India

ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ, ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ

ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਵੀਰਵਾਰ ਰਾਤ ਕਰੀਬ 11 ਵਜੇ ਜੰਗਪੁਰਾ ਭਾਗੋਲ ਲੇਨ ਵਿੱਚ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ਼ ਕੁਰੈਸ਼ੀ ਦੀ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਕ, ਆਸਿਫ਼ ਦਾ ਆਪਣੇ ਸਕੂਟਰ ਨੂੰ ਮੁੱਖ ਗੇਟ ਦੇ ਸਾਹਮਣੇ ਖੜ੍ਹਾ ਕਰਨ ਨੂੰ ਲੈ ਕੇ ਗੁਆਂਢ ਦੇ ਦੋ ਵਿਅਕਤੀਆਂ ਨਾਲ ਝਗੜਾ ਹੋਇਆ। ਇਸ ਝਗੜੇ ਦੌਰਾਨ ਮੁਲਜ਼ਮ

Read More
India Punjab Religion

‘ਕਕਾਰ’ ਪਹਿਨ ਕੇ ਨਿਆਂਇਕ ਪ੍ਰੀਖਿਆ ਨਾ ਦੇਣ ਵਿਰੁੱਧ ਜਨਹਿੱਤ ਪਟੀਸ਼ਨ ਦਾਇਰ, HC ਨੇ ਰਾਜਸਥਾਨ ਅਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਰਾਜਸਥਾਨ ਨਿਆਂਇਕ ਸੇਵਾ ਪ੍ਰੀਖਿਆ ਦੌਰਾਨ ਇੱਕ ਸਿੱਖ ਲੜਕੀ ਗੁਰਪ੍ਰੀਤ ਕੌਰ  ਨੂੰ ‘ਕਿਰਪਾਨ’ ਪਹਿਨਣ ਕਾਰਨ ਬੈਠਣ ਦੀ ਇਜਾਜ਼ਤ ਨਾ ਮਿਲਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ। ਇਹ ਘਟਨਾ 23 ਜੂਨ, 2024 ਨੂੰ ਜੋਧਪੁਰ ਵਿੱਚ ਵਾਪਰੀ, ਜਦੋਂ ਅਰਪ੍ਰੀਤ ਕੌਰ , ਜੋ ਇੱਕ ਅੰਮ੍ਰਿਤਧਾਰੀ ਸਿੱਖ ਹੈ, ਨੂੰ ਪ੍ਰੀਖਿਆ ਕੇਂਦਰ

Read More
Punjab Religion

ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਧਾਨਗੀ ਲਈ ਬੀਬੀ ਸਤਵੰਤ ਕੌਰ ਦੇ ਨਾਂਅ ਦੀ ਪ੍ਰੋੜਤਾ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਬੀਬੀ ਸਤਵੰਤ ਕੌਰ, ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ, ਦੇ ਨਾਮ ਦੀ ਪ੍ਰੋੜਤਾ ਕੀਤੀ ਹੈ। ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਉਨ੍ਹਾਂ ਨੂੰ

Read More
India International

ਪਾਕਿਸਤਾਨ ਅਤੇ ਬੰਗਲਾਦੇਸ਼ ‘ਤੇ ਮੇਹਰਬਾਨ ਟਰੰਪ, ਭਾਰਤ ਅਤੇ ਬ੍ਰਾਜ਼ੀਲ ‘ਤੇ ਲਗਾਇਆ 50% ਟੈਰਿਫ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਵਪਾਰਕ ਨੀਤੀਆਂ, ਖਾਸ ਤੌਰ ‘ਤੇ ਟੈਰਿਫ ਨੀਤੀਆਂ, ਨੇ ਵਿਸ਼ਵਵਿਆਪੀ ਅਰਥਚਾਰੇ ‘ਤੇ ਮਹੱਤਵਪੂਰਨ ਪ੍ਰਭਾਵ ਪਾਇਆ ਹੈ। ਟਰੰਪ ਨੇ ਵੱਖ-ਵੱਖ ਦੇਸ਼ਾਂ ‘ਤੇ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ, ਪਰ ਭਾਰਤ ਦੇ ਦੋ ਗੁਆਂਢੀ ਦੇਸ਼ਾਂ—ਪਾਕਿਸਤਾਨ ਅਤੇ ਬੰਗਲਾਦੇਸ਼—ਨੂੰ ਤੁਲਨਾਤਮਕ ਤੌਰ ‘ਤੇ ਘੱਟ ਟੈਰਿਫ ਦਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਉਲਟ, ਭਾਰਤ,

Read More
India

ਯੂਪੀ ਦੇ 24 ਜ਼ਿਲ੍ਹਿਆਂ ਵਿੱਚ ਹੜ੍ਹ, 1245 ਪਿੰਡ ਪਾਣੀ ਵਿੱਚ ਡੁੱਬੇ

ਲਖਨਊ ਸਮੇਤ ਉੱਤਰ ਪ੍ਰਦੇਸ਼ ਦੇ 10 ਸ਼ਹਿਰਾਂ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਜਾਰੀ ਰਿਹਾ। ਅੱਜ ਲਖਨਊ ਵਿੱਚ ਲਗਾਤਾਰ ਮੀਂਹ ਦਾ 7ਵਾਂ ਦਿਨ ਹੈ। ਵਾਰਾਣਸੀ-ਬਿਜਨੌਰ ਵਿੱਚ 12 ਤਰੀਕ ਤੱਕ ਅਤੇ ਲਖਨਊ-ਜੌਨਪੁਰ ਵਿੱਚ 8 ਤਰੀਕ ਤੱਕ ਸਕੂਲ ਬੰਦ ਹਨ। ਰਾਜ ਦੇ 24 ਜ਼ਿਲ੍ਹਿਆਂ ਦੇ 1245 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਹੁਣ ਤੱਕ 360 ਘਰ ਢਹਿ ਗਏ

Read More
India International Manoranjan Punjab

ਕੈਨੇਡਾ ‘ਚ ਕਪਿਲ ਸ਼ਲਮਾ ਦੇ ਕੈਫੇ ‘ਤੇ ਮੁੜ ਹਮਲਾ, ਕਾਰ ‘ਚ ਬੈਠੇ ਚੱਲੀਆਂ 6 ਗੋਲੀਆਂ

ਕੈਨੇਡਾ ਦੇ ਸਰੀ ਵਿੱਚ ਸਥਿਤ ਕਪਿਲ ਸ਼ਰਮਾ ਦੇ ਕੈਪਸ ਕੈਫੇ ‘ਤੇ ਇੱਕ ਮਹੀਨੇ ਵਿੱਚ ਦੂਜੀ ਵਾਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਵੀਰਵਾਰ ਸਵੇਰੇ 85 ਐਵੇਨਿਊ ਅਤੇ ਸਕਾਟ ਰੋਡ ‘ਤੇ ਸਥਿਤ ਇਸ ਕੈਫੇ ‘ਤੇ 6 ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਇਮਾਰਤ ਨੂੰ ਨੁਕਸਾਨ ਪਹੁੰਚਿਆ। ਗੈਂਗਸਟਰ ਗੋਲਡੀ ਢਿੱਲੋਂ, ਜੋ ਲਾਰੈਂਸ ਬਿਸ਼ਨੋਈ

Read More
India Punjab

ਹਰਿਆਣਾ ਦੇ ਵਿਧਾਇਕ ਅਰਜੁਨ ਚੌਟਾਲਾ ਦਾ CM ਮਾਨ ਬਾਰੇ ਵਿਵਾਦਤ ਬਿਆਨ

ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੀ ਰਾਣੀਆ ਵਿਧਾਨ ਸਭਾ ਸੀਟ ਤੋਂ ਇੰਡੀਅਨ ਨੈਸ਼ਨਲ ਲੋਕ ਦਲ (INLD) ਦੇ ਵਿਧਾਇਕ ਅਰਜੁਨ ਚੌਟਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਿਵਾਦਪੂਰਨ ਬਿਆਨ ਦਿੱਤਾ ਹੈ। ਵੀਰਵਾਰ ਰਾਤ ਨੂੰ ਭਿਵਾਨੀ ਦੇ ਬਾਵਾਨੀਖੇੜਾ ਦੌਰੇ ਦੌਰਾਨ ਅਰਜੁਨ ਨੇ ਮਾਨ ਨੂੰ “ਸ਼ਰਾਬੀ ਕਾਂ” ਕਹਿ ਕੇ ਤੰਜ ਕੱਸਿਆ ਅਤੇ ਕਿਹਾ ਕਿ ਉਹਨੂੰ ਸਮਝਦਾਰੀ ਨਾਲ

Read More
Punjab

ਪੰਜਾਬ ਦੀ ‘ਆਪ’ ਸਰਕਾਰ ਵਿੱਚ ਰੀਲ ਵੀਡੀਓਜ਼ ਦਾ ਕ੍ਰੇਜ਼, 2027 ਦੀਆਂ ਚੋਣਾਂ ਤੋਂ ਪਹਿਲਾਂ ਸਰਗਰਮ ‘ਆਪ’

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸੋਸ਼ਲ ਮੀਡੀਆ, ਖਾਸ ਤੌਰ ‘ਤੇ ਰੀਲਾਂ ਅਤੇ ਛੋਟੀਆਂ ਵੀਡੀਓਜ਼ ਦਾ ਕ੍ਰੇਜ਼ ਜ਼ੋਰਾਂ ‘ਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਮੰਤਰੀਆਂ ਅਤੇ ਵਿਧਾਇਕਾਂ ਤੱਕ, ਸਾਰੇ ਆਪਣੇ ਕੰਮ ਨੂੰ ਪ੍ਰਦਰਸ਼ਿਤ ਕਰਨ ਲਈ ਸੋਸ਼ਲ ਮੀਡੀਆ ‘ਤੇ ਰੀਲਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੇ ਹਨ। ਦੈਨਿਕ ਭਾਸਕਰ ਦੀ ਖ਼ਬਰ

Read More