ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਭਿਆਨਕ ਹਾਦਸਾ, ਮੈਡੀਕਲ ਯੂਨੀਵਰਸਿਟੀ ਦੇ 5 ਡਾਕਟਰਾਂ ਦੀ ਮੌਤ
- by Gurpreet Singh
- November 27, 2024
- 0 Comments
ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਮੰਗਲਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਸਾਰੇ ਮ੍ਰਿਤਕ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸਕੂਲ ਤੋਂ ਵਾਪਸ ਆਉਂਦੇ ਹੀ ਲਿਆ ਫਾਹਾ
- by Gurpreet Singh
- November 27, 2024
- 0 Comments
ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ। ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ
ਬਜਰੰਗ ਪੂਨੀਆ ਤੇ ਲੱਗਿਆ 4 ਸਾਲ ਦਾ ਬੈਨ, ਡੋਪ ਟੈਸਟ ਸੈਂਪਲ ਤੋਂ ਕੀਤਾ ਸੀ ਇਨਕਾਰ
- by Gurpreet Singh
- November 27, 2024
- 0 Comments
ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ ਸੀ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਬਜਰੰਗ ਪੂਨੀਆ ਨੇ ਮਾਰਚ
ਮਣੀਪੁਰ ‘ਚ ਅੱਤਵਾਦੀਆਂ ਖਿਲਾਫ ਆਪਰੇਸ਼ਨ ਸ਼ੁਰੂ
- by Gurpreet Singh
- November 27, 2024
- 0 Comments
ਮਣੀਪੁਰ ਸਰਕਾਰ ਨੇ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਹੈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਜਿਰੀਬਾਮ ਜ਼ਿਲ੍ਹੇ ਵਿੱਚ ਅਗਵਾ ਕਰਕੇ ਮਾਰੇ ਗਏ ਤਿੰਨ ਬੱਚਿਆਂ ਅਤੇ ਤਿੰਨ ਔਰਤਾਂ ਦੇ ਕਾਤਲਾਂ ਨੂੰ ਫੜਨ ਲਈ ਰਾਜ ਵਿਆਪੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 7 ਅਤੇ 11 ਨਵੰਬਰ ਨੂੰ
ਖਨੌਰੀ ਬਾਰਡਰ ‘ਤੇ ਵਧਣ ਲੱਗੀ ਕਿਸਾਨਾਂ ਦੀ ਭੀੜ, ਸੁਖਜੀਤ ਸਿੰਘ ਹਰਦੋਝੰਡੇ ਬੈਠੇ ਮਰਨ ਵਰਤ ‘ਤੇ
- by Gurpreet Singh
- November 27, 2024
- 0 Comments
ਖਨੌਰੀ ਬਾਰਡਰ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ। ਡੱਲੇਵਾਲ ਨੂੰ ਸੋਮਵਾਰ ਰਾਤ ਖਨੌਰੀ ਬਾਰਡਰ ‘ਤੇ ਮਰਨ
ਚੰਡੀਗੜ੍ਹ ਕਲੱਬ ਬੰਬ ਧਮਾਕਾ: ਹਮਲਾਵਰਾਂ ਦਾ ਇੱਕ ਹੋਰ ਸੀਸੀਟੀਵੀ ਆਇਆ ਸਾਹਮਣੇ
- by Gurpreet Singh
- November 27, 2024
- 0 Comments
ਚੰਡੀਗੜ੍ਹ ਦੇ ਸੈਕਟਰ-24 ਸਥਿਤ ਦੋ ਕਲੱਬਾਂ ਦੇ ਬਾਹਰ ਬੰਬ ਧਮਾਕਾ ਕਰਨ ਵਾਲੇ ਮੁਲਜ਼ਮ ਦਾ ਇੱਕ ਹੋਰ ਸੀਸੀਟੀਵੀ ਸਾਹਮਣੇ ਆਇਆ ਹੈ। ਮੁਲਜ਼ਮ ਏਅਰਪੋਰਟ ਰੋਡ ਨੇੜੇ ਇੱਕ ਮਾਲ ਅਤੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦਾ ਚੰਡੀਗੜ੍ਹ ਤੋਂ ਮੁਹਾਲੀ ਤੱਕ ਪਿੱਛਾ ਕੀਤਾ ਅਤੇ ਪਟਿਆਲਾ ਰੋਡ ’ਤੇ ਸਥਿਤ ਟੋਲ ਪਲਾਜ਼ਾ ’ਤੇ
ਪੰਜਾਬ-ਚੰਡੀਗੜ੍ਹ ‘ਚ 3 ਦਿਨਾਂ ਤੱਕ ਸੰਘਣੀ ਧੁੰਦ ਦਾ ਅਲਰਟ: ਮੀਂਹ ਦੀ ਕੋਈ ਸੰਭਾਵਨਾ ਨਹੀਂ
- by Gurpreet Singh
- November 27, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ
