Punjab

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੀਆਂ ਸਿਹਤ ਸਹੂਲਤਾਂ ਦੀ ਖੁੱਲ੍ਹੀ ਪੋਲ, ਮਹਿਲਾ ਨੇ ਵਰਾਂਡੇ ਚ ਹੀ ਬੱਚੇ ਨੂੰ ਦਿੱਤਾ ਜਨਮ

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਅਤੇ ਸਰਕਾਰੀ ਹਸਪਤਾਲ ਦੀਆਂ ਸਿਹਤ ਸਹੂਲਤਾਂ ਦੀਆਂ ਧੱਜੀਆਂ ਉਡਾਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਰਕਾਰ ਦੇ ਵੱਡੇ ਵੱਡੇ ਦਾਅਵੇ ਖੋਖਲੇ ਹੁੰਦੇ ਦਿਖਾਈ ਦੇ ਰਹੇ ਹਨ ਕਿ ਡਿਲੀਵਰੀ ਲਈ ਆਈ ਇਕ ਮਹਿਲਾ ਨੂੰ ਬੈਡ ਤੱਕ ਨਸੀਬ ਨਹੀਂ ਹੋਇਆ। ਇਸ ਕਾਰਨ ਉਸ ਨੂੰ ਫਰਸ਼ ਉਤੇ ਹੀ

Read More
Punjab

ਮੁਹਾਲੀ ਨਗਰ ਨਿਗਮ ਨੇ ਨਾਰੀਅਲ ਪਾਣੀ ਤੋਂ ਕਮਾਏ 1.06 ਕਰੋੜ! 20 ਹੋਰ ਥਾਵਾਂ ਦੀ ਹੋਵੇਗੀ ਬੋਲੀ

ਬਿਉਰੋ ਰਿਪੋਰਟ: ਵਿੱਤੀ ਸੰਕਟ ਵਿੱਚ ਘਿਰੀ ਪੰਜਾਬ ਦੀ ਮੁਹਾਲੀ ਨਗਰ ਨਿਗਮ ਨੇ ਨਾਰੀਅਲ ਪਾਣੀ ਵਾਲੀਆਂ ਥਾਵਾਂ ਦੀ ਨਿਲਾਮੀ ਕਰਕੇ ਸੁੱਖ ਦਾ ਸਾਹ ਲਿਆ ਹੈ। ਨਿਗਮ ਨੇ ਹਾਲ ਹੀ ਵਿੱਚ 23 ਸਾਈਟਾਂ ਦੀ ਸਫਲ ਨਿਲਾਮੀ ਤੋਂ 1.06 ਕਰੋੜ ਰੁਪਏ ਕਮਾਏ ਹਨ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਨੇ ਦੱਸਿਆ ਕਿ ਬਾਕੀ ਰਹਿੰਦੀਆਂ ਥਾਵਾਂ ਦੀ ਵੀ

Read More
India Sports

ਵਿਨੇਸ਼ ਫੋਗਾਟ ਦਾ ਵੱਡਾ ਦਾਅਵਾ, ਕਿਹਾ- PM ਮੋਦੀ ਨਾਲ ਨਹੀਂ ਕੀਤੀ ਗੱਲ, ਅਧਿਕਾਰੀਆਂ ਨੇ ਰੱਖੀ ਸੀ ਸ਼ਰਤ

ਪੈਰਿਸ 2024 ਓਲੰਪਿਕ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਹਾਲ ਹੀ ਵਿੱਚ ਸੰਨਿਆਸ ਦਾ ਐਲਾਨ ਕਰਨ ਵਾਲੀ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਦਾਅਵਾ ਕੀਤਾ ਕਿ ਅਯੋਗ ਠਹਿਰਾਏ ਜਾਣ ਤੋਂ ਬਾਅਦ ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਵਿਨੇਸ਼ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਇਸ ਗੱਲ ਦਾ

Read More
India

ਦਿੱਲੀ ’ਚ ਹਸਪਤਾਲ ਅੰਦਰ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ, ਇਲਾਜ਼ ਬਹਾਨੇ ਆਏ ਸੀ ਹਮਲਾਵਰ

ਰਾਜਧਾਨੀ ਦਿੱਲੀ ਦੇ ਕਾਲਿੰਦੀ ਕੁੰਜ ਥਾਣੇ ਦੇ ਅਧੀਨ ਪੈਂਦੇ ਜੈਤਪੁਰ ਵਿੱਚ ਇੱਕ ਹਸਪਤਾਲ ਵਿੱਚ ਦਾਖਲ ਹੋ ਕੇ ਇੱਕ ਡਾਕਟਰ ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਨੀਮਾ ਹਸਪਤਾਲ ਜੈਤਪੁਰ ਦੀ ਹੈ। ਇਸ ਘਟਨਾ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਨੀਮਾ ਹਸਪਤਾਲ ਦੇ ਸਟਾਫ ਮੁਤਾਬਕ ਦੋ ਅੱਲ੍ਹੜ ਉਮਰ ਦੇ ਨੌਜਵਾਨ ਦੇਰ ਰਾਤ ਹਸਪਤਾਲ ਪਹੁੰਚੇ।ਉਹਨਾਂ ਨੇ ਪੈਰ

