ਪੁਲਿਸ ਨੇ ਹੈਰੋਇਨ ਸਹਿਤ 3 ਕੀਤੇ ਕਾਬੂ
- by Manpreet Singh
- December 6, 2024
- 0 Comments
ਬਿਉਰੋ ਰਿਪੋਰਟ – ਅੰਮ੍ਰਿਤਸਰ ਪੁਲਿਸ (Amritsar Police) ਨੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਪਾਸੋਂ 5 ਕਿਲੋ ਹੈਰੋਇਨ, ਇਕ 32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਥਾਣਾ ਅਜਾਨਾਲ ਪੁਲਿਸ (Ajnala Police station) ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋ ਵਿਅਕਤੀ ਫਰਾਰ ਹੋ ਗਏ ਸਨ ਉਨ੍ਹਾਂ ਦੀ
ਕਿਸਾਨਾਂ ਨੇ ਕੀਤਾ ਦਿੱਲੀ ਨੂੰ ਕੂਚ!
- by Manpreet Singh
- December 6, 2024
- 0 Comments
ਬਿਉਰੋ ਰਿਪੋਰਟ – ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ। ਹੁਣ ਉਸ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ ‘ਤੇ ਰੋਕ ਦਿੱਤਾ ਗਿਆ ਹੈ। ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ
ਅੰਮ੍ਰਿਤ ਸੰਚਾਰ ਜਥੇ ਦੇ ਸਿੰਘਾਂ ਨੂੰ ਕੀਤਾ ਜਾਵੇ ਬਹਾਲ! ਐਸਜੀਪੀਸੀ ਦੇਵੇ ਪਿਛਲਾ ਸਾਰਾ ਬਕਾਇਆ
- by Manpreet Singh
- December 6, 2024
- 0 Comments
ਬਿਉਰੋ ਰਿਪੋਰਟ – ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਮੁੱਖ ਜਥੇਦਾਰ ਜਥਾ ਸਿਰਲੱਖ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਤੋਂ ਮੰਗ ਕੀਤੀ ਹੈ ਅੰਮ੍ਰਿਤ ਸੰਚਾਰ ਜਥੇ ਦੇ ਸਿੰਘਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਨੌਕਰੀ ਤੋਂ ਕੱਢਿਆ ਗਿਆ ਸੀ, ਉਸ ਬਰਖਾਸਤੀ ਨੂੰ ਹੁਣ ਰੱਦ
ਅੰਮ੍ਰਿਤਸਰ ‘ਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ ਪ੍ਰੋਜੈਕਟ ਮੁੜ ਤੋਂ ਹੋਇਆ ਸ਼ੁਰੂ
- by Manpreet Singh
- December 6, 2024
- 0 Comments
ਬਿਉਰੋ ਰਿਪੋਰਟ – ਅੰਮ੍ਰਿਤਸਰ ਸਹਿਰ ਦੇ ਵਿਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਪ੍ਰੋਜੈਕਟ ਫਿਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਪ੍ਰੋਜੈਕਟ ਨੂੰ 23 ਜੁਲਾਈ 2023 ਨੂੰ ਬਿਨਾ ਕਿਸੇ ਸੂਚਨਾ ਦੇ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਸ ਵਿਚ ਕੰਮ ਕਰਦੇ ਕਈ ਮੁਲਾਜ਼ਮ ਅਚਾਨਕ ਬੇਰੁਜ਼ਗਾਰ ਹੋ ਗਏ ਸਨ। ਜਿਸ ਤੋਂ ਬਾਅਦ
ਕਿਸਾਨਾਂ ਦੇ ਦਿੱਲੀ ਕੂਚ ਤੋੋਂ ਪਹਿਲਾਂ ਇੰਟਰਨੈਟ ਬੰਦ!
- by Manpreet Singh
- December 6, 2024
- 0 Comments
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ (Shambhu and Khanauri Border) ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾਣਾ ਸੀ ਪਰ ਹਰਿਆਣਾ ਸਰਕਾਰ ਵੱਲੋਂ ਪਹਿਲਾਂ ਹੀ ਸਖਤੀ ਕੀਤੀ ਗਈ ਸੀ ਪਰ ਹੁਣ ਹਰਿਆਣਾ ਦੇ ਐਡੀਸ਼ਨਲ ਚੀਫ ਸੈਕਟਰੀ ਵੱਲੋਂ ਵੱਡਾ ਹੁਕਮ ਜਾਰੀ ਕਰਦਿਆਂ ਅੰਬਾਲਾ ਵਿਚ ਇੰਟਰਨੈਟ ਬੰਦ ਕਰ ਦਿੱਤਾ
ਬਠਿੰਡਾ ਦੇ ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !
- by Preet Kaur
- December 6, 2024
- 0 Comments
ਬਿਉਰੋ ਰਿਪੋਰਟ – ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ ਬੰਦ ਕਰਵਾਉਣ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਸਵੇਰੇ ਰੋਕ ਦਿੱਤਾ ਹੈ । ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਵੱਡੀ ਗਿਣਤੀ ਵਿੱਚ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਅੱਗੇ
