India

10 ਦਿਨ ਬਾਅਦ ਨਿਕਲੇ ਹਰੀਸ਼ ਰਾਣਾ ਦੇ ਸਾਹ

ਗਾਜ਼ੀਆਬਾਦ ਦੇ 31 ਸਾਲਾ ਹਰੀਸ਼ ਰਾਣਾ ਦਾ ਅੰਤਿਮ ਸਸਕਾਰ ਅੱਜ ਸਵੇਰੇ ਦਿੱਲੀ ਦੇ ਗ੍ਰੀਨ ਪਾਰਕ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਉਨ੍ਹਾਂ ਦੇ ਛੋਟੇ ਭਰਾ ਆਸ਼ੀਸ਼ ਰਾਣਾ ਨੇ ਸਵੇਰੇ 9:40 ਵਜੇ ਚਿਤਾ ਨੂੰ ਅਗਨੀ ਭੇਟ ਕੀਤੀ। ਇਸ ਤੋਂ ਪਹਿਲਾਂ ਹਰੀਸ਼ ਦੀ ਦੇਹ ਨੂੰ ਸ਼ਮਸ਼ਾਨਘਾਟ ਲਿਆਂਦਾ ਗਿਆ। ਉਨ੍ਹਾਂ ਦੇ ਪਿਤਾ ਅਸ਼ੋਕ ਰਾਣਾ (62) ਨੇ ਰੋਂਦੇ ਹੋਏ ਆਪਣੇ

Read More
International

ਅਮਰੀਕਾ-ਇਜਰਾਇਲ ਅਤੇ ਈਰਾਨ ਜੰਗ ਦਾ ਅੱਜ 26ਵਾਂ ਦਿਨ

ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਯੁੱਧ ਦਾ ਅੱਜ 26ਵਾਂ ਦਿਨ ਹੈ। ਇਸ ਦੌਰਾਨ ਈਰਾਨ ਵੱਲੋਂ ਗਲਫ਼ ਦੇਸ਼ਾਂ ਉੱਤੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਵਿੱਚ ਵਾਧਾ ਹੋਇਆ ਹੈ। ਕੁਵੈਤ ਹਵਾਈ ਅੱਡੇ ‘ਤੇ ਡਰੋਨ ਹਮਲਾ, ਤੇਲ ਟੈਂਕ ਨੂੰ ਅੱਗ ਲੱਗ ਗਈ ਮੰਗਲਵਾਰ ਰਾਤ ਨੂੰ ਈਰਾਨੀ ਡਰੋਨ ਨੇ ਕੁਵੈਤ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਹਮਲਾ ਕੀਤਾ, ਜਿਸ ਨਾਲ ਇੱਕ

Read More
Punjab

6 ਮਹੀਨਿਆਂ ਤੋਂ ਫਰਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫ਼ਤਾਰ

ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜੇ ਸ਼ਿਵਪੁਰੀ ਤੋਂ ਕੀਤੀ ਗਈ। ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਪਟਿਆਲਾ ਪੁਲਿਸ ਦੀਆਂ 5-6 ਟੀਮਾਂ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਕੰਮ

Read More
Punjab

ਡੀਐਮ ਰੰਧਾਵਾ ਕੇਸ ’ਚ ਜਾਖੜ ਦਾ ਵੱਡਾ ਐਲਾਨ! ਕੱਲ੍ਹ ਰਾਜਪਾਲ ਨੂੰ ਮਿਲੇਗਾ ਭਾਜਪਾ ਦਾ ਵਫ਼ਦ

ਅੰਮ੍ਰਿਤਸਰ (24 ਮਾਰਚ, 2026): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਵਿਖੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ। ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਜਾਖੜ ਨੇ ਐਲਾਨ ਕੀਤਾ ਕਿ ਪਾਰਟੀ ਦਾ ਇੱਕ ਉੱਚ ਪੱਧਰੀ ਵਫ਼ਦ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਤੇ ਇਸ ਪੂਰੇ

Read More
International

ਇਰਾਨ-ਇਜ਼ਰਾਈਲ ਜੰਗ ’ਤੇ ਕਿਮ ਜੋਂਗ ਉਨ ਦਾ ਵੱਡਾ ਬਿਆਨ: “ਪਰਮਾਣੂ ਹਥਿਆਰ ਰੱਖਣ ਦਾ ਸਾਡਾ ਫੈਸਲਾ ਬਿਲਕੁਲ ਸਹੀ ਸੀ”

ਪਿਓਂਗਯਾਂਗ (24 ਮਾਰਚ, 2026): ਉੱਤਰੀ ਕੋਰੀਆ ਦੇ ਸੁਪਰੀਮ ਲੀਡਰ ਕਿਮ ਜੋਂਗ ਉਨ ਨੇ ਦੇਸ਼ ਕੋਲ ਪਰਮਾਣੂ ਹਥਿਆਰ ਹੋਣ ’ਤੇ ਖੁਸ਼ੀ ਜ਼ਾਹਰ ਕਰਦਿਆਂ ਅਮਰੀਕਾ ਅਤੇ ਇਜ਼ਰਾਈਲ ਨੂੰ ਕਰੜੇ ਹੱਥੀਂ ਲਿਆ ਹੈ। ਸਰਕਾਰੀ ਮੀਡੀਆ ਮੁਤਾਬਕ ਕਿਮ ਨੇ ਕਿਹਾ ਕਿ ਈਰਾਨ ਦੇ ਊਰਜਾ ਢਾਂਚੇ ’ਤੇ ਹੋਏ ਹਮਲੇ ਇਹ ਸਾਬਤ ਕਰਦੇ ਹਨ ਕਿ ਉੱਤਰੀ ਕੋਰੀਆ ਦਾ ਪਰਮਾਣੂ ਸ਼ਕਤੀ ਬਣਨ

Read More