Punjab

26 ਨਵੰਬਰ ਤੋਂ ਭਾਜਪਾ ਲੀਡਰਾਂ ਦਾ ਪਿੰਡਾਂ ‘ਚ ਦਾਖਲਾ ਬੰਦ! ਵੱਡੇ ਕਿਸਾਨ ਲੀਡਰ ਦੀ ਭੁੱਖ ਹੜਤਾਲ ਦੀ ਵੀ ਤਿਆਰੀ

ਬਿਉਰੋ ਰਿਪੋਰਟ – ਸੁੰਯਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਕੱਲ੍ਹ ਨੂੰ ਦਿੱਲੀ ਦੇ ਰਕਾਬਗੰਜ ਸਾਹਿਬ ਗੁਰਦੁਆਰੇ ਵਿਚ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਸ਼ੰਭੂ ਬਾਰਡਰ (Shambhu Border) ਤੋਂ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨਾਂ ਦੇ ਮੋਰਚੇ ਨੂੰ ਚੱਲਦੇ ਹੋਏ ਨੂੰ 284 ਦਿਨ ਹੋ ਚੱਲੇ ਹਨ ਪਰ ਅਜੇ ਤੱਕ

Read More
India Punjab Religion

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਦੇ ਮਾਮਲੇ ‘ਚ ਸਿੰਧੀ ਸਮਾਜ ਨੇ ਮੰਗੀ ਮੁਆਫੀ

ਮੱਧ ਪ੍ਰਦੇਸ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਦੇ ਮਾਮਲੇ ਵਿੱਚ ਹੁਣ ਸਿੰਧੀ ਭਾਈਚਾਰੇ ਨੇ ਮੁਆਫੀ ਮੰਗੀ ਹੈ। ਸਿੰਧੀ ਸਮਾਜ ਦੇ ਪ੍ਰਧਾਨ ਰਾਮੇਸ਼ ਖੱਤਰੀ ਨੇ ਕਿਹਾ ਕਿ ਪੂਰਾ ਸਿੰਧੀ ਸਮਾਜ ਗੁਰੂ ਸਾਹਿਬ ਜੀ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੁਝ ਵੀ ਉਨ੍ਹਾਂ ਤੋਂ ਹੋਇਆ ਹੈ ਉਹ ਗਲਤੀ ਅਤੇ ਨਾਸਮਝੀ

Read More
Punjab

ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਹੋਈ ਗੋਲੀਬਾਰੀ, ਜਵਾਬੀ ਕਾਰਵਾਈ ’ਚ ਮੁਲਜ਼ਮ ਜ਼ਖ਼ਮੀ

 ਮੋਗਾ ਵਿੱਚ ਤੜਕਸਾਰ ਸੀਆਈਏ ਅਤੇ ਥਾਣਾ ਸਿਟੀ 1 ਪੁਲਿਸ ਨੇ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ। ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਸੁਨੀਲ ਬਾਬਾ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫ਼ਰ

Read More
India International

ਕੈਨੇਡਾ: ਭਾਰਤ ਆਉਣ ਵਾਲਿਆਂ ਨੂੰ ਝਟਕਾ, ਸਖ਼ਤ ਹੋਏ ਸੁਰੱਖਿਆ ਨਿਯਮ

ਕੈਨੇਡਾ ਸਰਕਾਰ ਨੇ ਭਾਰਤ ਜਾਣ ਵਾਲੇ ਹਵਾਈ ਮੁਸਾਫਰਾਂ ਨੂੰ ਝਟਕਾ ਦਿੰਦਿਆਂ ਹਵਾਈ ਅੱਡਿਆਂ ’ਤੇ ਚੈਕਿੰਗ ਦੇ ਨਿਯਮ ਸਖ਼ਤ ਕਰ ਦਿੱਤੇ ਹਨ। ਫੈਡਰਲ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਐਲਾਨ ਕੀਤਾ ਹੈ ਕਿ ਵਧੀ ਹੋਈ ਚੌਕਸੀ ਕਾਰਣ ਭਾਰਤ ਜਾਣ ਵਾਲਿਆਂ ਲਈ ਸਖ਼ਤ ਪ੍ਰੋਟੋਕੋਲ ਲਾਗੂ ਕੀਤੇ ਜਾ ਰਹੇ ਹਨ। ਮੁਸਾਫਰਾਂ ਨੂੰ ਚੌਕਸ ਕੀਤਾ ਗਿਆ ਹੈ ਕਿ ਹਵਾਈ ਅੱਡਿਆਂ

Read More
Punjab Religion

ਸ੍ਰੀ ਗੁਰੂ ਨਾਨਕ ਸਾਹਿਬ ਵਾਂਗ ਰਚਾਇਆ ਸਵਾਂਗ, SGPC ਨੇ ਦਿੱਤੇ ਜਾਂਚ ਦੇ ਹੁਕਮ

ਸ਼ੋਸਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਮੱਧ ਪ੍ਰਦੇਸ਼ ਦਾ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਵੱਲੋਂ ਗੁਰੂ ਨਾਨਕ ਸਾਹਿਬ ਵਾਂਗ ਸਵਾਂਗ ਰਚਾਇਆ ਹੋਇਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਨੇ ਆਪਣਾ ਇਤਰਾਜ ਜਾਹਿਰ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਤੇ ਇਤਰਾਜ ਜਾਹਿਰ ਕੀਤਾ

Read More
Punjab

ਲਾਰੇਂਸ ਇੰਟਰਵਿਊ ਮਾਮਲੇ ਨੂੰ ਲੈ ਕੇ ਬਲਕੌਰ ਸਿੰਘ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਨਾਂ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਇੱਕ ਗੈਂਗਸਟਰ ਦੇ ਗੈਰ ਕਾਨੂੰਨੀ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਕਰ ਰਹੀ

Read More
India International

ਅਮਰੀਕਾ ‘ਚ ਗੌਤਮ ਅਡਾਨੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਦੋਸ਼

ਗੌਤਮ ਅਡਾਨੀ ‘ਤੇ ਅਮਰੀਕਾ ‘ਚ ਧੋਖਾਧੜੀ ਦੇ ਦੋਸ਼ ਲੱਗੇ ਹਨ। ਉਨ੍ਹਾਂ ‘ਤੇ ਅਮਰੀਕਾ ਵਿਚ ਆਪਣੀ ਇਕ ਕੰਪਨੀ ਦਾ ਠੇਕਾ ਲੈਣ ਲਈ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਅਤੇ ਮਾਮਲੇ ਨੂੰ ਲੁਕਾਉਣ ਦਾ ਦੋਸ਼ ਹੈ। ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ ‘ਚ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼

Read More