India

ਮੁੰਬਈ ‘ਚ NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ: 2 ਗ੍ਰਿਫਤਾਰ

ਮੁੰਬਈ : ਐਨਸੀਪੀ ਅਜੀਤ ਪਵਾਰ ਧੜੇ ਦੇ ਸੀਨੀਅਰ ਆਗੂ ਬਾਬਾ ਸਿੱਦੀਕੀ ਦੀ ਮੁੰਬਈ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਬਾ ਸਿੱਦੀਕੀ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ‘ਤੇ ਬਾਂਦਰਾ ਖੇਰਵਾੜੀ ਸਿਗਨਲ ਸਥਿਤ ਉਨ੍ਹਾਂ ਦੇ ਦਫ਼ਤਰ ਨੇੜੇ ਗੋਲੀਬਾਰੀ ਕੀਤੀ ਗਈ ਸੀ।

Read More
Punjab

ਪੱਤਰਕਾਰ ਰਮੇਸ਼ ਬਹਿਲ ‘ਤੇ ਹਮਲਾ, ਆਕਾਲੀ ਦਲ ਦੇ ਇਸ ਆਗੂ ਨੇ ਇਨਸਾਫ ਦੀ ਕੀਤੀ ਮੰਗ

ਬਟਾਲਾ : ਬੀਤੇ ਦਿਨੀਂ ਬਟਾਲਾ ਤੋਂ ਪੱਤਰਕਾਰ ਰਮੇਸ਼ ਬਹਿਲ ‘ਤੇ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਜਿਸ ਦੌਰਾਨ ਰਮੇਸ਼ ਬਹਿਲ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸਨੂੰ ਹਲਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੱਤਰਕਾਰ ਰਮੇਸ਼ ਬਹਿਲ ’ਤੇ ਹੋਏ ਇਸ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਨਿਖੇਧੀ ਕੀਤੀ ਹੈ। ਇੱਕ

Read More
Punjab Religion

ਅਕਾਲੀ ਦਲ ਸੁਧਾਰ ਲਹਿਰ ਦੀ 18 ਨੂੰ ਅਹਿਮ ਮੀਟਿੰਗ

Mohali : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ 18 ਅਕਤੂਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਜਲੰਧਰ ਵਿਖੇ ਹੋਵੇਗੀ। ਇਹ ਜਾਣਕਾਰੀ ਹਲਕਾ ਲੁਹਾਰ ਦੇ ਮੈਂਬਰ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਦਿੱਤੀ ਹੈ। ਬਰਾੜ ਨੇ ਕਿਹਾ- ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ

Read More
Punjab

ਪੰਜਾਬ ਤੇ ਚੰਡੀਗੜ੍ਹ ‘ਚ ਦੀਵਾਲੀ ਤੋਂ ਬਾਅਦ ਵਧੇਗੀ ਠੰਡ

ਪੰਜਾਬ ਅਤੇ ਚੰਡੀਗੜ੍ਹ ‘ਚ ਮਾਨਸੂਨ ਦੇ ਜਾਣ ਨਾਲ ਹੁਣ ਸਵੇਰ-ਸ਼ਾਮ ਦੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਦੀਵਾਲੀ ਤੋਂ ਬਾਅਦ ਠੰਡ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਜਾਵੇਗੀ। 24 ਤਰੀਕ ਤੱਕ ਮੀਂਹ ਜਾਂ ਮੀਂਹ ਦੀ ਚਿਤਾਵਨੀ ਨਹੀਂ ਹੈ। ਦਿਨ ਵੇਲੇ ਧੁੱਪ ਅਤੇ ਸਾਫ਼ ਮੌਸਮ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ

Read More
India

ਦੁਸਹਿਰੇ ਵਾਲੇ ਦਿਨ ਮੰਦਿਰ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ! 8 ਜੀਆਂ ਦੀ ਮੌਤ, ਇੱਕ ਲਾਪਤਾ, PM ਮੋਦੀ ਨੇ ਜਤਾਇਆ ਦੁੱਖ

ਬਿਉਰੋ ਰਿਪੋਰਟ: ਸ਼ਨੀਵਾਰ ਨੂੰ ਦੁਸਹਿਰੇ ਵਾਲੇ ਦਿਨ ਹਰਿਆਣਾ ਦੇ ਕੈਥਲ ਵਿੱਚ ਆਲਟੋ ਕਾਰ ਨਹਿਰ ’ਚ ਡਿੱਗ ਗਈ। ਇਸ ਹਾਦਸੇ ’ਚ ਕਾਰ ’ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ 8 ਲੋਕ ਸ਼ਾਮਲ ਹਨ। ਉਹ ਕੈਥਲ ਦੇ ਦੇਗ ਪਿੰਡ ਦਾ ਰਹਿਣ ਵਾਲੇ ਸਨ। ਪਰਿਵਾਰ ਸ਼ਨੀਵਾਰ ਸਵੇਰੇ ਕਾਰ ਰਾਹੀਂ ਮੰਦਰ ’ਚ ਮੱਥਾ

Read More
Punjab

ਲੁਧਿਆਣਾ ‘ਚ 3 ਬੈਂਕਾਂ ਨੂੰ ਲੁੱਟਣ ਦੀ ਯੋਜਨਾ ਅਸਫਲ, ਹਥਿਆਰਾਂ ਸਮੇਤ ਮੌਕੇ ਤੋਂ 5 ਮੁਲਜ਼ਮ ਕਾਬੂ

ਬਿਉਰੋ ਰਿਪੋਰਟ: ਲੁਧਿਆਣਾ ਪੁਲਿਸ ਨੇ ਸ਼ਹਿਰ ਵਿੱਚ 3 ATM ਲੁੱਟਣ ਦੀ ਯੋਜਨਾ ਬਣਾਉਂਦੇ ਹੋਏ 5 ਅਪਰਾਧੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਇਹ ਬਦਮਾਸ਼ ਪਹਿਲਾਂ ਵੀ ਸ਼ਹਿਰ ਵਿੱਚ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਨੇ ਮਾਮਲਾ

Read More
Punjab Religion

ਅੰਮ੍ਰਿਤਸਰ ਰਾਵਣ ਦਹਿਨ ‘ਚ ਹਫੜਾ-ਦਫੜੀ: ਪੁਤਲਾ ਫੂਕਦੇ ਹੀ ਲੋਕ ਪਿੱਛੇ ਹਟ ਗਏ, ਬੈਰੀਕੇਡਿੰਗ ਟੁੱਟੀ, ਦੋ ਜ਼ਖਮੀ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਤੀਰਥ ਮੈਦਾਨ ਵਿਖੇ ਰਾਵਣ ਦਹਨ ਕੀਤਾ। ਇਸ ਦੌਰਾਨ ਡੀਸੀ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਮੌਜੂਦ ਸਨ। ਅੰਮ੍ਰਿਤਸਰ ‘ਚ ਸੀ.ਐਮ ਭਗਵੰਤ ਮਾਨ ਦੇ ਸਮਾਗਮ ‘ਚ ਜਿਵੇਂ ਹੀ ਰਾਵਣ

Read More