Read More
Punjab

ਖੰਨਾ ‘ਚ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਖੰਨਾ ‘ਚ ਇੱਕ ਬਜ਼ੁਰਗ ਔਰਤ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਹੈ। ਜਾਣਕਾਰੀ ਇਹ ਘਟਨਾ ਖੰਨਾ ਦੇ ਪਿੰਡ ਉੱਚਾ ਵੇਹੜਾ ਇਲਾਕੇ ਦੀ ਹੈ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਜਿਸ ਦੀ ਲਾਸ਼ ਕਮਰੇ ਵਿੱਚ ਖੂਨ ਨਾਲ ਲੱਥਪੱਥ ਪਈ ਹੋਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲਿਸ ਨੇ ਕਤਲ

Read More
International

ਜਪਾਨ ‘ਚ ਦੂਜੀ ਵਿਸ਼ਵ ਜੰਗ ਸਮੇਂ ਦਾ ਅਮਰੀਕੀ ਬੰਬ ਹਵਾਈ ਅੱਡੇ ’ਤੇ ਫਟਿਆ,

ਜਪਾਨ  ( Japan) ਦੇ ਇਕ ਹਵਾਈ ਅੱਡੇ ਵਿੱਚ ਦੱਬਿਆ ਹੋਇਆ ਦੂਜੀ ਵਿਸ਼ਵ ਜੰਗ ਦੇ ਸਮੇਂ ਦਾ ਇਕ ਅਮਰੀਕੀ ਬੰਬ ( World War II-era American bomb exploded ) ਅੱਜ ਅਚਾਨਕ ਫਟ ਗਿਆ। ਇਸ ਨਾਲ ਟੈਕਸੀਵੇਅ ਵਿੱਚ ਵੱਡਾ ਟੋਆ ਬਣ ਗਿਆ ਅਤੇ 80 ਤੋਂ ਵੱਧ ਉਡਾਣਾਂ ਰੱਦ ਕਰਨੀਆਂ ਪਈਆਂ। ਹਾਲਾਂਕਿ, ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ

Read More
India Manoranjan Punjab

ਕੰਗਨਾ ਦਾ ਗੁਆਂਢੀ ਸੂਬਿਆਂ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਗੁਆਂਢੀ ਸੂਬਿਆਂ ਨੂੰ ਦੱਸਿਆ ਕਸੂਰਵਾਦ

ਹਿਮਾਚਲ : ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਤੋਂ ਵਿਵਾਦਤ ਬਿਆਨ ਦਿੱਤਾ ਹੈ। ਇਸ ਕੰਗਨਾ ਨੇ ਹਿਮਾਚਲ ਵਿੱਚ ਵਧ ਰਹੇ ਨਸ਼ਿਆਂ ਦੇ ਲਈ ਆਪਣੇ ਗੁਆਂਢੀ ਸੂਬਿਆਂ ਨੂੰ ਕਸੂਰਵਾਰ ਠਹਿਰਾਇਆ ਹੈ। ਇੱਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੰਗਨਾ ਨੇ ਕਿਹਾ ਕਿ

Read More
International

ਇਜ਼ਰਾਈਲ ਨੇ ਸੀਰੀਆ ‘ਤੇ ਵੀ ਕੀਤਾ ਹਮਲਾ, 3 ਦੀ ਮੌਤ

ਇਜ਼ਰਾਈਲ ( Israel ) ਇੱਕੋ ਸਮੇਂ 5 ਮੋਰਚਿਆਂ ‘ਤੇ ਲੜ ਰਿਹਾ ਹੈ। ਇਸ ਦੀਆਂ ਫ਼ੌਜਾਂ ਲੇਬਨਾਨ ਵਿੱਚ ਹਿਜ਼ਬੁੱਲਾ, ਗਾਜ਼ਾ ਵਿੱਚ ਹਮਾਸ, ਈਰਾਨ ਅਤੇ ਯਮਨ ਵਿੱਚ ਹੂਤੀ ਬਾਗੀਆਂ ਨਾਲ ਲੜ ਰਹੀਆਂ ਹਨ।  ਇਸੇ ਦੌਰਾਨ ਇਜ਼ਰਾਈਲ ਨੇ ਬੁੱਧਵਾਰ ਨੂੰ ਸੀਰੀਆ ‘ਚ ਵੀ ( Israel attacked Syria)  ਹਮਲਾ ਕੀਤਾ ਸੀ, ਜਿਸ ‘ਚ 3 ਲੋਕ ਮਾਰੇ ਗਏ ਸਨ। ਗਾਜ਼ਾ

Read More