ਜਲੰਧਰ ‘ਚ 32 ਸਾਲਾ ‘ਆਪ’ ਵਰਕਰ ‘ਤੇ ਚੱਲੀ ਗੋਲੀ, ਘਰ ‘ਚ ਵੜ ਕੇ ਲੱਤ ‘ਤੇ ਚਲਾਈਆਂ ਗੋਲੀਆਂ
- by Gurpreet Singh
- December 17, 2024
- 0 Comments
ਜਲੰਧਰ ਦੇ ਪਿੰਡ ਜੰਡਿਆਲਾ ਮਾਜਕੀ ਨੇੜੇ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੂੰ ਗੋਲੀ ਮਾਰ ਦਿੱਤੀ ਗਈ। ਇਸ ਘਟਨਾ ਵਿੱਚ ਜੰਡਿਆਲਾ ਮਾਜਕੀ ਦੇ ਪਿੰਡ ਪੱਤੀ ਸਹਿਰਾਂ ਦਾ ਰਹਿਣ ਵਾਲਾ 32 ਸਾਲਾ ਵਿਵੇਕ ਮੱਟੂ ਜ਼ਖ਼ਮੀ ਹੋ ਗਿਆ। ਮੱਟੂ ਦੀ ਲੱਤ ‘ਤੇ ਗੋਲੀ ਲੱਗੀ ਹੈ। ਇਹ ਘਟਨਾ ਬੀਤੀ ਸ਼ਾਮ ਕਰੀਬ 4.30 ਵਜੇ ਵਾਪਰੀ। ਥਾਣਾ ਸਿਟੀ ਸਦਰ ਦੇ
ਟਰੂਡੋ ਨਾਲ ਮਤਭੇਦ ਮਗਰੋਂ ਕੈਨੇਡਾ ਦੀ ਡਿਪਟੀ ਪੀ ਐਮ ਨੇ ਦਿੱਤਾ ਅਸਤੀਫਾ
- by Gurpreet Singh
- December 17, 2024
- 0 Comments
ਕੈਨੇਡਾ ਦੀ ਡਿਪਟੀ ਪ੍ਰਾਈਮ ਮਨਿਸਟਰ ਕ੍ਰਿਸਟੀਆ ਫਰੀਲੈਂਡ ਨੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਵੱਲੋਂ ਕੈਨੇਡਾ ਦੀ ਦਰਾਮਦ ’ਤੇ 25 ਫੀਸਦੀ ਟੈਕਸ ਲਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮਤਭੇਦ ਮਗਰੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਵਿੱਤ ਮੰਤਰੀ ਵਜੋਂ ਵੀ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਉਹਨਾਂ ਕਿਹਾ ਕਿ ਸਾਡੇ
ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ, ਸਾਬਕਾ ਗਵਰਨਰ ਸੱਤਿਆਪਾਲ ਮਲਿਕ ਨੇ ਕਿਹਾ “ਮੈ ਡੱਲੇਵਾਲ ਦੀ ਹਾਲਤ ਵੇਖ ਕੇ ਪ੍ਰੇਸ਼ਾਨ ਹਾਂ”
- by Gurpreet Singh
- December 17, 2024
- 0 Comments
ਦਿੱਲੀ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 21ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।
ਗੁਰੀ ਦੀ ਨਗਰੀ ‘ਚ ਇੱਕ ਵਾਰ ਫਿਰ ਹੋਇਆ ਧਮਾਕਾ, ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਚ ਹੋਇਆ ਧਮਾਕਾ
- by Gurpreet Singh
- December 17, 2024
- 0 Comments
ਅੰਮ੍ਰਿਤਸਰ : ਗੁਰੂ ਨਗਰੀ ਦੀ ਨਗਰੀ ਅੰਮ੍ਰਿਤਸਰ ’ਚ ਇੱਕ ਵਾਰ ਮੁੜ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕਾ ਅੰਮ੍ਰਿਤਸਰ ਦੇ ਇਸਾਲਾਮਾਬਾਦ ਥਾਣੇ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉੱਥੇ ਹੀ ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਜਸਬੀਰ ਸਿੰਘ ਨੇ ਕਿਹਾ ਕਿ ਆਵਾਜ਼ ਅਸੀਂ ਵੀ
