ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਹੋਈ ਮੁਕੰਮਲ
ਬਿਉਰੋ ਰਿਪੋਰਟ – ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ (HSGPC) ਦੀਆਂ 19 ਜਨਵਰੀ ਨੂੰ ਚੋਣਾਂ ਹੋ ਰਹੀਆਂ ਹਨ। ਦੱਸ ਦੇਈਏ ਕਿ ਹਰਿਆਣਾ ਕਮੇਟੀ ਬਣਨ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਇਸ ਦੇ ਮੱਦੇਨਜ਼ਰ ਬੀਤੇ ਦਿਨ ਨਾਮਜ਼ਦਗੀਆਂ ਦੀ ਪੜਤਾਲ ਹੋਈ ਹੈ। ਕਰਨਾਲ ਜ਼ਿਲ੍ਹੇ ਦੇ ਵਾਰਡ ਨੰਬਰ 16,17,18 ਅਤੇ 19 ਦੇ ਵਿਚ 29 ਉਮੀਦਵਾਰਾਂ ਨੇ ਆਪਣੀਆਂ
