ਝੋਨੇ ਦੇ ਸੀਜ਼ਨ ਨੂੰ ਲੈ ਕੇ ਐਕਸ਼ਨ ਮੋਡ ’ਚ CM! ਮੰਤਰੀਆਂ ਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ! ਕੇਂਦਰ ਨੂੰ ਵੀ ਲਿਖੀ ਚਿੱਠੀ
ਬਿਉਰੋ ਰਿਪੋਰਟ (ਚੰਡੀਗੜ੍ਹ): ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦੇ ਸੀਜ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੂੰ