Punjab

ਪੰਜਾਬ ਵਿੱਚ 3 ਹਜ਼ਾਰ ਸਰਕਾਰੀ ਬੱਸਾਂ ਬੰਦ, ਖੱਜਲ-ਖੁਆਰ ਹੋ ਰਹੀ ਜਨਤਾ

ਪੰਜਾਬ ‘ਚ ਅੱਜ ਤੋਂ 3 ਦਿਨਾਂ ਲਈ 3 ਹਜ਼ਾਰ ਸਰਕਾਰੀ ਬੱਸਾਂ ਬੰਦ ਰਹਿਣਗੀਆਂ। ਇਸ ਵਿੱਚ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ ਸਾਰੀਆਂ ਬੱਸਾਂ ਸ਼ਾਮਲ ਹਨ। ਇਨ੍ਹਾਂ ਸਾਰੀਆਂ ਬੱਸਾਂ ਦੇ ਮੁਲਾਜ਼ਮ 6 ਜਨਵਰੀ ਤੋਂ 8 ਜਨਵਰੀ ਤੱਕ ਹੜਤਾਲ ’ਤੇ ਰਹਿਣਗੇ। ਸਰਕਾਰੀ ਮੁਲਾਜ਼ਮਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਤੋਂ ਇਲਾਵਾ ਮੁਲਾਜ਼ਮ ਭਲਕੇ ਚੰਡੀਗੜ੍ਹ ਸਥਿਤ

Read More
India

ਕਾਂਗਰਸ ਨੇ ‘ਪਿਆਰੀ ਦੀਦੀ ਸਕੀਮ’ ਦਾ ਕੀਤਾ ਐਲਾਨ, ‘ਆਪ’ ਵਾਂਗ ਦਿੱਤੀ ਗਾਰੰਟੀ

ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ (Delhi Assembly Election) ਫਰਵਰੀ ਵਿਚ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਹਰ ਪਾਰਟੀ ਵੋਟਰਾਂ ਨੂੰ ਲੁਭਾਉਣ ਵਿਚ ਲੱਗੀ ਹੋਈ ਹੈ। ਹੁਣ ਕਾਂਗਰਸ ਪਾਰਟੀ ਨੇ ਆਪਣੀ ਪਹਿਲੀ ਗਾਰੰਟੀ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ‘ਪਿਆਰੀ ਦੀਦੀ ਸਕੀਮ’ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਾਂਗਰਸ ਸਰਕਾਰ ਬਣਨ ਤੇ ਹਰ

Read More
India

ਐਚਐਮਪੀਵੀ ਦੇ ਭਾਰਤ ‘ਚ ਸਾਹਮਣੇ ਆਏ ਮਰੀਜ਼

ਬਿਉਰੋ ਰਿਪੋਰਟ – ਚੀਨ ਵਿਚ ਫੈਲੇ ਕੋਰੋਨਾ ਵਾਇਰਸ ਵਰਗਾ ਇਕ ਹੋਰ ਐਚਐਮਪੀਵੀ ਵਾਇਰਸ (HMPV) ਫੈਲ ਰਿਹਾ ਹੈ। ਇਸ ਦੇ ਮਰੀਜ ਹੁਣ ਭਾਰਤ ਵਿਚ ਵੀ ਸਾਹਮਣੇ ਆ ਰਹੇ ਹਨ। ਅਹਿਮਦਾਬਾਦ ਵਿੱਚ ਇੱਕ 2 ਮਹੀਨੇ ਦਾ ਬੱਚਾ ਹਿਊਮਨ ਮੈਟਾਪਨੀਓਮੋਵਾਇਰਸ (HMPV) ਨਾਲ ਸੰਕਰਮਿਤ ਪਾਇਆ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਕਰਨਾਟਕ ‘ਚ 3 ਮਹੀਨੇ ਦੀ ਬੱਚੀ ਅਤੇ

Read More
Punjab

ਲੋਹੜੀ ਤੋਂ ਪਹਿਲਾਂ ਵਾਪਰੀ ਮੰਦਭਾਗੀ ਘਟਨਾ, ਬੱਚਾ ਛੱਤ ਤੋਂ ਡਿੱਗਾ

ਬਿਉਰੋ ਰਿਪੋਰਟ – ਪੰਜਾਬ ‘ਚ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਬੱਚੇ ਪਤੰਗ ਉਡਾਉਂਦੇ ਹਨ ਪਰ ਲੋਹੜੀ ਤੋਂ ਪਹਿਲਾਂ ਹੀ ਪਟਿਆਲਾ ਵਿਚ ਇਕ ਮੰਦਭਾਗੀ ਘਟਨਾ ਵਾਪਰੀ ਹੈ। ਪਟਿਆਲਾ ਦੇ ਸਹਿਜਪੁਰਾ ਰੋਡ ‘ਤੇ ਸਥਿਤ ਕੁਲਾਰਾਂ ਮੁਹੱਲੇ ਵਿਚ ਇਕ ਪੰਜਵੀਂ ਜਮਾਤ ਵਿਚ ਪੜ੍ਹਦਾ ਬੱਚਾ ਛੱਤ ਤੋਂ ਡਿੱਗ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਹੈ। ਬੱਚੇ ਦੀ

Read More
India Khetibadi Punjab

ਡੱਲੇਵਾਲ ਦੇ ਮਰਨ ਵਰਤ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

42 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਸੁਫਰੀਮ ਕੋਰਟ ਵਿੱਚ ਸੁਣਵਾਈ ਟਲ ਗਈ ਹੈ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਖਨੌਰੀ ਬਾਰਡਰ ਜਾਵੇਗੀ ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਦੇ ਚੱਲਦਿਆ ਸੁਪਰੀਮ ਕੋਰਟ ਚ ਜਗਜੀਤ ਸਿੰਘ ਡੱਲੇਵਾਲ

Read More
Punjab

ਮੁੱਖ ਮੰਤਰੀ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ

ਬਿਉਰੋ ਰਿਪੋਰਟ – ਅੱਜ ਦੇਸ਼ ਵਿਦੇਸ਼ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਅੱਜ ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਹ

Read More