VIDEO-4 ਨਵੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 4, 2024
- 0 Comments
ਜਲੰਧਰ ਦੇ ਵਿਅਕਤੀ ਦੀ ਗ੍ਰੀਸ ‘ਚ ਮੌਤ: ਸਮੁੰਦਰ ਕਿਨਾਰੇ ਮਿਲੀ ਲਾਸ਼
- by Gurpreet Singh
- November 4, 2024
- 0 Comments
ਜਲੰਧਰ ਤੋਂ ਗ੍ਰੀਸ ਗਏ ਇਕ ਨੌਜਵਾਨ ਦੀ ਉਥੇ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 42 ਸਾਲਾ ਧਰਮਿੰਦਰ ਸਿੰਘ ਉਰਫ ਲੱਕੀ ਵਾਸੀ ਮੁਹੱਲਾ ਬਾਗਵਾਲਾ, ਸ਼ਾਹਕੋਟ ਵਜੋਂ ਹੋਈ ਹੈ। ਲੱਕੀ ਦੀ ਮੌਤ ਦੀ ਪੁਸ਼ਟੀ ਭਾਈ ਸਰਬਜੀਤ ਸਿੰਘ ਨੇ ਕੀਤੀ ਹੈ। ਲੱਕੀ ਕਰੀਬ 5 ਸਾਲ ਪਹਿਲਾਂ ਗ੍ਰੀਸ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਸਰਬਜੀਤ ਸਿੰਘ
ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹੋਇਆ ਹੰਗਾਮਾ! ਪੇਸ਼ ਕੀਤੇ ਪ੍ਰਸਾਤਵ ਦਾ ਨਹੀਂ ਕੋਈ ਮਤਲਬ- ਮੁੱਖ ਮੰਤਰੀ
- by Manpreet Singh
- November 4, 2024
- 0 Comments
ਬਿਉਰੋ ਰਿਪੋਰਟ – ਜੰਮੂ ਕਸ਼ਮੀਰ (Jammu-Kashmir) ਵਿਚ ਧਾਰਾ 370 ਟੁੱਟਣ ਤੋਂ ਬਾਅਦ ਪਹਿਲੀ ਵਾਰ ਸਰਕਾਰ ਬਣਨ ਤੋਂ ਬਾਅਦ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋਇਆ ਹੈ। ਸੈਸ਼ਨ ਦੀ ਸ਼ੁਰੂਆਤ ਵਿਚ ਹੀ ਭਾਜਪਾ, ਪੀਡੀਪੀ ਅਤੇ ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਵਿਚ ਹੰਮਾਗਾ ਦੇਖਣ ਨੂੰ ਮਿਲਿਆ ਹੈ। ਪੀਡੀਪੀ ਦੇ ਵਿਧਾਇਕਾਂ ਵੱਲੋਂ ਧਾਰਾ 370 ਹਟਾਉਣ ਦੇ ਖ਼ਿਲਾਫ਼ ਮਤਾ ਪੇਸ਼
ਸੜਕ ਹਾਦਸੇ ‘ਚ ਮਾਂ-ਧੀ ਦੀ ਮੌਤ, ਕਰੇਨ ਨੇ ਕੁਚਲਿਆ
- by Gurpreet Singh
- November 4, 2024
- 0 Comments
ਲੁਧਿਆਣਾ ‘ਚ ਕੱਲ੍ਹ ਭਾਈ ਦੂਜ ਦਾ ਤਿਉਹਾਰ ਮਨਾ ਕੇ ਸਹੁਰੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ 1 ਸਾਲ ਦੀ ਬੱਚੀ ਨੂੰ ਕਰੇਨ ਨੇ ਕੁਚਲ ਦਿੱਤਾ। ਹਸਪਤਾਲ ‘ਚ ਔਰਤ ਅਤੇ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਂ-ਧੀ ਦੀਆਂ ਲਾਸ਼ਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਬੀਤੀ ਰਾਤ ਕਰੇਨ
ਕੇਂਦਰ-ਆਪ ਸਰਕਾਰ ‘ਤੇ ਭੜਕੇ ਚੰਨੀ, CM ਮਾਨ ਬਾਰੇ ਕਹਿ ਦਿੱਤੀ ਵੱਡੀ ਗੱਲ
