India Punjab

ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ ਤੇ ਸ਼ਾਹਿਬਜ਼ਾਦਿਆਂ ਨੂੰ ਕੀਤਾ ਯਾਦ

ਬਿਉਰੋ ਰਿਪੋਰਟ – ਦੇਸ਼ ਵਿਚ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਾਹਿਬਜ਼ਾਦਿਆਂ ਨੂੰ ਯਾਦ ਕੀਤਾ ਹੈ। ਉਨ੍ਹਾਂ ਆਪਣੇ ਐਕਸ ਅਕਾਊਂਟ ਤੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਲਿਖਿਆ ਕਿ ਅੱਜ ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ

Read More
India

ਦਿੱਲੀ ਦੀ ਮੁੱਖ ਮੰਤਰੀ ਨੂੰ ਅਜੇ ਮਾਕਨ ਦੇ ਬਿਆਨ ‘ਤੇ ਆਇਆ ਗੁੱਸਾ! ਇੰਡੀਆ ਗਠਜੋੜ ਨੂੰ ਲੈ ਕੇ ਕਹੀ ਵੱਡੀ ਗੱਲ

ਬਿਉਰੋ ਰਿਪੋਰਟ – ਇੰਡੀਆ ਗਠਜੋੜ ਵਿਚ ਤਰੇੜ ਆ ਸਕਦੀ ਹੈ ਕਿਉਂਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਾਂਗਰਸ ਦੇ ਸੀਨੀਅਰ ਲੀਡਰ ਅਜੇ ਮਾਕਨ ਦੀ ਬਿਆਨਬਾਜ਼ੀ ‘ਤੇ ਇਤਰਾਜ਼ ਜਤਾਇਆ ਹੈ। ਇਨ੍ਹਾਂ ਦੋਵਾਂ ਲੀਡਰਾਂ ਨੇ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ਦਿੱਲੀ ਵਿਚ ਆਮ ਆਦਮੀ ਪਾਰਟੀ

Read More
India

ਚੌਟਾਲਾ ਦਾ 31 ਦਸੰਬਰ ਨੂੰ ਹੋਵੇਗਾ ਸ਼ਰਧਾਜਲੀ ਸਮਾਗਮ

ਬਿਉਰੋ ਰਿਪੋਰਟ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautala) ਕੁਝ ਦਿਨ ਪਹਿਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦਾ ਸ਼ਰਧਾਂਜਲੀ ਸਮਾਗਮ ਸਾਲ ਦੇ ਅੰਤਲੇ ਦਿਨ 31 ਦਸੰਬਰ ਨੂੰ ਪਿੰਡ ਚੌਟਾਲਾ ਵਿਚ ਚੌਧਰੀ ਸਾਹਿਬਰਾਮ ਸਟੇਡੀਅਮ ਵਿਚ ਹੋਵੇਗਾ। ਚੌਟਾਲਾ ਪਰਿਵਾਰ ਨੇ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਦੀਆਂ ਅਸਥੀਆਂ ਨੂੰ

Read More
India

ਰਾਸ਼ਟਰਪਤੀ ਨੇ ਬੱਚਿਆਂ ਨੂੰ ਵੰਡੇ ਰਾਸ਼ਟਰੀ ਬਾਲ ਪੁਰਸਕਾਰ

ਬਿਉਰੋ ਰਿਪੋਰਟ – ਹਰ ਸਾਲ ਦੀ ਤਰਾਂ ਇਸ ਸਾਲ ਵੀ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਰਾਸ਼ਟਰਪਤੀ ਭਵਨ ਵਿਚ 17 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਰਾਸ਼ਟਰਪਤੀ ਵੱਲੋਂ ਇਸ ਸਾਲ ਦੇਸ਼ ਦੇ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਹ ਪੁਰਸਕਾਰ ਦਿੱਤੇ ਹਨ। ਇਨ੍ਹਾਂ 17 ਬੱਚਿਆਂ

Read More
Punjab

ਤਰਨਤਾਰਨ ‘ਚ 24 ਘੰਟਿਆਂ ‘ਚ ਦੂਜਾ ਮੁਕਾਬਲਾ : ਜਵਾਬੀ ਗੋਲੀਬਾਰੀ ‘ਚ ਨਸ਼ਾ ਤਸਕਰ ਜ਼ਖਮੀ

ਤਰਨਤਾਰਨ ‘ਚ 24 ਘੰਟਿਆਂ ‘ਚ ਦੂਜੀ ਵਾਰ ਪੁਲਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਵਾਬੀ ਗੋਲੀਬਾਰੀ ‘ਚ ਨਸ਼ਾ ਤਸਕਰ ਦੀ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਪੁਲਿਸ ਨੇ ਜ਼ਖਮੀ ਨੂੰ ਕਾਬੂ ਕਰ ਕੇ ਹਸਪਤਾਲ ਪਹੁੰਚਾਇਆ। ਮੁਲਜ਼ਮ ਦੀ ਪਛਾਣ

Read More
India

ਹਰਿਆਣਾ ਦੀ ਫਿਰ ਕੰਬੀ ਧਰਤੀ! ਲੋਕ ਘਰੋਂ ਨਿਕਲੇ ਬਾਹਰ

ਬਿਉਰੋ ਰਿਪੋਰਟ – ਹਰਿਆਣਾ (Haryana) ਵਿਚ ਅੱਜ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨ ਵੀ ਹਰਿਆਣਾ ਵਿਚ ਭੂਚਾਲ ਆਇਆ ਸੀ। ਅੱਜ ਇਕ ਵਾਰ ਫਿਰ ਸਵੇਰੇ 9:40 ਦੇ ਆਸ-ਪਾਸ ਭੂਚਾਲ ਆਇਆ ਹੈ। ਅੱਜ ਆਏ ਭੂਚਾਲ ਦੇ ਕੇਂਦਰ ਸੋਨੀਪਤ (Sonipat)  ਰਿਹਾ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਮੁਤਾਬਕ

Read More
Khetibadi Punjab

ਨਹੀਂ ਰਹੇ ਡੱਲੇਵਾਲ ? ਕੌਣ ਕਰ ਰਿਹਾ ਇਹ ਪ੍ਰਚਾਰ ?, ਖਨੌਰੀ ਬਾਰਡਰ ਤੋਂ ਕਿਸਾਨ ਹੋਏ ਮੀਡੀਆ ਤੇ ਸੋਸ਼ਲ ਮੀਡੀਆ ਦੇ ਦੁਆਲੇ

ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ਕਈ ਮੀਡੀਆ ਚੈਨਲ ਅਤੇ ਸੋਸ਼ਲ ਮੀਡੀਆ ਦੁਆਰਾਂ ਉਨ੍ਹਾਂ ਦੀ ਸਿਹਤ

Read More