Punjab

ਕੀ ਅਕਾਲੀ ਦਲ ਨੇ ਅਕਾਲ ਤਖਤ ਦਾ ਸਹਾਰਾ ਲੈ ਬਚਾਈ ਆਪਣੀ ਇੱਜਤ? ਅਕਾਲ ਤਖਤ ਨੇ ਸਾਰੀ ਸਥਿਤੀ ਕੀਤੀ ਸਪੱਸ਼ਟ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਫੈਸਲਾ ਲਿਆ ਹੈ ਕਿ ਉਹ ਜ਼ਿਮਨੀ ਚੋਣਾਂ

Read More
Punjab

ਕੱਚੀਆਂ ਕਲੋਨੀਆਂ ਦੀ ਐਨਓਸੀ ਨੂੰ ਰਾਜਪਾਲ ਦੀ ਪ੍ਰਵਾਨਗੀ!

ਬਿਉਰੋ ਰਿਪੋਰਟ – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੇ ਕੱਚੀਆਂ ਕਲੋਨੀਆਂ ਦੀ ਐਨਓਸੀ ਵਾਲੇ ਕਾਨੂੰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸ ਦੇਈਏ ਕਿ ਸਾਲ 2018 ਤੋਂ ਬਾਅਦ ਕਿਸੇ ਵੀ ਸਰਕਾਰ ਵੇ ਕੱਚੀਆਂ ਕਲੋਨੀਆਂ ਦਾ ਮਸਲਾ ਹੱਲ ਨਹੀਂ ਕੀਤੀ ਸੀ ਪਰ ਭਗਵੰਤ ਮਾਨ (Bhagwant Maan) ਸਰਕਾਰ ਵੱਲੋਂ ਇਸ ਮਸਲੇ ਵੱਲ

Read More
Punjab

ਮਜੀਠੀਆ ਦੀ ਅਕਾਲੀ ਦਲ ਨੂੰ ਵੱਡੀ ਸਲਾਹ! ‘ਹੁਣ ਮੈਦਾਨ ਛੱਡ ਦੇ ਨਾ ਭੱਜਣ’!

ਬਿਉਰੋ ਰਿਪੋਰਟ -(By Election) ਜ਼ਿਮਨੀ ਚੋਣਾਂ ਨੂੰ ਲੈਕੇ ਬਿਕਰਮ ਸਿੰਘ ਮਜੀਠੀਆ(Bikram singh Majithiya) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪਾਰਟੀ ਨੂੰ ਸਲਾਹ ਦਿੱਤੀ ਹੈ ਕਿ ਚਾਰਾ ਸੀਟਾਂ ‘ਤੇ ਉਮੀਦਵਾਰ ਉਤਾਰਨੇ ਚਾਹੀਦੇ ਹਨ। ਮਜੀਠੀਆ ਨੇ ਕਿਹਾ ਸੁਖਬੀਰ ਸਿੰਘ ਬਾਦਲ ਪ੍ਰਚਾਰ ਨਹੀਂ ਕਰ ਸਕਣਗੇ। ਲੀਡਰ ਅਤੇ ਵਰਕਰ ਤਕੜੇ ਹੋ ਕੇ ਚੋਣ ਲੜਨ। ਬਿਕਰਮ ਸਿੰਘ ਮਜੀਠੀਆ

Read More
India

ਪਾਣੀ ਦੀ ਟੈਂਕੀ ਡਿੱਗਣ ਕਾਰਨ 3 ਦੀ ਹੋਈ ਮੌਤ!

ਬਿਉਰੋ ਰਿਪੋਰਟ – ਮਹਾਰਾਸ਼ਟਰ (Maharasthra) ਦੇ ਪੁਣੇ (Pune) ਵਿਚ ਸਵੇਰੇ-ਸਵੇਰੇ ਮਜ਼ਦੂਰ ਕੈਂਪ ਵਿਚ ਪਾਣੀ ਵਾਲੀ ਟੈਂਕੀ ਡਿੱਗ ਗਈ ਹੈ, ਜਿਸ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ 7 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਹ ਘਟਨਾ ਚਿੰਚਵੜ ਟਾਊਨਸ਼ਿਪ ਦੇ ਭੋਸਾਰੀ ਇਲਾਕੇ ਵਿਚ ਵਾਪਰੀ ਹੈ।

Read More
Punjab

ਝੋਨੇ ਦੀ ਲਿਫਟਿੰਗ ‘ਚ ਦੇਰੀ ‘ਤੇ ਹਾਈਕੋਰਟ ਸਖਤ! ਇਸ ਤਰੀਕ ਤੱਕ ਜਵਾਬ ਮੰਗਿਆ

ਬਿਉਰੋ ਰਿਪੋਰਟ – ਪੰਜਾਬ ਦੀਆਂ ਮੰਡੀਆਂ ਵਿੱਚ ਲਿਫਟਿੰਗ ਸਹੀ ਤਰੀਕੇ ਨਾਲ ਨਾ ਹੋਣ ‘ਤੇ ਕਿਸਾਨ ਤਾਂ ਨਰਾਜ਼ ਹਨ ਅਤੇ ਨਾਲ ਹੀ ਹੁਣ ਹਾਈਕੋਰਟ (Punjab Haryana high court) ਵਿੱਚ ਵੀ ਇਹ ਮਾਮਲਾ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹੁਣ ਅਦਾਲਤ ਨੇ FCI ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। 29 ਅਕਤੂਬਰ ਤੱਕ ਫੂਡ ਕਾਰਪੋਰੇਸ਼ਨ ਆਫ ਇੰਡੀਆ ਨੂੰ

Read More
Punjab

ਜ਼ਿਮਨੀ ਚੋਣਾਂ ਲਈ 2 ਵੱਡੇ ਦਿੱਗਜਾਂ ਕਾਗਜ਼ ਕੀਤੇ ਦਾਖਲ!

ਬਿਉਰੋ ਰਿਪੋਰਟ – ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਬਰਨਾਲਾ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ (Kewal Singh Dhillon) ਨੇ ਆਪਣੇ ਨਾਮਜਦਗੀ ਕਾਗਜ ਦਾਖਲ ਕਰ ਦਿੱਤੇ ਹਨ। ਮਨਪ੍ਰੀਤ ਸਿੰਘ ਬਾਦਲ ਦੇ ਕਾਗਜ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ

Read More
Punjab

BJP ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਤੋਂ ਕੱਢਿਆ

Punjab News: ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤੇ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਰਅਸਲ ਬੀਤੇ ਦਿਨ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ।  ਉਸ ਕੋਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ

Read More