T-20 ਵਰਲਡ ਕੱਪ ‘ਚ ਕਪਤਾਨ ਹਰਮਨਪ੍ਰੀਤ ਕੌਰ ਨੂੰ ਲੈਕੇ ਆਈ ਮਾੜੀ ਖ਼ਬਰ ! ਇਸੇ ਟੂਰਨਾਮੈਂਟ ਵਰਲਡ ਰਿਕਾਰਡ ਬਣਾਇਆ
ਹਰਮਨਪ੍ਰੀਤ ਕੌਰ ਟੀ-20 ਵਰਲਡ ਕੱਪ ਵਿੱਚ ਜਖਮੀ ਹੋਣ ਦੀ ਵਜ੍ਹਾ ਕਰਕੇ ਬਾਹਰ ਹੋ ਗਈ
ਹਰਮਨਪ੍ਰੀਤ ਕੌਰ ਟੀ-20 ਵਰਲਡ ਕੱਪ ਵਿੱਚ ਜਖਮੀ ਹੋਣ ਦੀ ਵਜ੍ਹਾ ਕਰਕੇ ਬਾਹਰ ਹੋ ਗਈ
ਪਟਨਾ : ਲੈਂਡ ਫਾਰ ਜੌਬ ਮਾਮਲੇ ‘ਚ ਲਾਲੂ ਪਰਿਵਾਰ ਸਮੇਤ ਸਾਰੇ 9 ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ। ਸਾਰਿਆਂ ਨੂੰ 1-1 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਜ਼ਮਾਨਤ ਮਿਲੀ। ਅਦਾਲਤ ਨੇ ਸਾਰਿਆਂ ਨੂੰ ਆਪਣੇ ਪਾਸਪੋਰਟ ਜਮਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਗਲੀ ਸੁਣਵਾਈ 25 ਅਕਤੂਬਰ ਨੂੰ ਹੋਵੇਗੀ। ਇਸ ਮਾਮਲੇ
ਗੈਂਗਸਟਰ ਸਿੰਮਾ ਖਿਲਾਫ ਸੂਬੇ ਵਿੱਚ 26 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ
ਇਜ਼ਰਾਈਲ ਨੇ ਐਤਵਾਰ ਦੇਰ ਰਾਤ ਲੇਬਨਾਨ ‘ਤੇ ਕਈ ਹਵਾਈ ਹਮਲੇ ਕੀਤੇ। ਇਹ ਹਮਲੇ ਲੇਬਨਾਨ ਦੀ ਰਾਜਧਾਨੀ ਬੇਰੂਤ ਦੇ ਦੱਖਣੀ ਹਿੱਸੇ ‘ਤੇ ਕੀਤੇ ਗਏ। ਇਜ਼ਰਾਇਲੀ ਫੌਜ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਿਜ਼ਬੁੱਲਾ ਦੇ ਹਥਿਆਰਾਂ ਦੇ ਭੰਡਾਰਾਂ ਨੂੰ ਨਿਸ਼ਾਨਾ ਬਣਾਇਆ ਹੈ। ਇਜ਼ਰਾਈਲੀ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕਿਵੇਂ ਐਤਵਾਰ ਰਾਤ ਨੂੰ ਪੰਜ
ਮੁਹਾਲੀ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਤੋਂ ਗੈਰ ਪੰਜਾਬੀਆਂ ਨੂੰ ਪੰਜਾਬ ਵਿੱਚ ਨਾ ਤਾਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਨਾਂ ਹੀ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦੇਣ ਨੂੰ ਲੈ ਕੇ ਬਿਆਨ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਉਹ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੀ ਪਛਾਣ ਬਚਾਉਣ ਲਈ
ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰ.ਜੀ.ਐਨ.ਯੂ.ਐਲ.) ਵਿੱਚ ਵਾਈਸ ਚਾਂਸਲਰ (ਵੀਸੀ) ਅਤੇ ਵਿਦਿਆਰਥੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ ਹੋਈ। ਅਜਿਹੇ ‘ਚ ਵਿਦਿਆਰਥੀਆਂ ਨੇ ਹੁਣ
Amritsar : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਪੰਚਾਇਤੀ ਚੋਣਾਂ ਵਿੱਚ ਹਾਕਮ ਧਿਰ ਵੱਲੋਂ ਤਾਕਤ ਅਤੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹ ਲੰਘੇ ਕੱਲ ਅੰਮ੍ਰਿਤਸਰ ਅਦਾਲਤ ਵਿੱਚ ਮਾਣਹਾਨੀ ਮਾਮਲੇ ਵਿੱਚ ਪੇਸ਼ੀ ਲਈ ਪੁੱਜੇ ਸਨ। ਮੀਡੀਆ ਨਾਲ ਗੱਲ ਕਰਦਿਆਂ ਮਜੀਠੀਆ ਨੇ ਮੁੱਖ ਮੰਤਰੀ ਦਫਤਰ ’ਚ ਡਾਇਰੈਕਟਰ ਸੰਚਾਰ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਦੇ ਠਿਕਾਣਿਆਂ ’ਤੇ ਅੱਜ ਸਵੇਰੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸਵੇਰੇ 8.00 ਵਜੇ ਸ਼ੁਰੂ ਹੋਈ ਜੋ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਪ੍ਰਾਪਰਟੀ ਦੇ ਵੱਡੇ ਕਾਰੋਬਾਰੀ ਹਨ ਤੇ ਇਸੇ ਸਬੰਧ ਵਿਚ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ
India beats Bangladesh : ਟੈਸਟ ਸੀਰੀਜ਼ ਤੋਂ ਬਾਅਦ ਬੰਗਲਾਦੇਸ਼ ਨੂੰ ਭਾਰਤੀ ਜ਼ਮੀਨ ‘ਤੇ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਗਵਾਲੀਅਰ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਨਾਲ ਭਾਰਤ ਨੇ 3 ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।