VIDEO-ਪੰਜਾਬ ਦੀਆਂ 5 ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 23, 2024
- 0 Comments
VIDEO-5 ਵਜੇ ਤੱਕ ਦੀਆਂ 10 ਖ਼ਬਰਾਂ | 23 December | THE KHALAS TV
- by Manpreet Singh
- December 23, 2024
- 0 Comments
ਜਲੰਧਰ ‘ਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ!
- by Manpreet Singh
- December 23, 2024
- 0 Comments
ਬਿਉਰੋ ਰਿਪੋਰਟ – ਜਲੰਧਰ ਵਿਚ ਨਗਰ ਨਿਗਮ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ ਪਰ ਹੁਣ ਜਲੰਧਰ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਲਗਭਗ ਤੈਅ ਹੈ। ਅੱਜ ਕਾਂਗਰਸ ਦੇ ਇੱਕ, ਭਾਜਪਾ ਦੇ ਇੱਕ ਅਤੇ ‘ਆਪ’ ਵੱਲੋਂ ਟਿਕਟ ਨਾ ਮਿਲਣ ’ਤੇ ਆਜ਼ਾਦ ਚੋਣ ਲੜਨ ਵਾਲੇ ਲਖੋਤਰਾ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ
ਫਤਿਹਗੜ੍ਹ ਸਾਹਿਬ ‘ਚ 2 ਵਿਦੇਸ਼ੀ ਵਿਦਿਆਰਥੀਆਂ ਦੀ ਮੌਤ: ਓਵਰਸਪੀਡ ਕਾਰ ਨੇ ਬਾਈਕ ਨੂੰ ਮਾਰੀ ਟੱਕਰ
- by Gurpreet Singh
- December 23, 2024
- 0 Comments
ਅਮਲੋਹ, ਫਤਿਹਗੜ੍ਹ ਸਾਹਿਬ ‘ਚ ਓਵਰਸਪੀਡ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਜਿਸ ਵਿੱਚ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਕਾਰ ਬਾਈਕ ਨੂੰ ਕਰੀਬ 50 ਮੀਟਰ ਤੱਕ ਘਸੀਟਦੀ ਹੋਈ ਨਜ਼ਰ ਆ ਰਹੀ ਹੈ। ਇਹ ਹਾਦਸਾ ਕੱਲ੍ਹ ਦੇਰ ਸ਼ਾਮ ਦੇਸ਼ ਭਗਤ ਯੂਨੀਵਰਸਿਟੀ ਨੇੜੇ ਵਾਪਰਿਆ। ਮ੍ਰਿਤਕਾਂ
DC ਪਟਿਆਲਾ ਵੱਲੋਂ ਡੱਲੇਵਾਲ ਨੂੰ ਮਨਾਉਣ ਦੀ ਕੋਸ਼ਿਸ਼ ਪਰ ਨਹੀਂ ਬਣ ਸਕੀ ਗੱਲ
- by Gurpreet Singh
- December 23, 2024
- 0 Comments
ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਖਨੌਰੀ ਸਰਹੱਦ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਹੀਲ ਜਾਣਿਆ ਹੈ। ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ
ਸੋਨੇ ਤੇ ਚਾਂਦੀ ਦੀ ਕੀਮਤ ‘ਚ ਹੋਇਆ ਚੋਖਾ ਵਾਧਾ
- by Manpreet Singh
- December 23, 2024
- 0 Comments
ਬਿਉਰੋ ਰਿਪੋਰਟ – ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਅਚਾਨਕ ਵਾਧਾ ਹੋਇਆ ਹੈ। ਪਿਛਲੇ ਹਫਤੇ ਤੋਂ ਕੀਮਤਾਂ ਵਿਚ ਗਿਰਾਵਟ ਆ ਰਹੀ ਸੀ ਪਰ ਹੁਣ ਅਚਾਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜੇਕਰ ਗੱਲ ਚੰਡੀਗੜ੍ਹ ਦੀ ਕਰੀਏ ਤਾਂ ਉੱਥੇ ਸੋਨਾ ਦੀ ਕੀਮਤ ਅੱਜ 77622.0 ਰੁਪਏ 10 ਗਰਾਮ ਹੈ ਅਤੇ ਚਾਂਦੀ ਚਾਂਦੀ ਦਾ ਭਾਅ 93900.0 ਰੁ./ਕਿਲੋਗ੍ਰਾਮ ਹੈ।
