ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਹੋਇਆ ਦਿਹਾਂਤ
- by Manpreet Singh
- May 19, 2024
- 0 Comments
ਸਮੁੱਚੇ ਸਿੱਖ ਭਾਈਚਾਰੇ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਗਿਆਨੀ ਸੁਖਚੈਨ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਹਨ। ਗਿਆਨੀ ਸੁਖਚੈਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ
ਸੁਖਪਾਲ ਖਹਿਰਾ ਦਾ ਗੈਰ ਪੰਜਾਬੀਆਂ ‘ਤੇ ਵੱਡਾ ਬਿਆਨ, ਕਾਨੂੰਨ ਬਣਾਉਣ ਦੀ ਕੀਤੀ ਮੰਗ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਬਿਆਨ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਗੈਰ ਪੰਜਾਬੀਆਂ ਨੂੰ ਪੰਜਾਬ ਵਿੱਚ ਨਾ ਤਾਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਨਾਂ ਹੀ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਉਨ੍ਹਾਂ
‘ਆਪ’ ਦਾ ਵਧਿਆ ਪਰਿਵਾਰ, ਦੋ ਲੀਡਰ ਅਕਾਲੀ ਦਲ ਛੱਡ ‘ਆਪ’ ‘ਚ ਹੋਏ ਸ਼ਾਮਲ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਮੌਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਅੱਜ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੋਵੇਂ ਲੀਡਰ ਅੰਮ੍ਰਿਤਸਰ ਵਿੱਚ ਕਾਫ਼ੀ ਸਰਗਰਮ
ਹੰਸ ਰਾਜ ਹੰਸ ਨੂੰ ਰਿਟਰਨਿੰਗ ਅਫਸਰ ਨੇ ਭੇਜਿਆ ਨੋਟਿਸ, ਮੰਗਿਆ ਜਵਾਬ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ (Lok Sabha Election) ਦੇ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ (Hans Raj Hans) ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ‘ਤੇ ਰਿਟਰਨਿੰਗ ਅਫਸਰ ਫਰੀਦਕੋਟ ਨੇ ਚੋਣ ਜਾਬਤੇ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕਰ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੰਯੁਕਤ
ਜਲਦ ਆਵੇਗਾ ਮੌਨਸੂਨ, ਪਹੁੰਚਿਆ ਨਿਕੋਬਾਰ
- by Manpreet Singh
- May 19, 2024
- 0 Comments
ਗਰਮੀ ਦੇ ਮੌਸਮ ਨੇ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ‘ਚ ਮਈ ਦੇ ਮਹੀਨੇ ਹੀ ਤਾਪਮਾਨ 45 ਡੀਗਰੀ ਦੇ ਨੇੜੇ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਰਾਹਤ ਭਰੀ ਖ਼ਬਰ ਦਿੰਦਿਆਂ ਜਾਣਕਾਰੀ ਦਿੱਤੀ ਕਿ ਮਾਨਸੂਨ ਅੰਡੇਮਾਨ-ਨਿਕੋਬਾਰ ਪਹੁੰਚ ਗਿਆ ਹੈ ਅਤੇ ਇਹ 31 ਮਈ ਤੱਕ ਕੇਰਲ ਪਹੁੰਚ ਜਾਵੇਗਾ। 2023 ਵਿੱਚ ਮਾਨਸੂਨ 19 ਮਈ
ਰਾਹੁਲ ਅਤੇ ਅਖਿਲੇਸ਼ ਦੀ ਰੈਲੀ ‘ਚ ਮਚੀ ਭਗਦੜ, ਬਿਨਾਂ ਸੰਬੋਧਨ ਕੀਤੇ ਗਏ ਵਾਪਸ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਧਿਰਾਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਫੂਲਪੁਰ ਵਿੱਚ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਰੈਲੀ ਕਰ ਰਹੇ ਸਨ, ਜਿਸ ਵਿੱਚ ਹੰਗਾਮਾ ਹੋ ਗਿਆ। ਦੋਵੇਂ ਲੀਡਰਾਂ ਵੱਲੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਅਮਰਨਾਥ ਮੌਰਿਆ ਦੇ ਹੱਕ ਵਿੱਚ ਰੈਲੀ ਕੀਤੀ ਜਾ ਰਹੀ ਸੀ।