India Punjab

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ  ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ। ਸੋਨੀਆ ਅਤੇ ਖੜਗੇ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Read More
Punjab

ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

ਬਿਉਰੋ ਰਿਪੋਰਟ –  ਡੀਐਸਪੀ ਗੁਰਸ਼ੇਰ ਸਿੰਘ ਸੰਧੂ (DSP Gursher Singh Sandhu) ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਕਾਰਵਾਈ ਗੈਂਗਸਟਰ ਲਾਰੈਂਸ ਬਿਸਨੋਈ ਦੀ ਖਰੜ ਦੇ ਸੀਆਈਏ ਦੀ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਦੇ ਤਹਿਤ ਕੀਤੀ ਗਈ ਹੈ। ਗੁਰਸ਼ੇਰ ਸਿੰਘ ਸੰਧੂ ‘ਤੇ ਪੁਲਿਸ ਦੇ ਅਕਸ ਨੂੰ ਢਾਹ ਲਾਉਣ ਦਾ ਇਲਜ਼ਾਮ ਲਗਾ ਕੇ ਨੌਕਰੀ ਤੋਂ ਕੱਢ ਦਿੱਤਾ ਗਿਆ

Read More
India

ਜੈ ਬਾਪੂ, ਜੈ ਸੰਵਿਧਾਨ ਮੁਹਿੰਮ ਅੱਜ ਤੋਂ ਹੋਵੇਗੀ ਸ਼ੁਰੂ

ਬਿਉਰੋ ਰਿਪੋਰਟ – ਕਾਂਗਰਸ (INC)ਵੱਲੋਂ ਅੱਜ ਤੋਂ ਜੈ ਬਾਪੂ, ਜੈ ਸੰਵਿਧਾਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਮੁਹਿੰਮ 26 ਜਨਵਰੀ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਅਸਥਾਨ ਮਹੂ, ਮੱਧ ਪ੍ਰਦੇਸ਼ ਵਿਚ ਜਾ ਕੇ ਸਮਾਪਤ ਹੋਵੇਗੀ। ਦੱਸ ਦੇਈਏ ਕਿ ਇਹ ਮੁਹਿੰਮ ਪਹਿਲਾਂ 27 ਦਸੰਬਰ ਤੋਂ ਸ਼ੁਰੂ ਹੋਣੀ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਡਾ.

Read More
India Punjab

ਹਾਈ ਪਾਵਰ ਕਮੇਟੀ ਦੀ ਬੈਠਕ ਰੱਦ

ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਬੈਠਕ ਰੱਦ ਹੋ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਦੇ ਮਸਲਿਆਂ ਤੇ ਅੱਜ ਪੰਚਕੂਲਾ ਦੇ ਵਿਚ ਹਾਈ ਪਾਵਰ ਕਮੇਟੀ ਦੀ ਬੈਠਕ ਹੋਣੀ ਸੀ ਜਿਸ ਦੇ ਲਈ ਕਿਸਾਨਾਂ ਨੂੰ ਸੱਦਾ ਭੇਜਿਆ ਗਿਆ ਸੀ ਪਰ ਸਯੁੰਕਤ ਕਿਸਾਨ ਮੋਰਚੇ ਵੱਲੋਂ ਇਸ ਬੈਠਕ ‘ਚ ਸ਼ਾਮਲ ਹੋਣ ਤੋਂ

Read More
India

ਵਿਦੇਸ਼ ਜਾਣ ਵਾਲਿਆਂ ਨੂੰ ਸਰਕਾਰ ਨੂੰ ਦੇਣਾ ਹੋਵੇਗਾ ਨਿੱਜੀ ਡੇਟਾ

ਬਿਉਰੋ ਰਿਪੋਰਟ – ਭਾਰਤ ਸਰਕਾਰ (Indian Government) ਵੱਲ਼ੋਂ ਵਿਦੇਸ਼ ਜਾਣ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਹੈ। ਹੁਣ ਤੋਂ ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਦੀ 19 ਤਰ੍ਹਾਂ ਦੀ ਜਾਣਕਾਰੀ ਇਕੱਠੀ ਕਰੇਗੀ। ਇਸ ਵਿਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰਦਾ ਹੈ। ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾਵੇਗਾ ਕਿ ਕੌਣ

Read More