Punjab

25 ਨਵੰਬਰ ਤੋਂ ਪਹਿਲਾਂ ਜਾਰੀ ਹੋਵੇਗਾ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ!

ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ 25 ਨਵੰਬਰ ਤੋਂ ਪਹਿਲਾਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ (21 ਨਵੰਬਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਦਿੱਤੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਵੀ ਅਦਾਲਤ ਨੂੰ

Read More
Punjab

ਨਵਾਂਸ਼ਹਿਰ ’ਚ 2 ਬੱਸਾਂ ਦੀ ਭਿਆਨਕ ਟੱਕਰ! ਇੱਕ ਬੱਸ ਪਲ਼ਟੀ; 30 ਯਾਤਰੀ ਜ਼ਖ਼ਮੀ

ਬਿਉਰੋ ਰਿਪੋਰਟ: ਨਵਾਂਸ਼ਹਿਰ ਵਿੱਚ ਮਹਿੰਦੀਪੁਰ ਨੈਸ਼ਨਲ ਹਾਈਵੇਅ ਨੇੜੇ ਦੋ ਬੱਸਾਂ ਦੀ ਟੱਕਰ ਹੋ ਗਈ, ਜਿਸ ਵਿੱਚ 30 ਯਾਤਰੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਬੱਸ ਪਲ਼ਟ ਗਈ। ਤਰਨਤਾਰਨ ਖੇਮਕਰਨ ਤੋਂ 2 ਬੱਸਾਂ ਵਿੱਚ 75 ਦੇ ਕਰੀਬ ਲੋਕ ਸਵਾਰ ਸਨ। ਇਹ ਬੱਸ ਖਾਲਸਾ ਪੰਥ ਦੇ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸ੍ਰੀ ਆਨੰਦਪੁਰ

Read More
International

ਪਾਕਿਸਤਾਨ ’ਚ ਯਾਤਰੀ ਵੈਨ ’ਤੇ ਹਮਲਾ! ਔਰਤਾਂ ਤੇ ਬੱਚਿਆਂ ਸਣੇ 50 ਦੀ ਮੌਤ, ਕਈ ਜ਼ਖ਼ਮੀ; ਦੋ ਦਿਨਾਂ ’ਚ ਦੂਜਾ ਹਮਲਾ

ਬਿਉਰੋ ਰਿਪੋਰਟ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਯਾਤਰੀ ਵੈਨ ’ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਟ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਇਹ ਘਟਨਾ ਖੈਬਰ ਪਖਤੂਨਖਵਾ ਦੀ ਕੁਰੱਮ ਘਾਟੀ ਦੀ ਹੈ। ਵੈਨ ਪੇਸ਼ਾਵਰ ਤੋਂ ਕੁਰੱਮ ਵੱਲ ਜਾ ਰਹੀ ਸੀ। ਕੁੱਰਮ ਦੇ

Read More
Punjab

ਮੁੱਖ ਮੰਤਰੀ ਨੇ ਰਾਜਪਾਲ ਦੀ ਕੀਤੀ ਤਾਰੀਫ!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰਿਆ (Gulab Chand Kataria) ਦੀ ਤਾਰੀਫ਼ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਰਾਜਪਾਲ ਗੁਲਾਬ ਚੰਦ ਕਟਾਰਿਆ ਨੇ ਅਹੁਦਾ ਸੰਭਾਲਿਆ ਹੈ ਉਦੋਂ ਤੋਂ ਸਰਕਾਰ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਨ ਵੀ ਚੰਗਾ ਕੰਮ

Read More
Punjab

ਬੈਂਕ ਦੇ ਬਾਹਰੋਂ ਲੱਖਾਂ ਰੁਪਏ ਹੋਏ ਚੋਰੀ! ਪੁਲਿਸ ਵੱਲੋਂ ਜਾਂਚ ਸ਼ੁਰੂ

ਬਿਉਰੋ ਰਿਪੋਰਟ – ਲੁਧਿਆਣਾ (Ludhiana) ਦੇ ਵਿਸ਼ਵਕਰਮਾ ਚੌਕ ਨੇੜੇ ਆਈਸੀਆਈਸੀਆਈ ਬੈਂਕ (ICICI Bank) ਦੇ ਬਾਹਰੋਂ ਇਕ ਸਵਿਫਟ ਕਾਰ ਵਿਚੋਂ 14 ਲੱਖ ਰੁਪਏ ਚੋਰੀ ਹੋਏ ਹਨ। ਇਕ ਵਿਅਕਤੀ ਬੈਂਕ ਦੇ ਬਾਹਰ ਆਉਂਦਾ ਹੈ ਅਤੇ ਉਹ ਆਪਣੀ ਕਾਰ ਬੈਂਕ ਦੇ ਬਾਹਰ ਲਗਾ ਕੇ ਅੰਦਰ ਚਲਾ ਜਾਂਦਾ ਹੈ ਅਤੇ ਜਦੋਂ ਉਹ ਵਾਪਸ ਆ ਕੇ ਦੇਖਦਾ ਹੈ ਕਿ ਉਸ

Read More