Punjab

ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਦੋ ਗੈਂਗਸਟਰ ਜ਼ਖ਼ਮੀ

ਬਟਾਲਾ ਦੇ ਪਿੰਡ ਸ਼ਾਹਜਹ ਜਾਜਨ ਵਿਖੇ ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।  ਮਿਲੀ ਜਾਣਕਾਰੀ ਅਨੁਸਾਰ ਇਹ ਦੋਨੋਂ ਗੈਂਗਸਟਰ ਵਿਦੇਸ਼ ਵਿੱਚ ਬੈਠੇ ਜੀਵਨ ਫੌਜੀ ਗਰੁੱਪ ਨਾਲ ਸਬੰਧ ਰੱਖਦੇ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਲੋਹੜੀ ਵਾਲੇ ਦਿਨ 13 ਜਨਵਰੀ

Read More
Punjab

ਪੰਜਾਬ ਵਿੱਚ ਆਧੁਨਿਕ ਬੀਟ ਬਾਕਸ ਪ੍ਰੋਜੈਕਟ ਸ਼ੁਰੂ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਜਾਰੀ

ਪੰਜਾਬ ਪੁਲਿਸ ਨੇ ਹੁਣ ਪੰਜਾਬ ਵਿੱਚ ਅਪਰਾਧੀਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਇੱਕ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪੁਲਿਸ ਨੇ ਹੁਣ ਇੱਕ ਆਧੁਨਿਕ ਬੀਟ ਬਾਕਸ ਬਣਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਬੀਟ ਬਾਕਸਾਂ ‘ਤੇ ਰੀਅਲ ਟਾਈਮ ਹਾਈ-ਟੈਕ ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਫਲੈਸ਼ਰ ਲਾਈਟਾਂ, ਐਮਰਜੈਂਸੀ ਨੰਬਰ, ਐਮਰਜੈਂਸੀ

Read More
India International Punjab

ਕਨੇਡਾ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਪਿੰਡ ਮੜ੍ਹਾਕ ਦੇ ਨੌਜਵਾਨ ਸੁਖਪ੍ਰੀਤ

Read More
International

ਕੈਨੇਡਾ ਤੋਂ ਬਾਅਦ ਹੁਣ ਮੈਕਸੀਕੋ ਦੇ ਰਾਸ਼ਟਰਪਤੀ ਨੇ ਟਰੰਪ ਦੇ ਟੈਰਿਫ ਲਗਾਉਣ ਦੇ ਫੈਸਲੇ ਦਾ ਦਿੱਤਾ ਜਵਾਬ

ਕੈਨੇਡਾ ਤੋਂ ਬਾਅਦ ਹੁਣ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਮੈਕਸੀਕੋ ‘ਤੇ ਲਗਾਏ ਗਏ 25 ਪ੍ਰਤੀਸ਼ਤ ਟੈਰਿਫ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਅਸੀਂ ਅਮਰੀਕਾ ਵਿਰੁੱਧ ਜਵਾਬੀ ਕਾਰਵਾਈ ਵੀ ਕਰਾਂਗੇ, ਜਿਸ ਵਿੱਚ ਟੈਰਿਫ ਵੀ ਸ਼ਾਮਲ ਹਨ।’ ਰਾਸ਼ਟਰਪਤੀ ਸ਼ੀਨਬੌਮ ਨੇ ਕਿਹਾ ਕਿ “ਮੈਂ ਅਰਥਵਿਵਸਥਾ ਸਕੱਤਰ ਨੂੰ ਯੋਜਨਾ

Read More
International

ਟਰੰਪ ਦੇ ਫੈਸਲੇ ‘ਤੇ ਟਰੂਡੋ ਦਾ ਜਵਾਬ, ਕਿਹਾ- ਅਸੀਂ ਵੀ 25 ਪ੍ਰਤੀਸ਼ਤ ਟੈਰਿਫ ਲਗਾਵਾਂਗੇ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਕੈਨੇਡਾ ਤੋਂ ਆਯਾਤ ਹੋਣ ਵਾਲੇ ਸਮਾਨ ‘ਤੇ 25 ਪ੍ਰਤੀਸ਼ਤ ਟੈਰਿਫ ਨੂੰ ਮਨਜ਼ੂਰੀ ਦੇ ਦਿੱਤੀ। ਇਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਤੀਕਿਰਿਆ ਦਿੱਤੀ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਡੋਨਾਲਡ ਟਰੰਪ ਵੱਲੋਂ ਲਗਾਏ ਗਏ ਟੈਰਿਫਾਂ ਦੇ ਜਵਾਬ

Read More
Punjab

ਹਾਈ ਕੋਰਟ ਨੇ ਅੰਮ੍ਰਿਤਪਾਲ ਵਿਰੁੱਧ ਦਰਜ ਸਾਰੀਆਂ ਐਫਆਈਆਰ ਮੰਗੀਆਂ: 17 ਫਰਵਰੀ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਦੇ ਪੂਰੇ ਵੇਰਵੇ ਮੰਗੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਹਾਈ ਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ

Read More