India

ਸੀਬੀਆਈ ਨੇ ਦਿੱਲੀ-ਐਨਸੀਆਰ ਅਤੇ ਹਰਿਆਣਾ ਵਿੱਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੀਂ ਦਿੱਲੀ: ਕ੍ਰਿਪਟੋ ਧੋਖਾਧੜੀ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ, ਸੀਬੀਆਈ ਨੇ ਦਿੱਲੀ-ਐਨਸੀਆਰ ਅਤੇ ਹਰਿਆਣਾ ਵਿੱਚ ਕੁੱਲ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਸਮੇਂ ਦੌਰਾਨ ਸੀਬੀਆਈ ਨੇ ਨਕਦੀ, ਅਮਰੀਕੀ ਡਾਲਰ ਅਤੇ ਸੋਨੇ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ। 1.08 ਕਰੋੜ ਰੁਪਏ ਦੀ ਨਕਦੀ ਬਰਾਮਦ ਜਾਣਕਾਰੀ ਅਨੁਸਾਰ, ਦਿੱਲੀ ਅਤੇ ਹਰਿਆਣਾ ਵਿੱਚ 11 ਥਾਵਾਂ ‘ਤੇ ਕਥਿਤ ਸਾਈਬਰ

Read More
India International Punjab

ਡਿਪੋਰਟ ਹੋ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣ ਵਾਲੇ ਭਾਰਤੀਆਂ ਦੀ ਲਿਸਟ ਆਈ ਸਾਹਮਣੇ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਦੋ ਹੋਰ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਲੈਂਡ ਕਰਨਗੇ। ਅੱਜ ਆਉਣ ਵਾਲੇ ਜਹਾਜ਼ ਵਿਚ 119 ਪਰਵਾਸੀ ਹਨ। ਇਨ੍ਹਾਂ ਵਿਚ 67 ਪੰਜਾਬੀ ਹਨ। ਇਸ ਵਾਰ ਡਿਪੋਰਟ ਹੋ ਕੇ ਭਾਰਤ ਆਉਣ ਵਾਲੇ 120 ਭਾਰਤੀਆਂ ’ਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ

Read More
Punjab

ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਕਰਨ ‘ਤੇ ਮਚੀ ਸਿਆਸਤ, ਅਕਾਲੀ ਦਲ ਤੇ ਕਾਂਗਰਸ ਨੇ ਚੁੱਕੇ ਸਵਾਲ

ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਜਾਣ ’ਤੇ ਅਤੇ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਾਰੇ ਜਾਣ ਤੇ ਸਿਆਸੀ ਗਰਮੀ ਗਈ ਹੈ। ਹਰ ਸਿਆਸੀ ਪਾਰਟੀ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ

Read More
India

ਰਿਸ਼ਤੇ ਹੋਏ ਤਾਰ-ਤਾਰ, ਪੈਸਿਆਂ ਨੂੰ ਲੈ ਕੇ ਨਸ਼ੇੜੀ ਨੇ ਆਪਣੀ ਮਾਂ ਦਾ ਕੀਤਾ ਕਤਲ

ਦਿੱਲੀ ਤੋਂ ਮਾਂ-ਪੁੱਤ ਦੇ ਰਿਸ਼ਤੇ ਨੂੰ ਤਾਰ ਤਾਰ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਜਿੱਥੇ ਇੱਕ ਨੌਜਵਾਨ ਨੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ। ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਇਲਾਕੇ ਵਿੱਚ ਪੈਸਿਆਂ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਨਸ਼ੇੜੀ ਨੇ ਆਪਣੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ। ਪੁਲਿਸ ਨੇ ਸ਼ਨੀਵਾਰ ਨੂੰ

Read More
Punjab

ਤਰਨ ਤਰਨ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ

ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ। ਤਰਨ ਤਰਨ ਦੇ ਪਿੰਡ ਭੁੱਲਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਿਚ ਚੱਲੀ ਗੋਲੀ ਦੌਰਾਨ ਇਕ ਗੈਂਗਸਟਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਵਲੋਂ ਮੌਕੇ ’ਤੋਂ ਤਿੰਨ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਅੱਜ ਤੜਕਸਾਰ ਪਿੰਡ ਭੁੱਲਰ ਵਿਖੇ ਗੈਂਗਸਟਰਾਂ ਵਲੋਂ ਪੁਲਿਸ ਉੱਪਰ ਗੋਲੀਆਂ

Read More
Punjab

ਨਾਨਕਸਰ ਵਾਲੇ ਬਾਬੇ ਦੀ ਗੱਡੀ ਨੇ ਐਕਟਿਵਾ ਨੂੰ ਮਾਰੀ ਟੱਕਰ, ਗਰਭਪਤੀ ਔਰਤ ਦੀ ਔਰਤ ਦੀ ਮੌਤ, ਪੁਲਿਸ ਨੇ ਡਰਾਈਵਰ ਤੇ ਬਾਬਾ ਲੱਖਾ ਸਿੰਘ ਖਿਲਾਫ਼ ਕੀਤਾ ਮਾਮਲਾ ਦਰਜ

 ਮੋਗਾ ’ਚ ਦੇਰ ਸ਼ਾਮ ਵੱਡਾ ਹਾਦਸਾ ਵਾਪਰਿਆ।  ਮੋਗਾ ‘ਚ ਨਾਨਕਸਰ ਵਾਲੇ ਬਾਬਾ ਲੱਖਾ ਸਿੰਘ ਦੀ ਗੱਡੀ ਨੇ ਐਕਟਿਵਾ ਨੂੰ ਟੱਤਰ ਮਾਰ ਦਿੱਤੀ ਜਿਸ ਨਾਲ ਐਕਟਿਵਾ ਸਵਾਰ ਪਤੀ-ਪਤਨੀ ‘ਚੋਂ ਪਤਨੀ ਦੀ ਹੋਈ ਮੌਤ। ਜਾਣਕਾਰੀ ਮੁਤਾਬਤ ਮ੍ਰਿਤਕ ਔਰਤ 5 ਮਹੀਨੇ ਦੀ ਗਰਭਵਤੀ ਸੀ।  ਪਤੀ ਗੰਭੀਰ ਜ਼ਖਮੀ, ਲੁਧਿਆਣਾ DMC ਰੈਫਰ ਕੀਤਾ ਗਿਆ ਸੀ ਜਿੱਥੇ ਇਲਾਜ ਦੌਰਾਨ ਪਤੀ ਦੀ

Read More
India

ਛੱਤੀਸਗੜ੍ਹ ਤੋਂ ਮਹਾਂਕੁੰਭ ​​ਵਿੱਚ ਆ ਰਹੇ 10 ਸ਼ਰਧਾਲੂਆਂ ਦੀ ਮੌਤ: ਪ੍ਰਯਾਗਰਾਜ ਵਿੱਚ ਬੋਲੇਰੋ ਬੱਸ ਨਾਲ ਟਕਰਾਈ

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਦਸ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਜਦੋਂ ਕਿ 19 ਜ਼ਖਮੀ ਹੋਏ ਹਨ। ਜਾਨ ਗਵਾਉਣ ਵਾਲੇ ਸਾਰੇ ਲੋਕ ਬੋਲੇਰੋ ਵਿੱਚ ਸਫ਼ਰ ਕਰ ਰਹੇ ਸਨ। ਉਹ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਤੋਂ ਮਹਾਕੁੰਭ ਵਿੱਚ ਆ ਰਿਹਾ ਸੀ। ਇਹ ਹਾਦਸਾ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇਅ ‘ਤੇ

Read More