ਪਾਕਿਸਤਾਨ ਦਾ ਦੌਰਾ ਕਰਨਗੇ ਵਿਦੇਸ਼ ਮੰਤਰੀ ਜੈਸ਼ੰਕਰ! 2015 ਤੋਂ ਬਾਅਦ ਪਾਕਿ ਜਾਣ ਵਾਲੇ ਪਹਿਲੇ ਭਾਰਤੀ ਆਗੂ
- by Preet Kaur
- October 4, 2024
- 0 Comments
ਬਿਉਰੋ ਰਿਪੋਰਟ: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ 15-16 ਅਕਤੂਬਰ ਨੂੰ ਪਾਕਿਸਤਾਨ ਦਾ ਦੌਰਾ ਕਰਨਗੇ। ਉਹ ਇਸਲਾਮਾਬਾਦ ਵਿੱਚ SCO ਹੈੱਡ ਆਫ਼ ਗਵਰਨਮੈਂਟ (CHG) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ (4 ਅਕਤੂਬਰ) ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ 9 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਭਾਰਤੀ ਮੰਤਰੀ ਪਾਕਿਸਤਾਨ
ਜਲੰਧਰ ’ਚ ਦਿਲ ਨੂੰ ਹਿਲਾ ਦੇਣ ਵਾਲੀ ਖ਼ਬਰ! ਪਤੀ-ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ!
- by Preet Kaur
- October 4, 2024
- 0 Comments
ਬਿਉਰੋ ਰਿਪੋਰਟ – ਜਲੰਧਰ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਕਾਰੋਬਾਰੀ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਬਾਅਦ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਲੜ ਰਹੀ ਹੈ। ਉਨ੍ਹਾਂ ਦਾ ਇਲਾਜ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਦੋਵਾਂ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਖਾਣ ਵੇਲੇ 2
‘CM ਮਾਨ ਦੇ ਦਫ਼ਤਰ ਦੀ ਜੋ ਥੋੜ੍ਹੀ ਖ਼ੁਦਮੁਖਤਿਆਰੀ ਸੀ ਉਹ ਹੁਣ ਖ਼ਤਮ ਹੋ ਗਈ!’
- by Preet Kaur
- October 4, 2024
- 0 Comments
ਬਿਉਰੋ ਰਿਪੋਰਟ – ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (LEADER OF OPPOSITION PARTAP SINGH BAJWA) ਨੇ ਪੰਜਾਬ ਦੇ ਪ੍ਰਸ਼ਾਸਨ ਵਿੱਚ ਦਿੱਲੀ ਦੇ ਲੋਕਾਂ ਦੇ ਵਧ ਰਹੇ ਦਬਦਬੇ ਸਖ਼ਤ ਬਿਆਨ ਜਾਰੀ ਕੀਤਾ ਹੈ। ਬਾਜਵਾ ਨੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਕਠਪੁਤਲੀ ਬਣਾਇਆ ਜਾ ਰਿਹਾ ਹੈ, ਜਿਸ ਵਿਚ ਅਰਵਿੰਦ
ਰੋਹਤਾਂਗ ਦੱਰੇ ’ਚ 56 ਸਾਲ ਬਾਅਦ ਮਿਲੀਆਂ 4 ਜਵਾਨਾਂ ਦੀਆਂ ਲਾਸ਼ਾਂ, 1968 ’ਚ ਕਰੈਸ਼ ਹੋਇਆ ਸੀ ਹਵਾਈ ਸੈਨਾ ਦਾ ਜਹਾਜ਼
- by Preet Kaur
- October 4, 2024
- 0 Comments
ਬਿਓਰੋ ਰਿਪੋਰਟ: ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਦੱਰੇ ’ਤੇ ਭਾਰਤੀ ਹਵਾਈ ਸੈਨਾ (IAF) ਦੇ AN-12 ਜਹਾਜ਼ (Antonov-12) ਦੇ ਕਰੈਸ਼ ਹੋਣ ਦੇ 56 ਸਾਲਾਂ ਬਾਅਦ ਚਾਰ ਹੋਰ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਦੇ ਅਵਸ਼ੇਸ਼ ਬਰਾਮਦ ਕੀਤੇ ਗਏ ਹਨ। ਇਸ ਤਰ੍ਹਾਂ, ਭਾਰਤ ਦੇ ਸਭ ਤੋਂ ਲੰਬੇ ਸਮੇਂ ਤੋਂ ਚੱਲ ਰਹੇ ਸਰਚ ਆਪਰੇਸ਼ਨਾਂ ਵਿੱਚੋਂ ਇੱਕ ਇਸ ਸਰਚ ਆਪਰੇਸ਼ਨ ਨੂੰ ਇੱਕ
ਲੁਟੇਰਿਆਂ ਨੇ ਮਹਿਲਾ ਕਾਂਸਟੇਬਲ ਨੂੰ ਵੀ ਨਹੀਂ ਬਖਸ਼ਿਆ! ਸੜਕ ’ਤੇ ਲੰਮਾ ਪਾ ਕੇ ਲੁੱਟਿਆ ਮੰਗਲਸੂਤਰ! 3 ਕਾਬੂ
- by Preet Kaur
- October 4, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਚੁੱਕਾ ਹੈ ਕਿ ਹੁਣ ਪੰਜਾਬ ਪੁਲਿਸ (PUNJAB POLICE) ਦੇ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਲੁਧਿਆਣਾ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਅਤੇ ਮੰਗਲਸੂਤਰ ਲੁੱਟ ਕੇ ਫਰਾਰ ਹੋ ਗਏ। ਮਹਿਲਾ ਕਾਂਸਟੇਬਲ ਆਪਣੀ ਸਕੂਟੀ ’ਤੇ ਜਾ ਰਹੀ ਹੈ ਸੀ। ਵਾਰਦਾਤ ਦਾ ਵੀਡੀਓ ਸੋਸ਼ਲ ਮੀਡੀਆ ’ਤੇ
ਜਾਖੜ ਦੀ ਗੈਰ-ਹਾਜ਼ਰੀ ਵਿੱਚ ਪੰਜਾਬ ਬੀਜੇਪੀ ਦਾ ਵੱਡਾ ਫੈਸਲਾ! 4 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
- by Preet Kaur
- October 4, 2024
- 0 Comments
ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਨੂੰ ਲੈ ਕੇ ਬੀਜੇਪੀ ਵਿੱਚ ਸਸਪੈਂਸ ਬਣਿਆ ਹੋਇਆ ਹੈ ਪਰ ਇਸ ਦੌਰਾਨ ਸੂਬੇ ਵਿੱਚ ਹੋਣ ਵਾਲੀਆਂ ਚਾਰ ਜ਼ਿਮਨੀ ਚੋਣਾਂ (BY ELECTION) ਨੂੰ ਲੈਕੇ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੀਜੇਪੀ ਨੇ ਜ਼ਿਮਨੀ ਚੋਣ ਵਾਲੇ ਹਲਕਿਆਂ ਵਿੱਚ ਸਹਿ-ਇੰਚਾਰਜਾਂ ਦੇ ਨਾਲ-ਨਾਲ ਉਨ੍ਹਾਂ