India

PM ਮੋਦੀ ਨੇ LIC ਦੀ ਬੀਮਾ ਸਖੀ ਸਕੀਮ ਲਾਂਚ ਕੀਤੀ, ਮਹਿਲਾ ਸਸ਼ਕਤੀਕਰਨ ‘ਚ ਅਹਿਮ ਯੋਗਦਾਨ ਪਾਵੇਗੀ

ਪਾਣੀਪਤ: ਪੀਐਮ ਮੋਦੀ ਅੱਜ ਹਰਿਆਣਾ ਦੇ ਪਾਣੀਪਤ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ LIC ਦੀ ‘ਬੀਮਾ ਸਖੀ ਸਕੀਮ’ ਸ਼ੁਰੂ ਕੀਤੀ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਹਰਿਆਣਾ ਵਿੱਚ ਡਬਲ ਇੰਜਣ ਵਾਲੀ ਸਰਕਾਰ ਦੁੱਗਣੀ ਰਫ਼ਤਾਰ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਨ ਵੱਲ ਇੱਕ ਹੋਰ ਮਜ਼ਬੂਤ ​​ਕਦਮ ਚੁੱਕ ਰਿਹਾ

Read More
Punjab

ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੋਈ ਵੀ ਵਾਅਦਾ ਨਹੀਂ ਕੀਤਾ ਪੂਰਾ – ਬਾਜਵਾ

ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ ਅਤੇ ਖੇਤ ਮਜ਼ਦੂਰ ਵਿਰੋਧੀ ਹਨ ਅਤੇ ਕਾਰਪੋਰੇਟ ਦੇ ਹੱਕ ਵਿਚ ਹਨ। ਇਸ ਕਰਕੇ ਕਿਸੇ ਦੀ ਵੀ ਕੇਂਦਰ ਸਰਕਾਰ ‘ਤੇ ਉਮੀਦ ਨਹੀਂ ਹੈ। ਬਾਜਵਾ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ

Read More
Punjab

ਲੋਕ ਭਾਜਪਾ ਦੇ ਬਣਾਉਣ ਮੇਅਰ, ਮਿਲਣਗੇ ਹਜ਼ਾਰਾਂ ਕਰੋੜ ਰੁਪਏ- ਬਿੱਟੂ

ਬਿਉਰੋ ਰਿਪੋਰਟ – ਪੰਜਾਬ ਭਾਜਪਾ ਦੇ ਲੀਡਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਭਾਜਪਾ ਦੀ ਪੰਜਾਬ ਨਗਰ ਨਿਗਮ ਚੋਣਾਂ ਪੂਰੀ ਤਿਆਰੀ ਹੋਣ ਦੀ ਗੱਲ ਕਹੀ ਹੈ। ਬਿੱਟੂ ਨੇ ਕਿਹਾ ਕਿ ਅੱਜ ਸ਼ਹਿਰਾਂ ਦੇ ਕੋਲ ਮੌਕਾ ਹੈ ਕਿ ਉਹ ਭਾਜਪਾ ਦੇ ਮੇਅਰ ਬਣਾ ਕੇ ਕੇਂਦਰ ਸਰਕਾਰ ਤੋਂ ਹਜ਼ਾਰਾਂ ਕਰੋੜਾਂ ਰੁਪਏ ਲੈਣ।

Read More
Punjab

ਅਕਾਲੀ ਸੁਧਾਰ ਲਹਿਰ ਹੋਈ ਭੰਗ! ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕਹੀ ਵੱਡੀ ਗੱਲ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ (SAD Sudhar Lehar) ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਕਾਇਦਾ ਤੌਰ ‘ਤੇ ਜਾਣਕਾਰੀ ਸੁਧਾਰ ਲਹਿਰ ਦੇ ਕਨਵੀਨਰ ਅਤੇ ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤਾ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਨੂੰ ਅਕਾਲੀ ਦਲ ਦੇ ਸਾਰੇ ਦਲਾਂ ਨੂੰ

Read More
Punjab

ਖਨੌਰੀ ਮੋਰਚੇ ਉੱਪਰ ਕਿਸੇ ਵੀ ਚੁੱਲੇ ਵਿੱਚ ਨਹੀਂ ਬਲੇਗੀ ਅੱਗ! ਡੱਲੇਵਾਲ ਦੀ ਸਿਹਤ ਦਿੰਦੀ ਜਾ ਰਹੀ ਜਵਾਬ

ਬਿਉਰੋ ਰਿਪੋਰਟ – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ  (Jagjeet Singh Dallewal) ਦੀ ਸਿਹਤ ਜਵਾਬ ਦਿੰਦੇ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਕਿਸਾਨਾਂ ਨੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਕੱਲ੍ਹ ਤੋਂ ਕਿਸਾਨਾਂ ਦੇ ਚੁੱਲ੍ਹਿਆਂ ਦੇ

Read More