ਅੰਮ੍ਰਿਤਸਰ ਨੂੰ ਮਿਲਿਆ ਨਵਾਂ ਮੇਅਰ
- by Manpreet Singh
- January 28, 2025
- 0 Comments
ਬਿਉਰੋ ਰਿਪੋਰਟ – ਜਤਿੰਦਰ ਸਿੰਘ ਮੋਤੀ ਭਾਟੀਆ ਨੇ ਅੰਮ੍ਰਿਤਸਰ ਦੇ ਨਵੇਂ ਮੇਅਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਕੱਲ੍ਹ ਮੇਅਰ ਦੇ ਅਹੁਦੇ ਲਈ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਕਾਂਗਰਸ ਦੀ ਸੂਬਾ ਇਕਾਈ ਭੰਡਾਰੀ ਪੁਲ ‘ਤੇ ਪਹੁੰਚੀ ਅਤੇ ਆਮ ਆਦਮੀ ਪਾਰਟੀ ਵਿਰੁੱਧ ਪ੍ਰਦਰਸ਼ਨ ਕੀਤਾ। ਕਾਂਗਰਸ ਨੇ ਕਿਹਾ ਕਿ ਸਾਡੇ ਕੋਲ ਬਹੁਮਤ ਸੀ ਤੇ ਆਮ
ਮਹਾਂਕੁੰਭ ਵਿਖੇ ਭਾਰੀ ਭੀੜ ਪਹੁੰਚੀ, ਸੰਗਮ ਤੋਂ 15 ਕਿਲੋਮੀਟਰ ਤੱਕ ਜਾਮ: ਸਵੇਰ ਤੋਂ ਹੀ 2.39 ਕਰੋੜ ਲੋਕਾਂ ਨੇ ਇਸ਼ਨਾਨ ਕੀਤਾ
- by Gurpreet Singh
- January 28, 2025
- 0 Comments
ਅੱਜ ਮਹਾਂਕੁੰਭ ਦਾ 16ਵਾਂ ਦਿਨ ਹੈ। ਦੁਪਹਿਰ 2 ਵਜੇ ਤੱਕ 2.39 ਕਰੋੜ ਸ਼ਰਧਾਲੂ ਇਸ਼ਨਾਨ ਕਰ ਚੁੱਕੇ ਸਨ। 13 ਜਨਵਰੀ ਤੋਂ ਲੈ ਕੇ ਹੁਣ ਤੱਕ ਲਗਭਗ 17.15 ਕਰੋੜ ਸ਼ਰਧਾਲੂ ਸੰਗਮ ਵਿੱਚ ਡੁਬਕੀ ਲਗਾ ਚੁੱਕੇ ਹਨ। ਮੌਨੀ ਅਮਾਵਸਯ ਤੋਂ ਇੱਕ ਦਿਨ ਪਹਿਲਾਂ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ, ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਰਾਤ ਭਰ ਕਈ
ਸਮਾਜਵਾਦੀ ਪਾਰਟੀ ਦਾ ਆਮ ਆਦਮੀ ਪਾਰਟੀ ਨੂੰ ਮਿਲਿਆ ਸਾਥ
- by Manpreet Singh
- January 28, 2025
- 0 Comments
ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਸਮਾਜਵਾਦੀ ਪਾਰਟੀ ਦਾ ਸਾਥ ਮਿਲਿਆ ਹੈ.ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਤੇ ਉਸ ਦੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਨੇ ਦਿੱਤੀ ਹੈ। ਅਖਿਲੇਸ਼
ਸੈਣੀ ਦੀ ਕੇਜਰੀਵਾਲ ਨੂੰ ਚੇਤਾਵਨੀ, ਮੰਗੋ ਮੁਆਫੀ ਨਹੀਂ ਤਾਂ ਰਹੋ ਤਿਆਰ
- by Manpreet Singh
- January 28, 2025
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਰਵਿੰਦ ਕੇਜਰੀਵਾਲ ‘ਤੇ ਮਾਨਮਾਣੀ ਦਾ ਕੇਸ ਦਾਇਰ ਕਰਨ ਦੀ ਚੇਤਾਵਨੀ ਦਿੱਤੀ ਹੈ, ਸੈਣੀ ਨੇ ਕਿਹਾ ਕਿ ਕੇਜਰੀਵਾਲ ਨੂੰ ਯਮੁਨਾ ਦਰਿਆ ਤੇ ਦਿੱਤੇ ਆਪਣੇ ਬਿਆਨ ਕਾਰਨ ਮਾਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਉਹ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਕੇਜਰੀਵਾਲ ਨੇ ਹਰਿਆਣਾ
ਅੰਮ੍ਰਿਤਸਰ ’ਚ ਡਾ. ਭੀਮ ਰਾਓ ਅੰਬੇਦਕਰ ਦੇ ਤੋੜੇ ਬੁੱਤ ਨੂੰ ਲੈ ਕੇ ਪੰਜਾਬ ਭਰ ‘ਚ ਪ੍ਰਦਰਸ਼ਨ
- by Gurpreet Singh
- January 28, 2025
- 0 Comments
