India Lifestyle Technology

ਹੁਣ Google Pay ’ਤੇ ਵੀ ਮਿਲੇਗਾ ਗੋਲਡ ਲੋਨ! ਗੂਗਲ ਫਾਰ ਇੰਡੀਆ ਈਵੈਂਟ ’ਚ ਹੋਏ ਵੱਡੇ ਐਲਾਨ

ਬਿਉਰੋ ਰਿਪੋਰਟ: ਅੱਜ ਟੈੱਕ ਕੰਪਨੀ ਗੂਗਲ ਦਾ ‘ਗੂਗਲ ਫਾਰ ਇੰਡੀਆ’ (Google for India) ਈਵੈਂਟ ਹੋਇਆ। ਇਹ ਇਸ ਸਮਾਗਮ ਦਾ 10ਵਾਂ ਸਾਲ ਹੈ। ਇਸ ਇਵੈਂਟ ਵਿੱਚ, ਗੂਗਲ ਨੇ ਸਵੱਛ ਊਰਜਾ ਲਈ ਅਡਾਨੀ ਸਮੂਹ (Adani Group) ਅਤੇ ਕਲੀਅਰਮੈਕਸ (ClearMax) ਨਾਲ ਸਾਂਝੇਦਾਰੀ ਕਰਨ, ਗੂਗਲ ਪੇਅ ’ਤੇ ਗੋਲਡ ਲੋਨ ਦੀ ਪੇਸ਼ਕਸ਼ ਅਤੇ ਜੈਮਿਨੀ AI ਦੇ ਹਿੰਦੀ ਅਤੇ 8 ਹੋਰ

Read More
Punjab

ਜੱਜ ਦੀ ਸੁਰੱਖਿਆ ਦਾ ਮਾਮਲਾ: ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਮੁੜ ਹਾਈ ਕੋਰਟ ਪਹੁੰਚੀ ਪੰਜਾਬ ਸਰਕਾਰ!

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਨੂੰ ਹਟਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈ ਕੋਰਟ ਵੱਲੋਂ ਦਿੱਤੇ ਹੁਕਮਾਂ ਖ਼ਿਲਾਫ਼ ਮੁੜ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਇਸਦੇ ਨਾਲ ਹੀ ਸਰਕਾਰ ਨੇ ਅਦਾਲਤ ਨੂੰ ਆਪਣਾ ਹੁਕਮ ਵਾਪਸ ਲੈਣ ਦੀ ਵੀ ਮੰਗ ਕੀਤੀ ਹੈ। ਅਦਾਲਤ ਨੇ ਜ਼ੁਬਾਨੀ ਤੌਰ ’ਤੇ

Read More
Punjab

ਜਾਣੋ ਕੀ ਹੈ ਫ਼ਰਕ ਗਰਾਮ ਸਭਾ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ‘ਚ

ਬਿਉਰੋ ਰਿਪੋਰਟ – ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਸਾਨੂੰ ਸਭ ਨੂੰ ਪਤਾ ਹੈ ਕਿ ਪੰਚਾਇਤ ਕੀ ਹੁੰਦੀ ਹੈ ਪਰ ਬਹੁਤ ਸਾਰੇ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਗਰਾਮ ਸਭਾ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ਵਿਚ ਕੀ ਅੰਤਰ ਹੁੰਦਾ ਹੈ। ਅੱਜ ਅਸੀ ਤਹਾਨੂੰ ਦੱਸਾਂਗੇ ਕਿ ਗਰਾਮ

Read More
India

ਸ਼ੇਅਰ ਬਾਜ਼ਾਰ ‘ਚ ਗਿਰਾਵਟ ਦੀ ਸੁਨਾਮੀ, ਸੈਂਸੈਕਸ 1700 ਅੰਕ ਡਿੱਗ ਕੇ 82,500 ‘ਤੇ

 ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਭਾਰੀ ਗਿਰਾਵਟ ਨਾਲ ਹੋਈ ਹੈ ਅਤੇ ਈਰਾਨ-ਇਜ਼ਰਾਈਲ ਤਣਾਅ ਦੇ ਪ੍ਰਭਾਵ ਕਾਰਨ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ।ਸ਼ੇਅਰ ਬਾਜ਼ਾਰ ‘ਚ ਅੱਜ ਯਾਨੀ 3 ਅਕਤੂਬਰ ਨੂੰ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ 1,700 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦੇ ਨਾਲ 82,500 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ

