ਪੰਜਾਬ ‘ਚ ਬਣੇਗੀ ਨਵੀਂ ਖੇਤਰੀ ਪਾਰਟੀ! ਜੇਲ੍ਹ ‘ਚ ਬੰਦ ਸੰਸਦ ਮੈਂਬਰ ਨੇ ਕੀਤਾ ਐਲਾਨ
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਵੱਲੋਂ 14 ਜਨਵਰੀ ਨੂੰ ਨਵੀਂ ਖੇਤਰੀ ਪਾਰਟੀ ਬਣਾਈ ਜਾਵੇਗੀ। ਪਾਰਟੀ ਦਾ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ “ਮਾਘੀ ਦੇ ਮੇਲੇ” ਦੌਰਾਨ ਕੀਤਾ ਜਾਵੇਗਾ। ਮਾਘੀ ਦੇ ਮੇਲੇ ਦੌਰਾਨ ਪੰਜਾਬ ਬਚਾਓ ਰੈਲੀ ਕੀਤੀ ਜਾਵੇਗੀ, ਜਿਸ
VIDEO-02 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 2, 2025
- 0 Comments
25 ਕਰੋੜ ‘ਚ ਵਿਧਾਇਕਾਂ ਨੂੰ ਖਰੀਦਣ ਵਾਲੀ ਪਾਰਟੀ ਹੋਰਾਂ ਪਾਰਟੀਆਂ ਦੇ ਖਰੀਦ ਰਹੀ ਕੌਂਸਲਰ!
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ‘ਤੇ ਕੌਂਸਲਰ ਖਰੀਦਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਰੱਬ ਦੇ ਭਰੋਸੇ ਚੱਲ ਰਹੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਦੀ ਡਿਊਟੀ ਪਾਰਟੀ ਵਿੱਚ ਬੰਦੇ ਸ਼ਾਮਿਲ ਕਰਵਾਉਣ ਦੀ ਲਗਾਈ ਹੋਈ ਹੈ। ਪਰਗਟ ਸਿੰਘ
ਨਵੇਂ ਸਾਲ ਤੇ ਪੁਲਿਸ ਮੁਲਾਜ਼ਮਾਂ ਨੂੰ ਮਿਲੀਆਂ ਤਰੱਕੀਆਂ!
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਨਵੇਂ ਸਾਲ ਦੇ ਮੌਕੇ ਪੰਜਾਬ ਪੁਲਿਸ ਦੇ ਕਈ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ। ਕਈ ਮੁਲਾਜ਼ਮਾਂ ਨੂੰ ਕਾਂਸਟੇਬਲ ਦੀ ਪਦਵੀ ਤੋਂ ਹੈੱਡ ਕਾਂਸਟੇਬਲ ਬਣਾਇਆ ਗਿਆ ਹੈ। ਇਸ ਸਬੰਧੀ ਪਟਿਆਲਾ ਰੇਂਜ ਦੇ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੈਂਟਰਲ ਸਨਿਓਰਟੀ ਰੋਸਟਰ ਦੇ ਆਧਾਰ ‘ਤੇ ਪਟਿਆਲਾ ਰੇਂਜ ਅਧੀਨ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਕਾਂਸਟੇਬਲਾਂ ਨੂੰ
ਅਕਾਲੀ ਦਲ ਦੇ ਬਾਗੀ ਆਗੂਆਂ ਸਿੰਘ ਸਾਹਿਬ ਨਾਲ ਕੀਤੀ ਮੁਲਾਕਾਤ
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD REBELS) ਦੇ ਬਾਗੀ ਧੜੇ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ (Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਅਸਤੀਫਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਹੈ। ਬਾਗੀ ਧੜੇ ਦੇ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ
ਸਾਬਕਾ ਪ੍ਰਧਾਨ ਦੀ ਯਾਦਗਾਰ ਲਈ ਜ਼ਮੀਨ ਅਲਾਟ ਕਰਨ ਦਾ ਕੰਮ ਸ਼ੁਰੂ
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr Manmohan Singh) ਦਾ 26 ਦਸੰਬਰ ਨੂੰ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦੀ ਯਾਦਗਾਰ ਲਈ ਜ਼ਮੀਨ ਅਲਾਟ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਕੁਝ ਥਾਵਾਂ ਦਾ
ਹੁਣ ਪੰਜਾਬ ਦੇ ਸਕੂਲਾਂ ‘ਚ ਮਿਲੇਗਾ ਖੀਰ-ਹਲਵਾ: ਮਿਡ-ਡੇ-ਮੀਲ ਦਾ ਮੇਨੂ ਬਦਲਿਆ
- by Gurpreet Singh
- January 2, 2025
- 0 Comments
ਪੰਜਾਬ ‘ਚ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਅਤੇ ਖੀਰ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੇਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੇਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ
