ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਆਮਦਨ ਕਰ ਬਿੱਲ, ਪਿਛਲੇ ਹਫ਼ਤੇ ਕੈਬਨਿਟ ਨੇ ਦਿੱਤੀ ਸੀ ਮਨਜ਼ੂਰੀ
Delhi : ਨਵਾਂ ਆਮਦਨ ਕਰ ਬਿੱਲ (Income Tax Bill ) 2025 ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਆਮਦਨ ਕਰ ਬਿੱਲ ਦਾ ਉਦੇਸ਼ ਆਮ ਆਦਮੀ ਲਈ ਆਮਦਨ ਕਰ ਕਾਨੂੰਨਾਂ ਨੂੰ ਸਰਲ ਬਣਾਉਣਾ ਹੈ। ਇਸ ਕਾਰਨ ਟੈਕਸ ਨਾਲ ਸਬੰਧਤ ਮਾਮਲੇ ਵੀ ਘੱਟ ਹੋਣ ਦੀ ਉਮੀਦ ਹੈ। ਇਸ ਬਿੱਲ ਨੂੰ ਪਿਛਲੇ ਹਫ਼ਤੇ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਸੀ।
