ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ CM ਮਾਨ
- by Gurpreet Singh
- April 11, 2026
- 0 Comments
ਵ੍ਰਿੰਦਾਵਨ (ਮਥੁਰਾ) ਵਿੱਚ ਯਮੁਨਾ ਨਦੀ ਵਿੱਚ ਬੀਤੀ 10 ਅਪ੍ਰੈਲ 2026 ਨੂੰ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਨੇ ਪੰਜਾਬ ਨੂੰ ਡੂੰਘਾ ਸੋਗ ਵਿੱਚ ਡੋਬ ਦਿੱਤਾ ਹੈ। ਲੁਧਿਆਣਾ, ਮੋਗਾ ਅਤੇ ਜਗਰਾਓਂ ਦੇ ਇਲਾਕਿਆਂ ਵਿੱਚ ਅੱਜ ਸੋਗ ਦੀ ਲਹਿਰ ਹੈ। ਰੱਬ ਦੇ ਦਰਸ਼ਨ ਲਈ ਗਏ ਯਾਤਰੀ ਰੱਬ ਨੂੰ ਪਿਆਰੇ ਹੋ ਗਏ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ
12 ਰਾਜਾਂ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ SIR, 6.08 ਕਰੋੜ ਲੋਕਾਂ ਦੇ ਨਾਮ ਕੱਟੇ
- by Gurpreet Singh
- April 11, 2026
- 0 Comments
ਚੋਣ ਕਮਿਸ਼ਨ ਆਫ ਇੰਡੀਆ ( Election Commission of India ) ਵੱਲੋਂ ਚਲਾਈ ਗਈ ਵਿਸ਼ੇਸ਼ ਤੀਬਰ ਸੋਧ (SIR) ਮੁਹਿੰਮ ਦੇ ਦੂਜੇ ਪੜਾਅ ਵਜੋਂ ਸ਼ੁੱਕਰਵਾਰ (10 ਅਪ੍ਰੈਲ 2026) ਨੂੰ ਉੱਤਰ ਪ੍ਰਦੇਸ਼ ਸਮੇਤ ਨੌਂ ਰਾਜਾਂ ਅਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਅੰਤਿਮ ਵੋਟਰ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਪ੍ਰਕਿਰਿਆ ਤੋਂ ਬਾਅਦ ਇਨ੍ਹਾਂ ਰਾਜਾਂ ਤੋਂ ਕੁੱਲ 60.8 ਮਿਲੀਅਨ
ਜੰਗਬੰਦੀ ਨੂੰ ਲੈ ਕੇ ਅਮਰੀਕਾ ਤੇ ਇਰਾਨ ਵਿਚਾਲੇ ਇਸਲਾਮਾਬਾਦ ‘ਚ ਗੱਲਬਾਤ ਅੱਜ, ਇਰਾਨੀ ਵਫ਼ਦ ਪਹੁੰਚਿਆ ਪਾਕਿਸਤਾਨ
- by Gurpreet Singh
- April 11, 2026
- 0 Comments
ਈਰਾਨੀ ਵਫ਼ਦ ਸ਼ੁੱਕਰਵਾਰ ਦੇਰ ਰਾਤ ਇਸਲਾਮਾਬਾਦ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਗਾਲਿਬਾਫ ਕਰ ਰਹੇ ਹਨ। ਇਹ ਵਫ਼ਦ ਅਮਰੀਕਾ ਨਾਲ ਸ਼ਾਂਤੀ ਵਾਰਤਾ ਲਈ ਪਾਕਿਸਤਾਨ ਆਇਆ ਹੈ। ਇਸਲਾਮਾਬਾਦ ਵਿੱਚ ਅੱਜ ਇੱਕ ਮਹੱਤਵਪੂਰਨ ਮੀਟਿੰਗ ਹੋਣ ਵਾਲੀ ਹੈ, ਜਿਸ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਵੀ ਸ਼ਾਮਲ ਹੋਣਗੇ। ਪਾਕਿਸਤਾਨ ਪਹੁੰਚਣ ਤੋਂ ਬਾਅਦ ਗਾਲਿਬਾਫ
PSEB 8ਵੀਂ ਜਮਾਤ ਦਾ ਨਤੀਜਾ ਐਲਾਨਿਆ! 96.51% ਵਿਦਿਆਰਥੀ ਹੋਏ ਪਾਸ
- by Preet Kaur
- April 10, 2026
- 0 Comments
ਮੁਹਾਲੀ (10 ਅਪ੍ਰੈਲ, 2026): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਸਾਲਾਨਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਸਾਲ ਕੁੱਲ ਨਤੀਜਾ 96.51 ਫੀਸਦੀ ਰਿਹਾ ਹੈ। ਪ੍ਰੀਖਿਆ ਵਿੱਚ 10,422 ਸਕੂਲਾਂ ਦੇ ਕੁੱਲ 2,62,966 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 2,53,789 ਵਿਦਿਆਰਥੀ ਸਫ਼ਲ ਹੋਏ ਹਨ। ਮੈਰਿਟ ਸੂਚੀ ਵਿੱਚ ਕੁੜੀਆਂ ਦਾ ਦਬਦਬਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ
