Khetibadi Punjab

ਝੋਨੇ ਦੀ ਖਰੀਦ ਨੂੰ ਲੈ ਕੇ ਚਾਰ ਵੱਡੇ ਫੈਸਲੇ, 4 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਸਬੰਧੀ ਅੱਜ ਆਪਣੇ ਨਿਵਾਸ ਸਥਾਨ ‘ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ। ਇਸ ਸਮੇਂ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਚਾਰ ਵੱਡੇ ਫੈਸਲੇ ਲਏ ਗਏ

Read More
India

ਨਵੀਂ ਸਰਕਾਰ ਨੇ ਮੰਤਰੀਆਂ ਦੇ ਵਿਭਾਗਾਂ ‘ਚ ਕੀਤੀ ਵੰਡ!

ਬਿਉਰੋ ਰਿਪੋਰਟ – ਹਰਿਆਣਾ (Haryana) ਵਿਚ ਭਾਜਪਾ (BJP) ਦੀ ਤੀਜੀ ਸਰਕਾਰ ਬਣਨ ਤੋਂ ਬਾਅਦ ਮੰਤਰੀ ਵਿਚ ਅਹੁਦਿਆਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਨੇ ਗ੍ਰਹਿ ਅਤੇ ਵਿੱਤ ਮੰਤਰਾਲੇ ਦੇ ਨਾਲ -ਨਾਲ ਆਬਕਾਰੀ ਤੇ ਕਰ, ਯੋਜਨਾਬੰਦੀ, ਟਾਊਨ ਐਂਡ ਕੰਟਰੀ ਪਲੈਨਿੰਗ ਅਤੇ ਅਰਬਨ ਅਸਟੇਟ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ,

Read More
Punjab

ਵੱਡੇ ਬਦਮਾਸ਼ਾਂ ਦੇ ਗੁਰਗੇ ਕਾਬੂ! ਬਣਾ ਰਹੇ ਸੀ ਵੱਡੀ ਯੋਜਨਾ

ਬਿਉਰੋ ਰਿਪੋਰਟ – ਮੋਗਾ ਪੁਲਿਸ (Moga Police) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬੰਬੀਹਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮੋਗਾ ਪੁਲਿਸ ਨੇ ਬੰਬੀਹਾ ਗੈਂਗ ਨਾਲ ਜੁੜੇ ਵਿਦੇਸ਼ੀ ਮੂਲ ਦੇ ਲੱਕੀ ਪਟਿਆਲ ਦੇ ਇੱਕ ਸਾਥੀ ਨੂੰ 3 ਗੈਰ-ਕਾਨੂੰਨੀ ਹਥਿਆਰਾਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ ਦੇ 3

Read More
Punjab

ਸਰਕਾਰ ਬਾਜ਼ ਆ ਜਾਵੇ ਨਹੀਂ ਤਾਂ ਮਹਿੰਗੇ ਪਹਿਣਗੇ ਕੰਮ! ਕਿਸਾਨ ਲੀਡਰ ਨੇ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਦਿੱਤੀ ਸਖਤ ਚੇਤਾਵਨੀ

ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ 10 ਨਵੰਬਰ ਨੂੰ ਸੰਭੂ ਬਾਰਡਰ (Shambhu Border) ‘ਤੇ ਲੱਗੇ ਧਰਨੇ ‘ਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਜਥਾ ਸ਼ਾਮਲ ਹੋਵੇਗਾ, ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਮਾਲਵੇ ਦੇ ਜਥਾ ਮੋਰਚੇ ਵਿਚ ਗਿਆ ਹੋਇਆ ਹੈ ਅਤੇ ਮਾਲਵੇ ਤੋਂ ਇਕ

Read More
Khetibadi Punjab

ਕਿਸਾਨਾਂ ਨੇ ਜਲੰਧਰ ’ਚ ਨੈਸ਼ਨਲ ਹਾਈਵੇ ਕੀਤਾ ਜਾਮ, ਆਮ ਲੋਕ ਪਰੇਸ਼ਾਨ

ਜਲੰਧਰ : ਕਿਸਾਨਾਂ ਨੇ ਜਲੰਧਰ ਵਿਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਿਖਾਵਾਕਾਰੀਆਂ ਦੀ ਅਗਵਾਈ ਕਰ ਰਹੇ ਹਨ। ਇਹ ਕਿਸਾਨ ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦੀ ਘਾਟ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੇ ਇਸ ਵਿਰੋਧ ਕਾਰਨ ਆਮ੍ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ

Read More
India

ਮਸਜਿਦ ਦੀ ਨਜਾਇਜ਼ ਉਸਾਰੀ ਤੋੜਨ ਦਾ ਕੰਮ ਸ਼ੁਰੂ!

ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸ਼ਿਮਲਾ (Shimla) ਵਿਚ ਸੰਜੋਲੀ ਮਸਜਿਦ ਦੇ ਨਜਾਇਜ਼ ਹਿੱਸੇ ਨੂੰ ਢਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਜੋਲੀ ਮਸਜਿਦ ਦੀਆਂ ਬਣੀਆਂ ਉੱਪਰਲੀਆਂ ਤਿੰਨ ਮੰਜ਼ਿਲਾਂ ਨੂੰ ਸ਼ਿਮਲਾ ਦੇ ਨਗਰ ਨਿਗਮ ਕਮਿਸ਼ਨਰ ਵੱਲੋਂ ਢਾਹੁਣ ਦੇ ਹੁਕਮ ਦਿੱਤੇ ਸਨ। ਕਮਿਸ਼ਨਰ ਵੱਲੋਂ ਸੰਜੋਲੀ ਮਸਜਿਦ

Read More