Punjab

ਪੰਜਾਬੀ ਕਲਾਕਾਰ ਨੂੰ ਧਮਕੀ ਦੇਣ ਦੇ ਮਾਮਲੇ ‘ਚ ਗੈਂਗਸਟਰ ਹੋਏ ਬਰੀ

ਬਿਉਰੋ ਰਿਪੋਰਟ – ਪੰਜਾਬੀ ਗਾਈਕ ਗਿੱਪੀ ਗਰੇਵਾਲ (Gippy Grewal) ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗੈਂਗਸਟਰ ਦਿਲਪ੍ਰੀਤ ਬਾਬਾ (Dilpreet Baba) ਅਤੇ ਸੁੱਖਪ੍ਰੀਤ ਬੁੱਢਾ (Sukhpreet Budha) ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਮੁਹਾਲੀ ਦੇ ਜੁਡੀਸ਼ੀਅਲ ਮੈਜਿਸਟਰੇਟ ਨੇ ਕਿਹਾ ਕਿ ਪੁਲਿਸ ਵੱਲੋਂ ਜੋ ਸਬੂਤ ਪੇਸ਼ ਕੀਤੇ ਹਨ ਉਹ ਨਾਕਾਫੀ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪੂਰੇ ਸਬੂਤ

Read More
India

ਪੰਚਾਇਤ ਤੋਂ ਪਹਿਲਾਂ ਹੀ ਕਿਸਾਨ ਗ੍ਰਿਫਤਾਰ!

ਬਿਉਰੋ ਰਿਪੋਰਟ – ਪੁਲਿਸ ਨੇ ਨੋਇਡਾ ਵਿੱਚ ਵੱਡੀ ਕਾਰਵਾਈ ਕਰਦਿਆਂ ਹੋਇਆਂ ਕਿਸਾਨ ਪੰਚਾਇਤ ਤੋਂ ਪਹਿਲਾਂ ਹੀ 34 ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਬੁੱਧਵਾਰ ਦੇਰ ਰਾਤ ਨੂੰ ਹੜਤਾਲ ਤੇ ਬੈਠੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਦਰਅਸਲ, ਬੁੱਧਵਾਰ

Read More
India

BJP ਆਗੂ ਜਤਿੰਦਰ ਸਿੰਘ ਸ਼ੰਟੀ ‘ਆਪ’ ’ਚ ਸ਼ਾਮਲ

ਦਿੱਲੀ : ਬੀਜੇਪੀ ਦੇ ਆਗੂ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਸੀ। ਜਤਿੰਦਰ ਸਿੰਘ ਸ਼ੰਟੀ ਸਾਲ 2013 ‘ਚ ਭਾਜਪਾ ਤੋਂ ਵਿਧਾਇਕ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ੰਟੀ ਨੇ ਕਿਹਾ ਕਿ

Read More
Khetibadi Punjab

ਸ਼ੰਭੂ ਬਾਰਡਰ ’ਤੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਮੀਟਿੰਮ ਖਤਮ, ਕਿਸਾਨਾਂ ਨੇ ਪੈਦਲ ਦਿੱਲੀ ਜਾਣ ਦਾ ਦਿੱਤਾ ਭਰੋਸਾ – DIG

ਸ਼ੰਭੂ  : ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੁੱਕਰਵਾਰ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅੱਜ ਪੁਲਿਸ ਪ੍ਰਸ਼ਾਸਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਨੇ ਦੱਸਿਆ

Read More
Punjab

ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ

Read More