India Manoranjan Punjab

SGPC ਪ੍ਰਧਾਨ ਧਾਮੀ ਨੇ ਕੰਗਨਾ ਦੇ ਫਿਲਮ ਐਮਰਜੈਂਸੀ ਫ਼ਿਲਮ ’ਤੇ ਪੰਜਾਬ ’ਚ ਬੈਨ ਲਗਾਉਣ ਦੀ ਕੀਤੀ ਮੰਗ

ਅਦਾਕਾਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਲਗਾਤਾਰ ਵਿਵਾਦਾਂ ਵਿੱਚ ਰਹੀ ਹੈ। ਸਿੱਖ ਜਥੇਬੰਦੀਆਂ ਵੱਲੋਂ ਇਸ ਫਿਲਮ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ। ਜਿਸ ਤੋਂ ਬਾਅਦ ਇਸ ਵਿਚੋਂ ਕਈ ਦ੍ਰਿਸ਼ ਹਟਾ ਕੇ ਦੁਬਾਰਾ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ

Read More
India

ਭਾਰਤ ਨੇ ਰਚਿਆ ਇਤਿਹਾਸ, ਇਸਰੋ ਨੇ ਸਪੇਸ ਡੌਕਿੰਗ ਮਿਸ਼ਨ ਕੀਤਾ ਪੂਰਾ

ਭਾਰਤ ਨੇ ਪੁਲਾੜ ਖੇਤਰ ਵਿੱਚ ਇੱਕ ਹੋਰ ਵੱਡੀ ਛਾਲ ਮਾਰੀ ਹੈ ਅਤੇ ਦੁਨੀਆ ਦੇ ਚੋਣਵੇਂ ਦੇਸ਼ਾਂ ਦੇ ਕਲੱਬ ਵਿੱਚ ਸ਼ਾਮਲ ਹੋ ਗਿਆ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਵੀਰਵਾਰ ਸਵੇਰੇ ਇਤਿਹਾਸ ਰਚ ਦਿੱਤਾ। ਇਸਰੋ ਨੇ ਦੋ ਉਪਗ੍ਰਹਿ ਸਫਲਤਾਪੂਰਵਕ ਪੁਲਾੜ ਵਿੱਚ ਭੇਜੇ। ਇਸ ਦੇ ਨਾਲ, ਭਾਰਤ ਅਮਰੀਕਾ, ਰੂਸ ਅਤੇ ਚੀਨ ਤੋਂ ਬਾਅਦ ਇਹ ਉਪਲਬਧੀ ਹਾਸਲ

Read More
Khetibadi Punjab

ਕਿਸਾਨੀ ਮੋਰਚੇ ਨੂੰ ਲੈ ਕੇ ਪੰਧੇਰ ਨੇ ਪੰਜਾਬ ਵਾਸੀਆਂ ਨੂੰ ਕੀਤੀ ਇਹ ਅਪੀਲ….

ਸ਼ੰਭੂ ਬਾਰਡਰ : ਕਰੀਬ ਪਿਛਲੇ ਇੱਕ ਸਾਲ ਤੋਂ ਕਿਸਾਨ ਆਪਣੀਆਂ ਨੂੰ ਲੈ ਕੇ ਹਰਿਆਣਾ ਪੰਜਾਬ ਦੀਆਂ ਸਰਹੱਦਾਂ ’ਤੇ ਡੱਟਿਆ ਹੋਇਆ ਹੈ। ਇਸੇ ਦੌਰਾਨ ਮੋਰਚੇ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਡੀਓ ਜਾਰੀ ਕਰਦਿਆਂ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ। ਪੰਧੇਰ ਨੇ ਕਿਹਾ ਕਿ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ

Read More
Punjab

ਪੰਜਾਬ ਵਿੱਚ ਅੱਜ ਵਕੀਲਾਂ ਦੀ ਹੜਤਾਲ: ਫਤਿਹਗੜ੍ਹ ਸਾਹਿਬ ਵਿੱਚ ਵਿਧਾਇਕ ਦੇ ਭਰਾ ਵੱਲੋਂ ਵਕੀਲ ਨਾਲ ਕੁੱਟਮਾਰ ਦਾ ਮਾਮਲਾ

ਅੱਜ ਸਾਰਾ ਵਕੀਲ ਭਾਈਚਾਰਾ ਹੜਤਾਲ ‘ਤੇ ਹੈ। ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਇੱਕ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸਖ਼ਤ ਕਾਰਵਾਈ ਨਾ ਕਰਨ ‘ਤੇ ਵਕੀਲਾਂ ਵਿੱਚ ਗੁੱਸਾ ਹੈ। ਖੰਨਾ ਵਿੱਚ ਵਕੀਲ ਪਿਛਲੇ 25 ਦਿਨਾਂ ਤੋਂ ਹੜਤਾਲ ‘ਤੇ ਹਨ ਅਤੇ ਹੁਣ ਅੱਜ 16 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਵਕੀਲ ਕੰਮ

Read More
India

ਹਿਮਾਚਲ ਪ੍ਰਦੇਸ਼ ਦਾ ਮੌਸਮ ਫਿਰ ਬਦਲਿਆ, ਲਾਹੌਲ ਘਾਟੀ ਵਿੱਚ ਬਰਫ਼ਬਾਰੀ ਸ਼ੁਰੂ, ਠੰਢ ਵੀ ਵਧੀ

ਕੁੱਲੂ: ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਮੌਸਮ ਵਿਗੜ ਗਿਆ ਹੈ। ਅਜਿਹੇ ਵਿੱਚ, ਜੇਕਰ ਅਸੀਂ ਲਾਹੌਲ ਘਾਟੀ ਦੀ ਗੱਲ ਕਰੀਏ, ਤਾਂ ਮੌਸਮ ਵਿੱਚ ਬਦਲਾਅ ਕਾਰਨ ਘਾਟੀ ਵਿੱਚ ਫਿਰ ਤੋਂ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਤਾਜ਼ਾ ਬਰਫ਼ਬਾਰੀ ਕਾਰਨ, ਪੂਰਾ ਇਲਾਕਾ ਬਰਫ਼ ਦੀ ਚਾਦਰ ਨਾਲ ਢੱਕਿਆ ਹੋਇਆ ਜਾਪਦਾ ਹੈ। ਉੱਪਰੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਕਾਰਨ ਘਾਟੀ ਵਿੱਚ

Read More
India Manoranjan

ਸੈਫ ਅਲੀ ਖਾਨ ‘ਤੇ ਹਮਲਾ, ਹਸਪਤਾਲ ਦਾਖਲ; ਘਰ ਵਿੱਚ ਵੜ ਕੇ ਇੱਕ ਵਿਅਕਤੀ ਨੇ ਚਾਕੂ ਮਾਰਿਆ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਆਪਣੇ ਘਰ ਵਿੱਚ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਉਸਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਅਦਾਕਾਰ ਦੇ ਬਾਂਦਰਾ ਸਥਿਤ ਘਰ ‘ਤੇ ਅੱਧੀ ਰਾਤ ਦੇ

Read More