India Punjab

ਐਨਆਈਏ ਨੇ ਤਿੰਨ ਸੂਬਿਆਂ ‘ਚ ਕੀਤੀ ਛਾਪੇਮਾਰੀ! ਡੱਲੇ ਦੀ ਵਿਦੇਸ਼ ‘ਚ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵੱਡੀ ਕਾਰਵਾਈ

ਬਿਉਰੋ ਰਿਪੋਰਟ – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੱਲੋਂ ਅਰਸ਼ ਡੱਲਾ ਦੇ ਟਿਕਾਣੀਆਂ ਤੇ ਛਾਪੇਮਾਰੀ ਕੀਤੀ ਹੈ। ਐਨਆਈਏ ਵੱਲੋਂ ਪੰਜਾਬ ਹਰਿਆਣਾਂ ਅਤੇ ਉੱਤਰ ਪ੍ਰਦੇਸ਼ ਵਿਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤਿੰਨਾਂ ਸੂਬਿਆਂ ਦੇ 9 ਜ਼ਿਲ੍ਹਿਆਂ ਵਿਚ ਇਹ ਛਾਪੇ ਮਾਰੇ ਗਏ ਹਨ। ਦੱਸ ਦੇਈਏ ਕਿ ਅਰਸ਼ ਡੱਲਾ ਨੂੰ ਕੈਨੇਡਾ ਵਿਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ

Read More
India Khetibadi Punjab

ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ

ਆਪਣੀਆਂ ਮੰਗਾਂ ਨੂੰ ਲੈ ਕੇ 279 ਦਿਨਾਂ ਤੋਂ ਕਿਸਾਨ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਕੂਚ ਕਰਨ ਦਾ ਐਲਾਨ ਕੀਤਾ ਸੀ। ਅੱਜ ਇਸੇ ਸਬੰਧ ਵਿੱਚ  ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਵੱਡਾ ਬਿਆਨ ਦਿੱਤਾ ਹੈ।

Read More
International

ਇਜ਼ਰਾਈਲ ਅਤੇ ਹਿਜ਼ਬੁੱਲਾ ਦਰਮਿਆਨ ਜੰਗਬੰਦੀ ਤੋਂ ਬਾਅਦ ਘਰਾਂ ਨੂੰ ਪਰਤੇ ਲੋਕ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਸਮਝੌਤਾ ਲਾਗੂ ਹੋਣ ਤੋਂ ਬਾਅਦ ਲੋਕ ਆਪਣੇ ਘਰਾਂ ਨੂੰ ਪਰਤਣ ਲੱਗੇ ਹਨ। ਇਸ ਸਮਝੌਤੇ ਦਾ ਐਲਾਨ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕੀਤਾ ਸੀ ਅਤੇ ਇਹ ਬੁੱਧਵਾਰ ਤੋਂ ਲਾਗੂ ਹੋ ਗਿਆ ਹੈ। ਪਰ ਇਜ਼ਰਾਈਲੀ ਫੌਜ ਨੇ ਕੁਝ ਖੇਤਰਾਂ ਵਿੱਚ ਆਪਣੇ ਨਾਗਰਿਕਾਂ ਦੀ ਵਾਪਸੀ ਲਈ ਹਰੀ ਝੰਡੀ ਨਹੀਂ ਦਿੱਤੀ ਹੈ। ਦੱਖਣੀ ਲੇਬਨਾਨ

Read More
Punjab

ਆਈਪੀਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ ਨੂੰ ਮਿਲੇਗਾ ਵਿਸ਼ੇਸ਼ ਸਨਮਾਨ!

ਬਿਉਰੋ ਰਿਪੋਰਟ – ਪੰਜਾਬ ਪੁਲਿਸ (Punjab Police) ਦੇ ਤਿੰਨ ਆਈਪੀਆਐਸ ਅਧਿਕਾਰੀਆਂ ਅਤੇ 18 ਹੋਰ ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਦੇ ਨਾਲ ਸਮਨਾਨਿਤ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਸਨਮਾਨ ਸ਼ਾਨਦਾਰ ਸੇਵਾਵਾਂ ਦੇਣ ਦੇ ਬਦਲੇ ਦਿੱਤਾ ਜਾਂਦਾ ਹੈ। ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਅਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ

Read More
Punjab

ਸੜਕ ਹਾਦਸੇ ‘ਚ 8 ਸਾਲਾ ਬੱਚੀ ਦੀ ਹੋਈ ਮੌਤ!

ਬਿਉਰੋ ਰਿਪੋਰਟ – ਕਪੂਰਥਲਾ (Kapurthala) ਵਿਚ ਸਕੂਲ ਦੀ ਬੱਸ ਅਤੇ ਬਾਈਕ ਵਿਚਕਾਰ ਟੱਕਰ ਹੋਈ ਹੈ। ਇਸ ਹਾਦਸੇ ਵਿਚ ਹੁਣ 8 ਸਾਲ ਦੀ ਬੱਚੀ ਦੀ ਮੌਤ ਹੋਈ ਹੈ ਅਤੇ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਬਾਈਤ ਸਵਾਰ ਪਤੀ-ਪਤਨੀ ਅਤੇ ਡੇਢ ਸਾਲ ਦੀ ਬੱਚੀ ਇਸ ਹਾਦਸੇ ਵਿਚ ਜ਼ਖ਼ਮੀ ਹੋਈ ਹੈ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ

Read More
Punjab

ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਵੀ ਹੋਇਆ ਹੰਗਾਮਾ! ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ

ਬਿਉਰੋ ਰਿਪੋਰਟ – ਸੰਸਦ (Parliament) ਦੇ ਸਰਦ ਰੁੱਤ ਸੈਸ਼ਨ (Winter session) ਵਿਚ ਅੱਜ ਦੂਜੇ ਦਿਨ ਵੀ ਗੌਤਮ ਅਡਾਨੀ ਦੇ ਮੁੱਦੇ ਨੂੰ ਲੈ ਕੇ ਹੰਗਾਮਾ ਦੇਖਣ ਨੂੰ ਮਿਲਿਆ ਹੈ। ਅੱਜ ਸਵੇਰੇ 11 ਵਜੇ ਜਿਵੇਂ ਹੀ ਲੋਕ ਸਭਾ (Lok Sabha) ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਵੱਲੋਂ ਅਡਾਨੀ ਦੇ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

Read More
Punjab Religion

ਜਥੇਦਾਰ ਨੂੰ ਮਿਲੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ

Amritsar News : ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਕ ਪੱਤਰ ਸੌਂਪਿਆ। ਇਸ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਮਾਮਲੇ ਵਿਚ ਪਹਿਲਾਂ ਗੁਰੂ

Read More