Manoranjan Punjab

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕਾਉਣ ਵਾਲਾ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

ਬਿਊਰੋ ਰਿਪੋਰਟ (26 ਅਗਸਤ): ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇੱਕ ਮੁਲਜ਼ਮ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਚੰਡੀਗੜ੍ਹ ਦੇ ਪਿੰਡ ਖੁੱਡਾ ਜੱਸੂ, ਥਾਣਾ ਸਾਰੰਗਪੁਰ ਦਾ ਰਹਿਣ ਵਾਲਾ ਹੈ। ਮੁਲਜ਼ਮ ਨੂੰ ਦਿੱਲੀ ਏਅਰਪੋਰਟ ਤੋਂ

Read More
Khetibadi Punjab

ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਮੀਟਿੰਗ, ਮੁਆਵਜ਼ੇ ਦੀ ਕੀਤੀ ਮੰਗ

ਬਿਊਰੋ ਰਿਪੋਰਟ (26 ਅਗਸਤ): ਕੇਐੱਮਐੱਮ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਏਕਤਾ ਮੀਟਿੰਗ ਕੀਤੀ ਅਤੇ ਦੋਹਾਂ ਫੋਰਮਾਂ ਵਿਚਕਾਰ ਏਕਤਾ ਦੇ ਸੰਭਾਵਨਾ ਪੱਖਾਂ ’ਤੇ ਵਿਚਾਰ ਚਰਚਾ ਕੀਤੀ । ਕੇ.ਐੱਮ.ਐੱਮ. ਨੇ ਇਸ ਮੀਟਿੰਗ ਨੂੰ ਸਕਾਰਾਤਮਕ ਅਤੇ ਰਚਨਾਤਮਕ ਕਹਿੰਦੇ ਹੋਏ ਵਿਸ਼ਵਾਸ ਜ਼ਾਹਰ ਕੀਤਾ ਕਿ ਨਜ਼ਦੀਕੀ ਭਵਿੱਖ ਵਿੱਚ ਦੋਵੇਂ ਪਲੇਟਫ਼ਾਰਮ ਘੱਟੋ-ਘੱਟ ਪ੍ਰੋਗਰਾਮ ਹੇਠ ਸਾਂਝੇ ਪ੍ਰੋਗਰਾਮ ਕਰ ਸਕਦੇ ਹਨ।

Read More
Punjab Religion

ਹੜ੍ਹਾਂ ਦੀ ਸਥਿਤੀ ’ਚ ਪੀੜਤਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ ’ਚ ਸਥਾਪਤ ਕੀਤੇ ਸਹਾਇਤਾ ਕੇਂਦਰ

ਬਿਊਰੋ ਰਿਪੋਰਟ (ਅੰਮ੍ਰਿਤਸਰ, 26 ਅਗਸਤ): ਪੰਜਾਬ ਅੰਦਰ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਲੋਕਾਂ ਲਈ ਜਿਥੇ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੀਆਂ ਜ਼ਰੂਰਤਾਂ ਵਾਸਤੇ

Read More
Punjab

ਰਿਮਾਂਡ ਮਾਮਲੇ ਵਿੱਚ ਮਜੀਠੀਆ ਦੀ ਪਟੀਸ਼ਨ ਵਾਪਸ, ਨਵੀਂ ਹੋਵੇਗੀ ਦਾਖ਼ਲ; ਨਾਭਾ ਜੇਲ੍ਹ ਵਿੱਚ ਹੋਈ ਪੁੱਛਗਿੱਛ

ਬਿਊਰੋ ਰਿਪੋਰਟ (ਚੰਡੀਗੜ੍ਹ, 26 ਅਗਸਤ, 2025): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਰਿਮਾਂਡ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈ ਲਈ। ਇਸ

Read More
Punjab

ਪੰਜਾਬ ਦੇ ਸਾਰੇ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਐਲਾਨ

ਬਿਊਰੋ ਰਿਪੋਰਟ (26 ਅਗਸਤ, 2025): ਭਾਰੀ ਮੀਂਹ ਅਤੇ ਸੂਬੇ ਵਿੱਚ ਵਧ ਰਹੀ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਦੇ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸਦੇ ਤਹਿਤ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ

Read More
Punjab Religion

ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ’ਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਤੋਂ ਪਹਿਲਾਂ ਰਿਹਾਅ ਕਰਨ ਦੀ ਮੰਗ ਗ਼ੈਰ-ਇਕਲਾਖੀ ਤੇ ਗ਼ੈਰ-ਸੰਵਿਧਾਨ- ਜਥੇਦਾਰ ਗੜਗੱਜ

ਬਿਊਰੋ ਰਿਪੋਰਟ (ਅੰਮ੍ਰਿਤਸਰ, 26 ਅਗਸਤ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪ੍ਰਕਾਸ਼ਿਤ ਹੋਈ ਇੱਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੀਬੀਆਈ ਅਦਾਲਤ ਵੱਲੋਂ ਲਗਭਗ ਤਿੰਨ ਦਹਾਕਿਆਂ ਬਾਅਦ ਦੋਸ਼ੀ ਕਰਾਰ ਦਿੱਤੇ ਗਏ ਕਈ ਪੁਲਿਸ ਅਧਿਕਾਰੀਆਂ ਦੇ

Read More
Punjab Religion

SAD ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 6 ਸਤੰਬਰ, 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਬੁਲਾਇਆ ਹੈ। ਇਸ ਇਜਲਾਸ ਵਿੱਚ ਪੰਜਾਬ ਸਮੇਤ ਦੂਜੇ ਸੂਬਿਆਂ ਦੇ ਡੈਲੀਗੇਟ ਸ਼ਾਮਲ ਹੋਣਗੇ। ਬਿਆਨ ਮੁਤਾਬਕ, 11 ਅਗਸਤ ਨੂੰ ਹੋਏ ਜਨਰਲ ਇਜਲਾਸ ਵਿੱਚ ਪਾਰਟੀ ਪ੍ਰਧਾਨ ਅਤੇ ਪੰਥਕ ਕੌਂਸਲ ਦੇ ਚੇਅਰਪਰਸਨ ਦੀ ਸਰਬਸੰਮਤੀ ਨਾਲ

Read More