ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ’ਤੇ ਬਿੱਟੂ ਦਾ ਤਲਖ਼ ਬਿਆਨ! ‘ਜੋ ਫ਼ਿਲਮ ਦਾ ਵਿਰੋਧ ਕਰ ਰਹੇ ਉਹ ਇੰਦਰਾ ਗਾਂਧੀ ਨੂੰ ਬਚਾਉਣਾ ਚਾਹੁੰਦੇ!’
- by Preet Kaur
- October 18, 2024
- 0 Comments
ਬਿਉਰੋ ਰਿਪੋਰਟ: ਰਾਜ ਮੰਤਰੀ (MoS) ਰਵਨੀਤ ਬਿੱਟੂ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ’ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਫਿਲਮ ਤੋਂ ਸਾਰੇ ਇਤਰਾਜ਼ਯੋਗ ਦ੍ਰਿਸ਼ ਹਟਾ ਦਿੱਤੇ ਗਏ ਹਨ। ਉਨ੍ਹਾਂ ਫ਼ਿਲਮ ਵਿੱਚ ਇਤਿਹਾਸਕ ਪੇਸ਼ਕਾਰੀ ਦੇ ਸਬੰਧ ਵਿੱਚ ਸਿੱਖਾਂ ਇੱਕ ਸਵਾਲ ਵੀ ਚੁੱਕਿਆ ਹੈ ਕਿ ਕੀ ਤੁਸੀਂ 1984 ਵਿੱਚ ਹੋਏ ਕਤਲੇਆਮ ਨੂੰ
ਭਾਰਤ ‘ਚ ਖੋਲ੍ਹੇ ਦਫਤਰ ਤੇ ਚੀਨ ਹੋਇਆ ਅੱਗ ਬਬੂਲਾ!
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਮੁੰਬਈ (Mumbai) ਵਿਚ ਤਾਈਵਾਨ (Taiwan) ਨੇ ਆਪਣਾ ਦਫਤਰ ਖੋਲ੍ਹਿਆ ਹੈ, ਇਸ ਨੂੰ ਲੈ ਕੇ ਚੀਨ ਅੱਗਬਬੂਲਾ ਹੋਇਆ ਹੈ। ਭਾਰਤ ਵਿਚ ਤਾਈਵਾਨ ਦੇ ਤਾਈਪੇ ਆਰਥਕ ਅਤੇ ਸਭਿਆਚਾਰਕ ਕੇਂਦਰ ਵੱਲੋਂ ਖੋਲ੍ਹੇ ਗਏ ਦਫਤਰ ਨੂੰ ਲੈ ਕੇ ਚੀਨ ਨੇ ਭਾਰਤ ਕੋਲ ਵਿਰੋਧ ਦਰਜ ਕਰਵਾਇਆ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਹੈ
ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ! ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਕੀਤੀ ਖ਼ਾਸ ਅਪੀਲ
- by Preet Kaur
- October 18, 2024
- 0 Comments
(ਬਿਉਰੋ ਰਿਪੋਰਟ) ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ
ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਜਥੇਦਾਰ ਨੂੰ ਪੱਤਰ! ਸਿੱਖ ਏਕਤਾ ਦੀ ਰਾਖੀ ਲਈ ਫੁੱਟ ਪਾਊ ਬਿਆਨਬਾਜ਼ੀ ’ਤੇ ਰੋਕ ਲਾਉਣ ਦੀ ਅਪੀਲ
- by Preet Kaur
- October 18, 2024
- 0 Comments
ਅੰਮ੍ਰਿਤਸਰ: ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਪੱਤਰ ਸੌਂਪਿਆ। ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੀ ਹਾਜ਼ਰ ਸਨ। ਪੱਤਰ ਵਿੱਚ ਜਥੇਬੰਦੀ ਨੇ ਸਿੰਘ ਸਾਹਿਬ ਨੂੰ ਅਪੀਲ
ਅਕਾਲੀ ਸੁਧਾਰ ਲਹਿਰ ਨੇ ਐਸਜੀਪੀਸੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਕੀਤਾ ਐਲਾਨ
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਅਕਾਲੀ ਸੁਧਾਰ ਲਹਿਰ (Akali Sudhar Lehar) ਵੱਲੋਂ ਬੀਬੀ ਜਗੀਰ ਕੌਰ (Bibi Jagir kaur) ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਚੋਣ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਅੱਜ ਅਕਾਲੀ ਸੁਧਾਰ ਲਹਿਰ ਦੇ ਲੀਡਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ, ਜਿਸ
ਸਿੱਧੂ ਮੂਸੇ ਵਾਲਾ ਕਤਲ ਮਾਮਲੇ ‘ਚ ਗਵਾਹੀ ਮੁਕੰਮਲ!
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਮਾਮਲੇ ਵਿਚ ਮੁਲਜ਼ਮਾਂ ਦੀ ਵੀਡੀਓ ਕਾਨਫਰਿੰਸਿੰਗ ਰਾਹੀਂ ਪੇਸ਼ੀ ਹੋਈ, ਜਿਸ ਵਿਚ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਕਤਲ ਵਾਲੇ ਦਿਨ ਸਿੱਧੂ ਮੂਸੇ ਵਾਲਾ ਦੇ ਨਾਲ ਮੌਜੂਦ ਗਵਾਹ ਕੋਲੋ ਪੁੱਛਗਿੱਛ ਕੀਤੀ। ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਦੀ ਗਵਾਹੀ ਅੱਜ ਮੁਕੰਮਲ ਹੋ ਗਈ ਹੈ। ਇਸ ਤੋਂ ਬਾਅਦ ਹੁਣ
‘ਆਪ’ ਨੂੰ ਵੱਡੀ ਰਾਹਤ! ਮਨੀ ਲਾਂਡਰਿੰਗ ਮਾਮਲੇ ’ਚ ਸਤੇਂਦਰ ਜੈਨ ਨੂੰ 2 ਸਾਲ ਬਾਅਦ ਜ਼ਮਾਨਤ, 2022 ’ਚ ਕੀਤਾ ਸੀ ਗ੍ਰਿਫ਼ਤਾਰ
- by Preet Kaur
- October 18, 2024
- 0 Comments
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਕਿਹਾ ਕਿ ਮੁਕੱਦਮੇ ਦੇ ਜਲਦੀ ਖ਼ਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਈਡੀ ਨੇ ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