Punjab

ਚੋਣ ਡਿਊਟੀ ‘ਤੇ ਗਏ ਅਧਿਆਪਕ ਦੀ ਮੌਤ

ਫਾਜ਼ਿਲਕਾ : ਪੂਰੇ ਪੰਜਾਬ ਭਰ ਵਿੱਚ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸ਼ਾਮ ਵੇਲੇ ਹੀ ਵੋਟਾਂ ਦੀ ਗਿਣਤੀ ਹੋਵੇਗੀ। ਉਸ ਤੋਂ ਬਾਅਦ ਚੋਣਾਂ ਦੇ ਨਤੀਜ਼ੇ ਐਲਾਨ ਦਿੱਤੇ ਜਾਣਗੇ। ਚੋਣਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਧਾਂਦਲੀ ਨਾ ਹੋਵੇ। ਇਸ ਦੇ

Read More
Punjab

ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਤ ਅਧਿਆਪਕ ਤੇ ਪੁਲਿਸ ਮੁਲਾਜ਼ਮ ਦੀ ਮੌਤ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਜਾਰੀ ਹਨ। ਇਸ ਦੌਰਾਨ ਚੋਣਾਂ ਵਿੱਚ ਡਿਊਟੀ ‘ਤੇ ਤਾਇਨਾਤ ਇੱਕ ਅਧਿਆਪਕ ਤੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਫਾਜ਼ਿਲਕਾ ਤੋਂ ਪੰਚਾਇਤੀ ਚੋਣ ਡਿਊਟੀ ਲਈ ਜਲੰਧਰ ਆਏ ਇਕ ਅਧਿਆਪਕ ਦੀ ਸੋਮਵਾਰ ਰਾਤ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਜਲੰਧਰ ਦੇ ਆਦਮਪੁਰ ਥਾਣੇ ਦੇ ਐਸਐਚਓ ਰਵਿੰਦਰ ਪਾਲ ਸਿੰਘ ਨੇ ਦੱਸਿਆ

Read More
Punjab Religion

ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਦੋਸ਼ੀ ਕਰਾਰ, ਵਲਟੋਹਾ ਨੂੰ ਕੱਢਿਆ ਜਾਵੇ ਪਾਰਟੀ ’ਚੋਂ ਬਾਹਰ- ਸਿੰਘ ਸਹਿਬਾਨ

ਅੰਮ੍ਰਿਤਸਰ : ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ

Read More
Punjab Religion

ਵਲਟੋਹਾ ਨੇ ਜਥੇਦਾਰ ਨੂੰ ਸੌਂਪਿਆ ਲਿਖਤੀ ਸਪਸ਼ਟੀਕਰਨ, ਲਾਏ ਸਨ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਸੌਪ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰੇ ਤੋਂ ਜੋ ਸਵਾਲ ਪੁੱਛੇ ਗਏ ਸਨ ਮੈਂ ਨਿਮਰਤਾ ਸਾਹਿਤ ਆਪਣਾ ਪੱਖ ਰੱਖਿਆ ਹੈ। ਮੈਂ ਸਿੰਘ ਸਾਹਿਬ ਦਾ ਨਿਰਾਦਰ ਕਰਨ ਬਾਰੇ ਕਦੇ

Read More
India Punjab

ਪੰਜਾਬ ਪੰਚਾਇਤੀ ਚੋਣਾਂ: ਨਾਰਾਜ਼ ਉਮੀਦਵਾਰਾਂ ਨੂੰ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਦਾ ਝਟਕਾ

ਬਿਉਰੋ ਰਿਪੋਰੋਟ: ਸੁਪਰੀਮ ਕੋਰਟ ਨੇ ਪੰਜਾਬ ਵਿੱਚ ਚੱਲ ਰਹੀਆਂ ਪੰਚਾਇਤੀ ਚੋਣਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਚੋਣਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਚੋਣਾਂ ਨੂੰ ਰੋਕਣਾ ਗੰਭੀਰ ਮਾਮਲਾ ਹੈ। ਸੂਬੇ ਵਿੱਚ ਪੋਲਿੰਗ ਜਾਰੀ ਹੈ, ਜੇ ਹੁਣ ਇਸਨੂੰ ਰੋਕਿਆ ਗਿਆ ਤਾਂ ਹੱਫੜਾ-ਦੱਫੜੀ ਮੱਚ ਜਾਵੇਗੀ। ਅਦਾਲਤ ਨੇ ਕਿਹਾ ਕਿ

Read More
Punjab

ਪੰਚਾਇਤੀ ਚੋਣਾਂ: ਤਰਨਤਾਰਨ ’ਚ ਪੋਲਿੰਗ ਸਟੇਸ਼ਨ ਦੇ ਬਾਹਰ ਚੱਲੀ ਗੋਲ਼ੀ, ਗੁਰਦਾਸਪੁਰ ’ਚ ਹੰਗਾਮਾ

ਬਿਉਰੋ ਰਿਪੋਰਟ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲ਼ੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ ’ਚ ਖੜ੍ਹੇ ਲੋਕਾਂ ’ਚ ਝਗੜਾ ਹੋ ਗਿਆ ਜਿਸ ਤੋਂ ਬਾਅਦ ਇਕ ਵਿਅਕਤੀ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ

Read More
India Punjab

ਪੰਜਾਬ-ਚੰਡੀਗੜ੍ਹ ’ਚ ਸੀਤਲਹਿਰ ਨੇ ਦਿੱਤੀ ਦਸਤਕ! ਦੀਵਾਲੀ ਤੋਂ ਬਾਅਦ ਤੇਜ਼ੀ ਨਾਲ ਵਧੇਗੀ ਠੰਢ

ਬਿਉਰੋ ਰਿਪੋਰਟ: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਸ਼ੁਰੂ ਹੋ ਗਈ ਹੈ। ਹਾਲਾਂਕਿ ਦਿਨ ਵੇਲੇ ਗਰਮੀ ਹੁੰਦੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ

Read More