Punjab

ਪੰਜਾਬ ‘ਚ ED ਦੀ ਵੱਡੀ ਕਾਰਵਾਈ, ਲੁਧਿਆਣਾ ‘ਚ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਪਹੁੰਚੀਆਂ ਟੀਮਾਂ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਅੱਜ (ਸ਼ੁੱਕਰਵਾਰ) ਸਵੇਰੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਈਡੀ ਕਰੋੜਾਂ ਰੁਪਏ ਦੇ ਪਰਲਜ਼ ਚਿੱਟ ਫੰਡ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ। ਇਸ ਜਾਂਚ ਵਿੱਚ ਈਡੀ ਨੂੰ ਕੀ ਪਤਾ ਲੱਗਦਾ ਹੈ ਇਹ ਸ਼ਾਮ ਤੱਕ ਹੀ ਸਪੱਸ਼ਟ ਹੋ ਸਕੇਗਾ ਪਰ ਟੀਮਾਂ ਜਾਂਚ ਵਿੱਚ ਰੁੱਝੀਆਂ ਹੋਈਆਂ

Read More
Khetibadi Punjab

ਪਰਾਲੀ ਸਾੜਨ ਦੇ 179 ਹੋਏ ਮਾਮਲੇ, ਸਭ ਤੋਂ ਵੱਧ ਇਸ ਜ਼ਿਲ੍ਹੇ ‘ਚ ਸਾੜੀ ਗਈ ਪਰਾਲੀ

ਮੁਹਾਲੀ : ਝੋਨਾ (Paddy) ਮੰਡੀਆਂ ਵਿੱਚ ਪਹੁੰਚ ਰਿਹਾ ਹੈ ਤਾਂ ਉੱਥੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ਼ ਪੰਜਾਬ ਸਰਕਾਰ ਨੇ ਸਖਤੀ ਸ਼ੁਰੂ ਕਰ ਦਿੱਤੀ ਹੈ।ਸੂਬੇ ਵਿਚ ਕੱਲ੍ਹ ਪਰਾਲੀ ਦੇ 8 ਨਵੇਂ ਮਾਮਲੇ ਸਾਹਮਣੇ ਆਏ। ਜਿਸ ਨਾਲ ਹੁਣ

Read More
India Punjab

5 ਹਜ਼ਾਰ ਕਰੋੜ ਦੇ ਡਰੱਗ ਮਾਮਲੇ ‘ਚਨ ਅੰਮ੍ਰਿਤਸਰ ਏਅਰਪੋਰਟ ਤੋਂ ਮੁਲਜ਼ਮ ਗ੍ਰਿਫਤਾਰ

5 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜਤਿੰਦਰ ਪਾਲ ਸਿੰਘ ਉਰਫ ਜੱਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਜੱਸੀ ਬਰਤਾਨੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸਪੈਸ਼ਲ ਸੈੱਲ ਨੇ

Read More
India Punjab

ਸੁਪਰੀਮ ਕੋਰਟ ਵੱਲੋਂ ਖਾਲਸਾ ਯੂਨੀਵਰਸਿਟੀ ਦਾ ਦਰਜਾ ਬਹਾਲ

ਸੁਪਰੀਮ ਕੋਰਟ ਨੇ ਖਾਲਸਾ ਯੂਨੀਵਰਸਿਟੀ (ਮਨਸੂਖ) ਐਕਟ-2017 ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਖਾਲਸਾ ਯੂਨੀਵਰਸਿਟੀ ਐਕਟ-2016 ਨੂੰ ਲਾਗੂ ਕਰਦਿਆਂ ਉਸ ਦਾ ਦਰਜਾ ਬਹਾਲ ਕਰ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਣ ’ਤੇ ਆਧਾਰਿਤ ਬੈਂਚ ਨੇ 65 ਪੰਨਿਆਂ ਦੇ ਫ਼ੈਸਲੇ ’ਚ ’ਵਰਸਿਟੀ ਨੂੰ ਸੁਰਜੀਤ ਕਰਦਿਆਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਯੂਨੀਵਰਸਿਟੀ ਦੀ ਬਹਾਲੀ ਦੇ ਲਏ ਪੱਖ

