ਪੰਚਾਇਤੀ ਚੋਣਾਂ ਤੋਂ ਐਨ ਪਹਿਲਾਂ ਗਿੱਦੜਬਾਹਾ ਬਲਾਕ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ!
ਬਿਉਰੋ ਰਿਪੋਰਟ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਬਲਾਕ ਦੇ 24 ਪਿੰਡਾਂ ਦੀਆਂ ਸਰਪੰਚੀ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਨਾਮਜ਼ਦਗੀ ਵਾਪਸ ਲੈਣ ਵਿੱਚ ਫਰਜ਼ੀਵਾੜੇ ਦਾ ਸ਼ੱਕ ਜਤਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਾਂਚ ਪੜਤਾਲ ਕੀਤੀ ਗਈ, ਜਿਸ ਵਿੱਚ ਫਰਜ਼ੀਵਾੜਾ ਪਾਉਣ ਦੀ ਗੱਲ