- by Gurpreet Singh
- November 4, 2024
- 0 Comments
ਫਿਲੌਰ : ਪੰਜਾਬ ਵਿੱਚ ਝੋਨੇ ਦੀ ਖਰੀਦ ਦੀ ਸਥਿਤੀ ਜਾਣਨ ਲਈ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਐਤਵਾਰ ਦੇਰ ਸ਼ਾਮ ਫਿਲੌਰ ਕਸਬੇ ਦੀ ਅਨਾਜ ਮੰਡੀ ਵਿੱਚ ਪੁੱਜੇ ਅਤੇ ਕਿਸਾਨਾਂ ਨਾਲ ਝੋਨੇ ਦੇ ਪ੍ਰਬੰਧਾਂ ਬਾਰੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਸੰਸਦ ਮੈਂਬਰ ਚੰਨੀ ਨੇ ਕੇਂਦਰ ਸਰਕਾਰ
ਦਿੱਲੀ ‘ਚ ਪ੍ਰਦੂਸ਼ਣ ਸਿਖਰ ‘ਤੇ ਪਹੁੰਚਿਆ
- by Gurpreet Singh
- November 4, 2024
- 0 Comments
Delhi : ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਇੱਕ ਵਾਰ ਫਿਰ ‘ਗੰਭੀਰ ਸ਼੍ਰੇਣੀ’ ਵਿੱਚ ਦਰਜ ਕੀਤਾ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੈੱਬਸਾਈਟ ‘ਤੇ ਮੌਜੂਦ ਅੰਕੜਿਆਂ ਮੁਤਾਬਕ ਸਵੇਰੇ 6 ਵਜੇ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ‘ਚ ਹਵਾ ਪ੍ਰਦੂਸ਼ਣ ਦਾ ਪੱਧਰ ‘ਗੰਭੀਰ’ ਜਾਂ ‘ਬਹੁਤ ਖਰਾਬ’ ਸ਼੍ਰੇਣੀ ‘ਚ ਦਰਜ ਕੀਤਾ ਗਿਆ। ਸੋਮਵਾਰ
ਉੱਤਰਾਖੰਡ ‘ਚ ਵੱਡਾ ਹਾਦਸਾ, ਖਾਈ ‘ਚ ਡਿੱਗੀ ਬੱਸ; ਕਈ ਲੋਕਾਂ ਦੀ ਮੌਤ ਦੀ ਖਬਰ
- by Gurpreet Singh
- November 4, 2024
- 0 Comments
ਉੱਤਰਾਖੰਡ ਦੇ ਅਲਮੋੜਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਮਾਰਕੁਲਾ ਨੇੜੇ ਇੱਕ ਬੱਸ ਖੱਡ ਵਿੱਚ ਡਿੱਗ ਗਈ। ਹਾਦਸੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। SDRF ਦੀ ਟੀਮ ਘਟਨਾ ਸਥਾਨ ਲਈ ਰਵਾਨਾ ਹੋ ਗਈ ਹੈ।
ਕੈਨੇਡਾ ਦੇ ਬਰੈਂਪਟਨ ‘ਚ ਮੰਦਰ ‘ਚ ਆਏ ਲੋਕਾਂ ‘ਤੇ ਹਮਲਾ, ਡੰਡਿਆਂ ਨਾਲ ਕੀਤੀ ਕੁੱਟਮਾਰ
- by Gurpreet Singh
- November 4, 2024
- 0 Comments
ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਇਕ ਹਿੰਦੂ ਮੰਦਰ ‘ਚ ਆਏ ਲੋਕਾਂ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਦੇ ਹੱਥਾਂ ਵਿੱਚ ਝੰਡੇ ਸਨ। ਉਨ੍ਹਾਂ ਨੇ ਮੰਦਰ ‘ਚ ਮੌਜੂਦ ਲੋਕਾਂ ‘ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