Punjab

ਐਨ.ਜੀ.ਟੀ ਨੇ ਐਨ-ਚੋਈ ਦੀ ਦਿਸ਼ਾਂ ਬਦਲਣ ਦੀ ਪੰਜਾਬ ਦੀ ਯੌਜਨਾ ‘ਤੇ ਲਗਾਈ ਰੋਕ

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਐਨ-ਚੋਈ – ਇੱਕ ਮੌਸਮੀ ਧਾਰਾ ਜੋ ਕਿ ਚੰਡੀਗੜ੍ਹ ਤੋਂ ਨਿਕਲਦੀ ਹੈ ਅਤੇ ਮੋਹਾਲੀ ਵਿੱਚ ਵਹਿੰਦੀ ਹੈ – ਮੋਹਾਲੀ ਜ਼ਿਲ੍ਹੇ ਦੇ ਪਿੰਡ ਮਨੌਲੀ ਨੇੜੇ, ਅਤੇ ਚਾਈ ਡਰੇਨ (ਜੋ ਗੰਦਾ ਪਾਣੀ ਚੁੱਕਦੀ ਹੈ ਅਤੇ ਇਸ ਵਿੱਚ ਵਗਦੀ ਹੈ। ਮੋਹਾਲੀ)-ਚੋਈ) ਨੇ ਅਜਿਹੇ ਕਦਮ ਦਾ ਸਮਰਥਨ ਕਰਨ

Read More
Punjab

ਪੰਜਾਬ ਪੰਚਾਇਤੀ ਚੋਣਾਂ ’ਚ ਨਾਮਜ਼ਦਗੀਆਂ ਦੇ ਸਮੇਂ ਦੀ ਮਿਆਦ ਵਧਾਉਣ ਦੀ ਮੰਗ! 95000 ਨਾਮਜ਼ਦਗੀਆਂ ਅਜੇ ਬਾਕੀ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਅੱਗੇ ਮੰਗ ਚੁੱਕੀ ਹੈ ਕਿ ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ ਵਧਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪਰ ਹੁਣ ਤੱਕ ਬਹੁਤ ਘੱਟ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਸਰਪੰਚ ਅਤੇ ਮੈਂਬਰ ਪੰਚਾਇਤਾਂ ਲਈ 95 ਹਜ਼ਾਰ

Read More
Punjab

ਭਾਜਪਾ ਦੇ ਵਫਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ! 2 ਕਰੋੜ ਦੀ ਬੋਲੀ ਤੇ ਦਿੱਤਾ ਵੱਡਾ ਬਿਆਨ

ਬਿਉਰੋ ਰਿਪੋਰਟ – ਪੰਚਾਇਤੀ ਚੋਣਾਂ (Panchayat Election) ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Som Parkash) ਦੀ ਅਗਵਾਈ ਦੇ ਹੇਠ ਪੰਜਾਬ ਭਾਜਪਾ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ ਹੈ। ਭਾਜਪਾ ਦੇ ਵਫਦ ਵੱਲੋਂ ਪੰਚਾਇਤੀ ਚੋਣਾਂ ਵਿਚ ਵਾਰਡਬੰਦੀ ਅਤੇ ਵੋਟਰ ਸੂਚੀ ਨੂੰ ਲੈ ਕੇ ਸ਼ਿਕਾਇਤ ਕੀਤੀ ਗਈ ਹੈ। ਇਸ ਮੌਕੇ ਸੋਮ ਪ੍ਰਕਾਸ਼ ਨੇ ਕਿਹਾ ਕਿ

Read More
International

ਈਰਾਨ ਦੇ ਇਜ਼ਰਾਈਲ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਤੇਲ ਦੀਆਂ ਕੀਮਤਾਂ ‘ਚ ਵਾਧਾ

ਈਰਾਨ ਵੱਲੋਂ ਮੰਗਲਵਾਰ ਰਾਤ ਨੂੰ ਇਜ਼ਰਾਈਲ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇਸ ਹਮਲੇ ਤੋਂ ਬਾਅਦ ਮੱਧ ਪੂਰਬ ‘ਚ ਸੰਘਰਸ਼ ਹੋਰ ਵਧਣ ਦਾ ਡਰ ਵਧ ਗਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਤੇਲ ਦੀ ਸਪਲਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਬ੍ਰੈਂਟ ਕਰੂਡ ਤੇਲ ਦੀਆਂ ਕੀਮਤਾਂ ਲਈ ਅੰਤਰਰਾਸ਼ਟਰੀ ਬੈਂਚਮਾਰਕ ਹੈ।