ਅਮਰੀਕਾ ਦੇ ਸਕੂਲ ‘ਚ ਨਾਬਾਲਗ ਵਿਦਿਆਰਥੀ ਦੀ ਗੋਲੀ ਨਾਲ ਅਧਿਆਪਕ ਦੀ ਮੌਤ
- by Gurpreet Singh
- December 17, 2024
- 0 Comments
ਅਮਰੀਕਾ ਵਿੱਚ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਘਟ ਨਾਵਾਂ (Shootings in America) ਆਮ ਹੁੰਦੀਆਂ ਜਾ ਰਹੀਆਂ ਹਨ। ਇਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਾ ਪੈਦਾ ਹੋ ਗਈ ਹੈ। ਇਸੇ ਦੌਰਾਨ ਸੋਮਵਾਰ ਨੂੰ ਵਿਸਕਾਨਸਿਨ ਦੇ ਇੱਕ ਸਕੂਲ ਵਿੱਚ ਇੱਕ ਨਾਬਾਲਗ਼ ਸ਼ੂਟਰ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਸਾਥੀ ਵਿਦਿਆਰਥੀ ਅਤੇ ਇੱਕ
ਜਾਰਜੀਆ ‘ਚ 11 ਭਾਰਤੀ ਨਾਗਰਿਕਾਂ ਸਮੇਤ 12 ਦੀ ਮੌਤ, ਕਾਰਬਨ ਮੋਨੋਆਕਸਾਈਡ ਕਾਰਨ ਦਮ ਘੁੱਟਣਾ
- by Gurpreet Singh
- December 17, 2024
- 0 Comments
ਜਾਰਜੀਆ ਦੇ ਗੁਡੌਰੀ ਵਿੱਚ ਇੱਕ ਰੈਸਟੋਰੈਂਟ ਵਿੱਚ 11 ਭਾਰਤੀਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ। 12ਵਾਂ ਵਿਅਕਤੀ ਜਾਰਜੀਆ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਇਹ ਸਾਰੇ ਰੈਸਟੋਰੈਂਟ ਦੀ ਦੂਜੀ ਮੰਜ਼ਿਲ ‘ਤੇ ਇਕ ਕਮਰੇ ‘ਚ ਸੌਂ ਰਹੇ ਸਨ। ਫਿਰ ਕਾਰਬਨ ਮੋਨੋਆਕਸਾਈਡ ਲੀਕ ਹੋਣ ਕਾਰਨ ਉਸ ਦਾ ਦਮ ਘੁੱਟ ਗਿਆ। ਜਾਣਕਾਰੀ ਮੁਤਾਬਕ ਜਾਰਜੀਆ ਵਿੱਚ 11 ਪੰਜਾਬੀ
ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਮਿਲਿਆ ਗਾਰਡ ਆਫ ਆਨਰ, ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਸੀ ਹੱਤਿਆ
- by Gurpreet Singh
- December 17, 2024
- 0 Comments
ਕੈਨੇਡਾ ਦੇ ਐਡਮਿੰਟਨ ‘ਚ 6 ਦਸੰਬਰ ਨੂੰ 20 ਸਾਲਾ ਪੰਜਾਬੀ ਵਿਦਿਆਰਥੀ ਹਰਸ਼ਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਰਸ਼ਦੀਪ ਸਿੰਘ ਦੀ ਲਾਸ਼ ਨੂੰ ਐਤਵਾਰ ਨੂੰ ਅੰਤਿਮ ਸੰਸਕਾਰ ਲਈ ਭਾਰਤ ਭੇਜ ਦਿੱਤਾ ਗਿਆ। ਪਰ ਕੈਨੇਡਾ ਵਿਚ ਸਰਕਾਰ ਨੇ ਆਪਣਾ ਫਰਜ਼ ਸਮਝਦਿਆਂ ਉਸ ਨੂੰ ਗਾਰਡ ਆਫ ਆਨਰ ਦਿੱਤਾ। ਹਰਸ਼ਨਦੀਪ (20) ਦੀ ਐਡਮਿੰਟਨ ਦੀ
