India Punjab

ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਦੇ ਬਜਟ ‘ਚ ਗਿਣਾਈਆ ਖਾਮੀਆਂ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨਿੱਚਰਵਾਰ ਨੂੰ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2025-26 ਲਈ ਕੇਂਦਰੀ ਬਜਟ ਪੇਸ਼ ਕੀਤਾ ਹੈ।  ਇਸੇ ਦੌਰਾਨ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਜਾਂ ਦੇ ਨਾਮ

Read More
India Khalas Tv Special

ਜਾਣੋ ਸਰਕਾਰ ਦੇ ਪਿਟਾਰੇ ‘ਚੋਂ ਕਿਸ ਲਈ ਕੀ ਕੁਝ ਨਿਕਲਿਆ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨਿੱਚਰਵਾਰ ਨੂੰ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2025-26 ਲਈ ਕੇਂਦਰੀ ਬਜਟ ਪੇਸ਼ ਕੀਤਾ ਹੈ।  ਇਸ ਦੌਰਾਨ ਉਨ੍ਹਾਂ ਨੇ( Budget 2025) ਨੂੰ ਲੈ ਕੇ  ਕਈ ਅਹਿਮ ਐਲਾਨ ਕੀਤੇ ਹਨ। ਮੱਧ ਵਰਗ ਲਈ 13 ਐਲਾਨ ਹੁਣ 12 ਲੱਖ ਰੁਪਏ ਦੀ ਆਮਦਨ ‘ਤੇ ਕੋਈ ਟੈਕਸ ਨਹੀਂ ਹੈ।

Read More
India Khetibadi

ਕਿਸਾਨਾਂ ਲਈ ਵੱਡੇ ਐਲਾਨ, ਕਿਸਾਨ ਕ੍ਰੈਡਿਟ ਕਾਰਡ ਲੋਨ 3 ਤੋਂ ਵਧਾ ਕੇ 5 ਲੱਖ ਕੀਤਾ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮਖਾਨਾ ਉਗਾਉਣ ਵਾਲੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਸਾਨ ਕ੍ਰੈਡਿਟ ਕਾਰਡ ਸਬੰਧੀ ਵੱਡਾ ਐਲਾਨ ਕੀਤਾ। ਕਿਸਾਨ ਕ੍ਰੈਡਿਟ ਕਾਰਡ ਰਾਹੀਂ ਹੋਰ ਕਰਜ਼ਾ ਉਪਲਬਧ ਹੋਵੇਗਾ। ਕਿਸਾਨ ਕ੍ਰੈਡਿਟ ਕਾਰਡ ਰਾਹੀਂ ਕਰਜ਼ਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਕਿਹਾ

Read More
India

ਬਜਟ ‘ਚ ਸਿੱਖਿਆ ਨੂੰ ਲੈ ਕੇ ਵੱਡਾ ਐਲਾਨ, ਮੈਡੀਕਲ ਕਾਲਜਾਂ ਵਿੱਚ ਵਧਣਗੀਆਂ 75 ਹਜ਼ਾਰ ਸੀਟਾਂ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨਿੱਚਰਵਾਰ ਨੂੰ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2025-26 ਲਈ ਕੇਂਦਰੀ ਬਜਟ ਪੇਸ਼ ਕੀਤਾ ਹੈ।  ਇਸ ਦੌਰਾਨ ਉਨ੍ਹਾਂ ਨੇ ਸਿੱਖਿਆ (Education Budget 2025) ਨੂੰ ਲੈ ਕੇ ਅਹਿਮ ਐਲਾਨ ਕੀਤਾ। ਉਨ੍ਹਾਂ ਨੇ ਉੱਚ ਤਕਨੀਕੀ ਸਿੱਖਿਆ ਉਤੇ ਜ਼ੋਰ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ 3

Read More
India

ਬਜਟ ’ਚ ਹੁਣ ਤੱਕ ਦੇ ਵੱਡੇ ਐਲਾਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨੀਵਾਰ ਨੂੰ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕੀਤਾ ਹੈ। ਇਸ ਵਿੱਚ ਉਨ੍ਵਾਂ ਨੇ ਕਈ ਵੱਡੇ ਐਲਾਨ ਕੀਤੇ ਹਨ। 1. 12 ਲੱਖ ਰੁਪਏ ਦੀ ਆਮਦਨ ‘ਤੇ ਕੋਈ ਟੈਕਸ ਨਹੀਂ 2. ਅਗਲੇ ਹਫ਼ਤੇ ਲਿਆਂਦਾ ਜਾਵੇਗਾ ਨਵਾਂ ਆਮਦਨ ਕਰ ਬਿੱਲ 3. ਕੈਂਸਰ ਦੀਆਂ 36 ਦਵਾਈਆਂ ਹੋਣਗੀਆਂ ਸਸਤੀਆਂ 4. ਸੀਨੀਅਰ ਨਾਗਰਿਕਾਂ ਲਈ TDS ਦੀ

Read More
India

ਇਨਕਮ ਟੈਕਸ ਨੂੰ ਲੈ ਕੇ ਵੱਡਾ ਐਲਾਨ,12 ਲੱਖ ਰੁਪਏ ਦੀ ਆਮਦਨ ‘ਤੇ ਕੋਈ ਟੈਕਸ ਨਹੀਂ

ਆਮ ਬਜਟ 2025 ਦਾ ਲਾਲ ਡੱਬਾ ਖੁੱਲ੍ਹ ਗਿਆ ਹੈ। ਦੇਸ਼ ਦੇ ਟੈਕਸਦਾਤਾਵਾਂ ਨੂੰ ਵੱਡੀ ਰਾਹਤ ਮਿਲੀ। ਮੋਦੀ ਸਰਕਾਰ ਨੇ ਆਮਦਨ ਕਰ ਦੇ ਮਾਮਲੇ ਵਿੱਚ ਮੱਧ ਵਰਗ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਹੁਣ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਉਨ੍ਹਾਂ ਕਿਹਾ ਕਿ

Read More
India

Budget 2025 : ਲੋਕ ਸਭਾ ਵਿੱਚ ਪੇਸ਼ ਹੋਇਆ ਬਜਟ, ਕੇਂਦਰ ਦੀ ਮੱਧ ਵਰਗ ਨੂੰ ਵੱਡੀ ਰਾਹਤ, 12 ਲੱਖ ਤੱਕ ਕੋਈ ਟੈਕਸ ਨਹੀਂ 

ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮ ਅੰਤਰਿਮ ਬਜਟ ਪੇਸ਼ ਕਰ ਰਹੀ ਹੈ।  ਵਿੱਤ ਮੰਤਰੀ ਦਾ ਇਹ ਲਗਾਤਾਰ 8ਵਾਂ ਬਜਟ ਹੈ। ਉਨ੍ਹਾਂ ਸਵੇਰੇ 11.03 ਵਜੇ ਆਪਣਾ ਭਾਸ਼ਣ ਸ਼ੁਰੂ ਕੀਤਾ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸਪੀਕਰ ਨੇ ਵਿੱਤ ਮੰਤਰੀ ਸੀਤਾਰਮਨ ਨੂੰ ਬਜਟ ਪੜ੍ਹਨ ਲਈ ਬੁਲਾਇਆ ਹੈ। ਕਈ ਸੰਸਦ

Read More
India

ਗਾਜ਼ੀਆਬਾਦ ਵਿੱਚ ਐਲਪੀਜੀ ਸਿਲੰਡਰਾਂ ਨਾਲ ਭਰੇ ਟਰੱਕ ‘ਚ ਧਮਾਕਾ

ਗਾਜ਼ੀਆਬਾਦ ਦੇ ਲੋਨੀ ਇਲਾਕੇ ਦੇ ਭੋਪੁਰਾ ਚੌਕ ਨੇੜੇ ਸ਼ਨੀਵਾਰ ਨੂੰ ਐਲਪੀਜੀ ਸਿਲੰਡਰਾਂ ਨਾਲ ਭਰੇ ਇੱਕ ਟਰੱਕ ਨੂੰ ਅੱਗ ਲੱਗ ਗਈ। ਅੱਗ ਬੁਝਾ ਦਿੱਤੀ ਗਈ ਹੈ। ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਗਾਜ਼ੀਆਬਾਦ ਦੇ ਮੁੱਖ ਫਾਇਰ ਅਫਸਰ ਰਾਹੁਲ ਪਾਲ ਨੇ ਕਿਹਾ, “ਅੱਜ ਸਵੇਰੇ 4:35

Read More
International

ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ, ਘਰਾਂ ਅਤੇ ਵਾਹਨਾਂ ਨੂੰ ਲੱਗੀ ਅੱਗ

ਅਮਰੀਕਾ ਦੇ ਉੱਤਰ-ਪੂਰਬੀ ਫਿਲਾਡੇਲਫੀਆ ਦੇ ਇੱਕ ਭੀੜ-ਭਾੜ ਵਾਲੇ ਖੇਤਰ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਕਈ ਘਰਾਂ ਅਤੇ ਵਾਹਨਾਂ ਨੂੰ ਅੱਗ ਲੱਗ ਗਈ। ਅਜਿਹੀਆਂ ਖ਼ਬਰਾਂ ਹਨ ਕਿ ਜਹਾਜ਼ ਹਾਦਸੇ ਕਾਰਨ ਜ਼ਮੀਨ ‘ਤੇ ਮੌਜੂਦ ਲੋਕ ਵੀ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਵਾਪਰਿਆ। ਇਸ ਦੌਰਾਨ, ਜਹਾਜ਼ ਵਿੱਚ

Read More
Punjab

ਲੁਧਿਆਣਾ ਸੈਂਟਰਲ ਜੇਲ੍ਹ ‘ਚ ਕੈਦੀਆਂ ਵਿਚਕਾਰ ਝੜਪ

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬੀਤੀ ਰਾਤ ਹੰਗਾਮਾ ਹੋ ਗਿਆ। ਜੇਲ੍ਹ ਵਿੱਚ ਕੈਦੀਆਂ ਨੇ ਇੱਕ ਅੰਡਰਟਰਾਇਲ ਕੈਦੀ ਨੂੰ ਬੇਰਹਿਮੀ ਨਾਲ ਕੁੱਟਿਆ। ਹਮਲਾਵਰਾਂ ਨੇ ਉਸ ਦੇ ਸਿਰ ‘ਤੇ ਰਾਡਾਂ ਅਤੇ ਗਿਲਾਸਾਂ ਨਾਲ ਵਾਰ ਕੀਤੇ। ਜੇਲ੍ਹ ਸਟਾਫ਼ ਖੂਨ ਨਾਲ ਲੱਥਪੱਥ ਕੈਦੀ ਨੂੰ ਸਿਵਲ ਹਸਪਤਾਲ ਲੈ ਗਿਆ ਜਿੱਥੇ ਡਾਕਟਰਾਂ ਨੇ ਉਸਦੇ ਸਿਰ ‘ਤੇ 8 ਟਾਂਕੇ ਲਗਾਏ। ਜ਼ਖਮੀ ਵਿਚਾਰ

Read More