Read More
Punjab

‘ਗ਼ਲਤ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਚੌਰਾਹੇ ’ਤੇ ਬੰਨ੍ਹਾਂਗੇ!’ ਸਾਬਕਾ ਐੱਮਪੀ ਦੀ ਚਿਤਾਵਨੀ

ਬਿਉਰੋ ਰਿਪੋਰਟ – ਖਡੂਰ ਸਾਹਿਬ (KHADOOR SAHIB) ਤੋਂ ਸਾਬਕਾ ਐੱਮਪੀ ਜਸਬੀਰ ਸਿੰਘ ਡਿੰਪਾ (JASBIR SINGH DIMPA) ਨੇ ਜ਼ੀਰਾ ਹਿੰਸਾ (ZIRA VIOLENCE) ਨੂੰ ਲੈ ਕੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਦਲ ਜਾਂਦੀ ਹੈ ਪਰ ਅਧਿਕਾਰੀ ਨਹੀਂ ਬਦਲਦੇ। ਡਿੰਪਾ ਨੇ ਕਿਹਾ ਜ਼ੀਰਾ ਦੇ ਜਿਸ ਚੌਕ ’ਤੇ ਹਿੰਸਾ ਹੋਈ, ਗ਼ਲਤ ਕੰਮ ਕਰਨ ਵਾਲੇ ਅਧਿਕਾਰੀਆਂ

Read More
International

ਅਮਰੀਕਾ ‘ਚ ਹੈਲੇਨ ਤੂਫਾਨ ਨੇ ਮਚਾਈ ਤਬਾਹੀ, ਹੁਣ ਤੱਕ 180 ਲੋਕਾਂ ਦੀ ਮੌਤ

ਅਮਰੀਕਾ ਵਿੱਚ ਤੂਫ਼ਾਨ ਹੇਲੇਨ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 180 ਤੱਕ ਪਹੁੰਚ ਗਈ ਹੈ। ਦੱਖਣੀ-ਪੂਰਬੀ ਅਮਰੀਕੀ ਰਾਜ ਇਸ ਤੋਂ ਪ੍ਰਭਾਵਿਤ ਹਨ। ਰਾਸ਼ਟਰਪਤੀ ਜੋ ਬਿਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਬਿਡੇਨ ਤੂਫਾਨ ਕਾਰਨ ਹੋਈ ਤਬਾਹੀ ਨੂੰ ਦੇਖਣ ਲਈ ਹੈਲੀਕਾਪਟਰ ਰਾਹੀਂ ਉੱਤਰੀ ਅਤੇ ਦੱਖਣੀ ਕੈਰੋਲੀਨਾ ਗਏ। ਜਦਕਿ ਹੈਰਿਸ ਬੁੱਧਵਾਰ

Read More
Punjab

ਮੰਡੀ ਗੋਬਿੰਦਗੜ੍ਹ ‘ਚ ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ

ਮੰਡੀ ਗੋਬਿੰਦਗੜ੍ਹ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਇਥੇ ਦਿਨ ਦਿਹਾੜੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੀਤ ਤਰਨੀ ਵਜੋਂ ਹੋਈ ਹੈ। ਪੁਲਿਸ ਵੱਲੋਂ 4 ਵਿਅਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ

Read More
Punjab

ਸਰਪੰਚੀ ਚੋਣਾਂ ਨੂੰ ਲੈਕੇ ਹਾਈਕੋਰਟ ਨੇ ਸੁਣਾਏ 2 ਵੱਡੇ ਫੈਸਲੇ! 170 ਪਟੀਸ਼ਨਰਾਂ ਦਾ ਕੀਤਾ ਨਿਪਟਾਰਾ

ਬਿਉਰੋ ਰਿਪੋਰਟ: ਪੰਚਾਇਤੀ ਚੋਣਾਂ (PUNJAB PANCHAYAT ELECTION 2024) ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ (PUNJAB HAYARANA HIGH COURT) ਵਿੱਚ ਦੋ ਅਹਿਮ ਮੁੱਦਿਆਂ ’ਤੇ ਫੈਸਲਾ ਸੁਣਾਇਆ ਗਿਆ ਹੈ, ਜਿਸ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਰਿਜ਼ਰਵੇਸ਼ਨ ਦੇ ਖ਼ਿਲਾਫ਼ 170 ਪਟੀਸ਼ਨਾਂ ਪਾਈਆਂ ਗਈਆਂ ਸਨ, ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਅਦਾਲਤ ਨੇ

Read More