Read More
India Lifestyle

ਸੁਕੰਨਿਆ ਸਮ੍ਰਿਧੀ ਯੋਜਨਾ ਦੇ ਨਿਯਮਾਂ ’ਚ ਵੱਡਾ ਬਦਲਾਅ, ਇਹ ਖ਼ਾਤੇ ਹੋਣਗੇ ਬੰਦ, ਜਾਣੋ ਨਵੇਂ ਨਿਯਮ

ਬਿਉਰੋ ਰਿਪੋਰਟ: ਸਰਕਾਰ ਵੱਲੋਂ ਸੁਕੰਨਿਆ ਸਮਰਿਧੀ ਯੋਜਨਾ (Sukanya Samridhhi Scheme) ਦੇ ਨਿਯਮਾਂ ‘ਚ ਵੱਡਾ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ ਮੁਤਾਬਕ ਇਸ ਸਕੀਮ ਦਾ ਖਾਤਾ ਸਿਰਫ਼ ਬੇਟੀ ਦੇ ਮਾਤਾ-ਪਿਤਾ ਜਾਂ ਉਸ ਦੇ ਕਾਨੂੰਨੀ ਸਰਪ੍ਰਸਤ ਹੀ ਖੋਲ੍ਹ ਸਕਦੇ ਹਨ। ਇਸ ਦਾ ਮਤਲਬ ਹੈ ਕਿ ਹੁਣ ਬੇਟੀ ਦੇ ਦਾਦਾ-ਦਾਦੀ ਜਾਂ ਹੋਰ ਰਿਸ਼ਤੇਦਾਰ ਇਸ ਖ਼ਾਤੇ ਨੂੰ ਨਹੀਂ ਚਲਾ

Read More
Punjab

ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਮੱਚ ਗਈ ਹਾਹਾਕਾਰ, ਚੱਲੀਆਂ ਗੋਲੀਆਂ

ਚੰਡੀਗੜ੍ਹ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸੈਕਟਰ 32 ਹਸਪਤਾਲ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਵਿੱਤ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਵਿੱਚ ਦੋ ਨੌਜਵਾਨ ਜ਼ਖਮੀ ਹੋਏ ਹਨ। ਜ਼ਖਮੀ ਹੋਏ ਦੋਨਾਂ ਨੌਜਵਾਨਾਂ ਦੇ ਨਾਮ

Read More
Punjab

ਪੰਚਾਇਤੀ ਚੋਣਾਂ ਹਿੰਸਕ ਹੋਇਆ ! ਆਪ ਉਮੀਦਵਾਰ ਦਾ ਬੇਦਰਦੀ ਨਾਲ ਕਤਲ

ਮਾਨਸਾ ਆਪ ਵਰਕਰ ਰਾਧੇਸ਼ਾਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ

Read More
India

ਪੁਣੇ ’ਚ ਇੱਕ ਹੋਰ ਹੈਲੀਕਾਪਟਰ ਕਰੈਸ਼, 2 ਪਾਇਲਟਾਂ ਸਣੇ 3 ਜਣਿਆਂ ਦੀ ਮੌਤ

ਬਿਉਰੋ ਰਿਪੋਰਟ: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਬਾਵਧਨ ਵਿੱਚ ਅੱਜ ਬੁੱਧਵਾਰ ਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਦੋ ਪਾਇਲਟ ਅਤੇ ਇੱਕ ਇੰਜੀਨੀਅਰ ਸਵਾਰ ਸਨ। ਤਿੰਨਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਬਾਵਧਨ ਦੇ ਕੇਕੇ ਕੰਸਟਰੱਕਸ਼ਨ ਹਿੱਲ ਨੇੜੇ ਸਵੇਰੇ 6:45 ਵਜੇ ਵਾਪਰੀ। ਪੁਣੇ ਦੇ ਪਿੰਪਰੀ-ਚਿੰਚਵੜ ਦੇ ਡੀਸੀਪੀ ਵਿਸ਼ਾਲ ਗਾਇਕਵਾੜ ਨੇ ਦੱਸਿਆ ਕਿ ਹੈਲੀਕਾਪਟਰ

Read More
India Punjab

ਕੰਗਨਾ ਦੇ ਫਿਰ ਵਿਗੜੇ ਬੋਲ, ਮਹਾਤਮਾ ਗਾਂਧੀ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ

ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅਕਸਰ ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਬਣੀ ਰਹਿੰਦੀ ਹੈ। ਹੁਣ ਕੰਗਨਾ ਨੇ ਮਹਾਤਮਾ ਗਾਂਧੀ ’ਤੇ ਟਿੱਪਣੀ ਕੀਤੀ ਹੈ। ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਈ ਹੈ, ਜਿਸ ਨੇ ਖਲਬਲੀ ਮਚਾ ਦਿੱਤੀ ਹੈ। ਕੰਗਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਸ ਨੇ

Read More