Read More
India

ਸੈਂਸੈਕਸ 400 ਤੋਂ ਵੱਧ ਅੰਕ ਡਿੱਗਿਆ: ਬੈਂਕਿੰਗ, ਆਟੋ ਸਮੇਤ ਸਾਰੇ ਖੇਤਰਾਂ ਦੇ ਸ਼ੇਅਰ ਡਿੱਗੇ

ਮੁੰਬਈ : ਅੱਜ ਭਾਵ 4 ਅਕਤੂਬਰ ਨੂੰ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸੈਂਸੈਕਸ 400 ਅੰਕਾਂ ਦੀ ਗਿਰਾਵਟ ਨਾਲ 82,050 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ‘ਚ ਵੀ 100 ਅੰਕਾਂ ਦੀ ਗਿਰਾਵਟ ਦੇ ਨਾਲ ਇਹ 25,100 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ 20 ਘਟ ਰਹੇ ਹਨ ਅਤੇ 10

Read More
India

ਫਲਾਈਟ ਦੀਆਂ ਟਿਕਟਾਂ ਅਸਮਾਨ ਛੂਹਣ ਲੱਗੀਆਂ, ਦੀਵਾਲੀ ‘ਤੇ ਹਵਾਈ ਕਿਰਾਇਆ ਹੋਇਆ ਦੁੱਗਣਾ, ਪੜ੍ਹੋ ਵੇਰਵਾ

ਦਿੱਲੀ : ਤਿਉਹਾਰੀ ਸੀਜ਼ਨ ਦੌਰਾਨ ਹਵਾਈ ਕਿਰਾਇਆ ਵੀ ਅਸਮਾਨ ਨੂੰ ਛੂਹ ਗਿਆ ਹੈ। ਨਵਰਾਤਰੀ ਦੌਰਾਨ ਦਿੱਲੀ ਤੋਂ ਧਰਮਸ਼ਾਲਾ ਦਾ ਹਵਾਈ ਕਿਰਾਇਆ 7,000 ਤੋਂ 11,000 ਰੁਪਏ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਦੀਵਾਲੀ ਤੋਂ ਅਗਲੇ ਦਿਨ ਲਈ ਦਿੱਲੀ ਤੋਂ ਗਾਗਲ ਦੀਆਂ ਟਿਕਟਾਂ 13,000 ਤੋਂ 22,000 ਰੁਪਏ ਵਿੱਚ ਉਪਲਬਧ ਹਨ। ਨਵਰਾਤਰੀ ਦੌਰਾਨ ਦਿੱਲੀ ਤੋਂ ਧਰਮਸ਼ਾਲਾ

Read More
International

ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਇਜ਼ਰਾਈਲ ਦੇ ਹਵਾਈ ਹਮਲੇ

ਇਜ਼ਰਾਈਲ ਨੇ ਬੁੱਧਵਾਰ ਦੇਰ ਰਾਤ ਮੱਧ ਬੇਰੂਤ ਦੀ ਇਮਾਰਤ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲਾ ਕੀਤਾ ਹੈ। ਬੇਰੂਤ ਤੋਂ ਆ ਰਹੀਆਂ ਰਿਪੋਰਟਾਂ ਮੁਤਾਬਕ ਇਹ ਇਲਾਕਾ ਸਥਾਨਕ ਹਵਾਈ ਅੱਡੇ ਦੇ ਬਿਲਕੁਲ ਬਾਹਰ ਹੈ ਅਤੇ ਇਜ਼ਰਾਈਲ ਨੇ ਇੱਥੇ ਹਮਲਾ ਕੀਤਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਸ ਹਮਲੇ ਦਾ ਨਿਸ਼ਾਨਾ ਕੌਣ ਸੀ ਪਰ

Read More
Punjab

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ

ਮੁਹਾਲੀ : 15 ਅਕਤੂਬਰ ਨੂੰ ਪੰਚ ਅਤੇ ਸਰਪੰਚਾਂ ਦੇ ਲਈ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਨਾਮਜ਼ਦਗੀ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ। ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 27 ਸਤੰਬਰ ਤੋਂ ਸ਼ੁਰੂ ਹੋਈ ਸੀ, ਇਹ ਚੋਣ 13,237 ਪੰਚਾਇਤਾਂ ਲਈ ਹੈ। ਚੋਣਾਂ 15 ਅਕਤੂਬਰ ਨੂੰ

Read More