ਅੱਜ ਦੀ 6 ਖਾਸ ਖਬਰਾਂ
ਤਮਿਲਨਾਡੂ ਵਿੱਚ ਰੇਲ ਹਾਦਸਾ
ਤਮਿਲਨਾਡੂ ਵਿੱਚ ਰੇਲ ਹਾਦਸਾ
ਬਿਉਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚਾ ਪੰਜਾਬ ਤੇ ਸਮੂਹ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ 13 ਅਕਤੂਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਦੀ ਸੜਕੀ ਆਵਾਜਾਈ ਪੂਰਨ ਤੌਰ ’ਤੇ ਬੰਦ ਕੀਤੀ ਜਾਵੇਗੀ ਅਤੇ 14 ਨੂੰ ਐਸਕੇਐਮ ਪੰਜਾਬ, ਅਹਿਰਿਤੀ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਇੰਡਸਟਰੀ ਯੂਨੀਅਨ, ਵਿਉਪਾਰ ਮੰਡਲ, ਲੇਬਰ ਯੂਨੀਅਨ ਕਿਸਾਨ ਭਵਨ ਚੰਡੀਗੜ੍ਹ ਮੀਟਿੰਗ ਕਰਕੇ ਸਾਰੇ ਵਰਗ
ਬਿਉਰੋ ਰਿਪੋਰਟ: ਤਿਰੂਚਲਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਸ਼ਾਮ 5.40 ’ਤੇ ਉਡਾਣ ਭਰਦੇ ਹੀ ਜਹਾਜ਼ ਦਾ ਹਾਈਡ੍ਰੌਲਿਕ ਸਿਸਟਮ ਫੇਲ੍ਹ ਹੋ ਗਿਆ। ਇਸ ਤੋਂ ਬਾਅਦ ਜਹਾਜ਼ ਕਰੀਬ 3 ਘੰਟੇ ਤੱਕ ਅਸਮਾਨ ’ਚ ਚੱਕਰ ਲਾਉਂਦਾ ਰਿਹਾ। ਇਸ ਤੋਂ ਬਾਅਦ ਕਰੀਬ 8.15 ਵਜੇ ਜਹਾਜ਼ ਸੁਰੱਖਿਅਤ ਲੈਂਡ ਕਰਵਾਇਆ ਗਿਆ।
ਬਿਉਰੋ ਰਿਪੋਰਟ: ਬੀਤੇ ਦਿਨੀਂ ਬ੍ਰੈਂਪਟਨ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਬਿਨਾਂ ਇਜਾਜ਼ਤ ਇੱਕ ਸਿੱਖ ਬਜ਼ੁਰਗ ਦੀ ਦਾੜ੍ਹੀ ਸ਼ੇਵ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਬਾਰੇ ਬਜ਼ੁਰਗ ਦੇ ਪਰਿਵਾਰ ਵੱਲੋਂ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਇਸ ਮਾਮਲੇ ਸਬੰਧੀ ਹੁਣ ਕੈਨੇਡਾ ਦੇ ਸਿਹਤ ਵਿਭਾਗ ਨੇ ਮੁਆਫ਼ੀ ਪਰਿਵਾਰ ਕੋਲੋਂ ਮੁਆਫ਼ੀ ਮੰਗ ਲਈ ਹੈ। ਵਿਲੀਅਮ ਓਸਲਰ
ਬਿਉਰੋ ਰਿਪੋਰਟ: ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਨਾਮਜ਼ਦਗੀਆਂ, ਪੋਲਿੰਗ ਅਤੇ ਗਿਣਤੀ ਪ੍ਰਕਿਰਿਆਵਾਂ ਦੌਰਾਨ ਵੀਡੀਓਜ਼ ਦੀ ਰਿਕਾਰਡਿੰਗ ਨੂੰ ਲਾਜ਼ਮੀ ਕਰਨ ਵਾਲੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਨੋਟੀਫਿਕੇਸ਼ਨ ਦੀ ਫੋਟੋ
ਬਿਉਰੋ ਰਿਪੋਰਟ: ਅੱਜ ਪਿੰਡ ਵੱਲ੍ਹਾ ਦੇ ਗੁਰਦੁਆਰਾ ਗੁਰਿਆਣਾ ਸਾਹਿਬ ਵਿੱਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ 10 ਨਵੰਬਰ
ਬਿਉਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਇਕ ਉੱਚ ਪੱਧਰੀ ਪੈਨਲ ਗਠਿਤ ਕਰਨ ਦਾ ਆਦੇਸ਼ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਡਾਇਰੈਕਟਰਾਂ ਤੇ ਪੰਜਾਬ ਦੀਆਂ ਸੰਸਥਾਵਾਂ ਦੀ ਕਾਨਫਰੰਸ ਹੋਈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ। ਕਾਨਫਰੰਸ ਦੇ ਦੌਰਾਨ ਸੂਬੇ ਅੰਦਰ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ, ਨਵੀਆਂ ਤਕਨੀਕਾਂ ਅਤੇ ਭਵਿੱਖ ਸਬੰਧੀ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਇਸ ਮੌਕੇ