26 ਜਨਵਰੀ ਵਾਲੇ ਦਿਨ ਅੰਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਕਰਨ ਮਾਮਲੇ ਵਿਚ ਜਿੱਥੇ ਪੂਰੇ ਪੰਜਾਬ ਦੇ ਅੰਦਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹੈ, ਉੱਥੇ ਹੀ ਬਠਿੰਡਾ ਅੰਦਰ ਵੀ ਅੱਜ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਸਿਆਸੀ ਧਰਾਂ ਦੇ ਲੋਕਾਂ ਅਤੇ ਸਮਾਜ ਸੇਵੀਆਂ ਵੱਲੋਂ ਅੰਬੇਦਕਰ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਇਸ ਦੇ
ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਸੰਦੇਸ਼, 12 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ
- by Gurpreet Singh
- January 28, 2025
- 0 Comments
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 64ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਮੈਡੀਕਲ ਸਹੂਲਤ ਲੈਣ ਤੋਂ ਬਾਅਦ ਹਾਲਾਂਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਜ਼ਰੂਰ ਆਇਆ ਹੈ। ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬ ਦੇ
ਲੁਧਿਆਣਾ ‘ਚ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ, ਅੰਬੇਡਕਰ ਮੂਰਤੀ ਵਿਵਾਦ ਦੇ ਦੋਸ਼ੀਆਂ ‘ਤੇ NSA ਲਗਾਉਣ ਦੀ ਮੰਗ
- by Gurpreet Singh
- January 28, 2025
- 0 Comments
ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿੱਚ ਲੁਧਿਆਣਾ ਦੇ ਦਲਿਤ ਭਾਈਚਾਰੇ ਨੇ ਮੰਗਲਵਾਰ ਨੂੰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰ ਦਿੱਤਾ। ਇਸ ਦੇ ਨਾਲ ਹੀ, ਵਿਜੇ ਦਾਨਵ ਦੀ ਅਗਵਾਈ ਹੇਠ ਘੰਟਘਰ ਚੌਕ ‘ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਇੱਕ ਰੋਸ ਮਾਰਚ ਕੱਢਿਆ ਅਤੇ ਪੁਲਿਸ ਅਧਿਕਾਰੀਆਂ
ਅੰਮ੍ਰਿਤਸਰ ’ਚ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਆਏ ਪੁਲਿਸ ਅੜਿੱਕੇ
- by Gurpreet Singh
- January 28, 2025
- 0 Comments
ਪੰਜਾਬ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਇੱਕ ਤਰ੍ਹਾਂ ਦਾ ਨਾਰਕੋ-ਟੈਰਰ ਮਾਡਿਊਲ ਹੈ। ਇਸ ਕਾਰਵਾਈ ਵਿੱਚ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਸ਼ੀ ਅਮਰੀਕਾ ਸਥਿਤ ਅੱਤਵਾਦੀ ਹੈਪੀ
ਬਾਗਪਤ ਵਿੱਚ 65 ਫੁੱਟ ਉੱਚਾ ਸਟੇਜ ਡਿੱਗਿਆ, 6 ਦੀ ਮੌਤ: 80 ਜ਼ਖਮੀ
- by Gurpreet Singh
- January 28, 2025
- 0 Comments
ਬਾਗਪਤ ਵਿੱਚ ਜੈਨ ਭਾਈਚਾਰੇ ਦੇ ਨਿਰਵਾਣ ਮਹੋਤਸਵ ਦੌਰਾਨ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ 65 ਫੁੱਟ ਉੱਚੇ ਪਲੇਟਫਾਰਮ ਦੀਆਂ ਪੌੜੀਆਂ ਅਚਾਨਕ ਟੁੱਟ ਗਈਆਂ। ਇਸ ਕਾਰਨ ਬਹੁਤ ਸਾਰੇ ਸ਼ਰਧਾਲੂ ਇੱਕ ਦੂਜੇ ‘ਤੇ ਡਿੱਗਣ ਲੱਗੇ। ਇਸ ਕਾਰਨ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਇਸ ਹਾਦਸੇ ਵਿੱਚ 80 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ। 6 ਦੀ ਮੌਤ
