ਜੰਮੂ-ਕਸ਼ਮੀਰ ਦੀਆਂ 90 ਸੀਟਾਂ ‘ਤੇ ਗਿਣਤੀ: ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ 23 ਸੀਟਾਂ ਨਾਲ ਅੱਗੇ
ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਨੈਸ਼ਨਲ ਕਾਨਫਰੰਸ 25-25 ਸੀਟਾਂ ‘ਤੇ ਅੱਗੇ ਹਨ। ਕਾਂਗਰਸ ਅਤੇ ਪੀਡੀਪੀ ਇਸ ਵੇਲੇ ਪਿੱਛੇ ਹਨ। ਕੁਝ ਸਮੇਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ 10 ਸਾਲ ਬਾਅਦ ਜੰਮੂ-ਕਸ਼ਮੀਰ ਵਿੱਚ ਕਿਸ ਦੀ ਸਰਕਾਰ ਬਣੇਗੀ। ਸ਼ਾਮ ਤੱਕ ਸਾਰੀਆਂ ਸੀਟਾਂ ਦੀ ਗਿਣਤੀ