Punjab

ਆਮ ਆਦਮੀ ਪਾਰਟੀ ਦੇ ਵਫਦ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ! ਕੀਤੀ ਖਾਸ ਅਪੀਲ, ਡੱਲੇਵਾਲ ਨੇ ਕੀਤਾ ਇਨਕਾਰ

ਬਿਉਰੋ ਰਿਪੋਰਟ – ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸਰਕਾਰ ਵਾਲੇ ਪਾਸਿਉਂ ਛੇ ਮੰਤਰੀ ਢਾਬੀ ਗੁੱਜਰਾਂ ਪਹੁੰਚੇ। ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ

Read More
Punjab

ਪੰਜਾਬ ‘ਚ ਸੈਰ ਸਪਾਟੇ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ “ਪ੍ਰਸ਼ਾਦ” (ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

Read More
Punjab

ਡੱਲੇਵਾਲ ਦੇ ਬੀਪੀ ‘ਚ ਆ ਰਹੀ ਗਿਰਾਵਟ! ਕੱਲ੍ਹ ਕੀਤੀ ਜਾਵੇਗੀ ਭੁੱਖ ਹੜਤਾਲ

ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 30 ਦਿਨ ਤੋਂ ਜਾਰੀ ਹੈ। ਉਨ੍ਹਾਂ ਦਾ ਰੋਜ਼ਾਨਾ ਡਾਕਟਰਾਂ ਵੱਲੋਂ ਚੈਕਅੱਪ ਕੀਤਾ ਜਾਂਦਾ ਹੈ। ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਡੱਲੇਵਾਲ ਜੀ ਦਾ ਬਲੱਡ ਪ੍ਰੈਸ਼ਰ ਹੁਣ ਆਮ 100/70 ਰਹਿੰਦਾ ਹੈ ਜੋ ਪਹਿਲਾਂ ਆਮ 130/95 ਰਹਿੰਦਾ ਸੀ ਜੋ

Read More
Punjab

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਜਵਾਨਾਂ ਲਈ ਜਤਾਇਆ ਦੁੱਖ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ’ਚ ਸ਼ਹੀਦ ਹੋਏ ਜਵਾਨਾਂ ਲਈ ਜਤਾਇਆ ਦੁੱਖ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਮਰਾਠਾ ਰੈਜੀਮੈਂਟ ਦੇ ਫੌਜੀ ਜਵਾਨਾਂ ਨਾਲ ਭਰੀ ਇੱਕ ਆਰਮੀ ਵੈਨ ਡੂੰਘੀ ਖੱਡ ‘ਚ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਸੁਣ ਕੇ ਬੇਹੱਦ ਦੁੱਖ

Read More
India

ਹਰਿਆਣਾ ‘ਚ ਆਇਆ ਭੂਚਾਲ

ਬਿਉਰੋ ਰਿਪੋਰਟ – ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਰੀਬ 12: 30 ਵਜੇ ਰੋਹਤਕ, ਸੋਨੀਪਤ ਅਤੇ ਪਾਣੀਪਤ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਆਉਣ ਨਾਲ ਲੋਕ ਘਰਾਂ ਤੋਂ ਬਹਰ ਨਿਕਲ ਆਏ। ਭੂਚਾਲ ਦਾ ਮੁੱਖ ਕੇਂਦਰ ਸੋਨੀਪਤ ਦੱਸਿਆ ਜਾ ਰਿਹਾ ਹੈ। ਇਹ ਵੀ ਪੜ੍ਹੋ

Read More
International

ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹੋਇਆ ਕਰੈਸ਼, 70 ਲੋਕ ਸਨ ਸਵਾਰ

ਕਜ਼ਾਕਿਸਤਾਨ ਦੇ ਅਕਤਾਉ ਵਿੱਚ ਬੁੱਧਵਾਰ ਸਵੇਰੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਜਹਾਜ਼ ਵਿੱਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚੋਂ 25 ਲੋਕਾਂ ਨੂੰ ਬਚਾ ਲਿਆ ਗਿਆ ਹੈ। 22 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ‘ਚ 42 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ

Read More