Khetibadi Punjab

ਕਿਸਾਨਾਂ ਵੱਲੋਂ ਡਿਜੀਟਲ ਸਟ੍ਰਾਈਕ ਦਾ ਦਾਅਵਾ, ਕਿਸਾਨਾਂ ਨੇ ਕਿਹਾ- ਸੋਸ਼ਲ ਮੀਡੀਆ ਪੇਜ ਕੀਤੇ ਜਾ ਰਹੇ ਨੇ ਬੰਦ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ 14 ਦਸੰਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਦੋ ਵਾਰ ਦਿੱਲੀ ਲਈ ਰਵਾਨਾ ਹੋਏ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਤੋਂ ਭਜਾ

Read More
Punjab

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਸੀਤ ਲਹਿਰ ਜਾਰੀ: 14 ਦਸੰਬਰ ਤੱਕ ਯੈਲੋ ਅਲਰਟ

ਮੁਹਾਲੀ : ਪਹਾੜਾਂ ਵਿੱਚ ਬਰਫਬਾਰੀ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ

Read More
Punjab

ਰਣਜੀਤ ਸਿੰਘ ਢੱਡਰੀਆਂਵਾਲੇ ਤੇ ਜਬਰ ਜ਼ਨਾਹ ਦਾ ਮਾਮਲਾ ਦਰਜ! ਢੱਡਰੀਆਂਵਾਲੇ ਨੇ ਵੀ ਦਿੱਤਾ ਪ੍ਰਤੀਕਰਮ

ਬਿਉਰੋ ਰਿਪੋਰਟ – ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਵਿਰੁੱਧ ਜਬਰ ਜ਼ਨਾਹ ਅਤੇ ਕਤਲ ਦਾ ਮਾਮਲਾ ਦਰਜ ਹੋਇਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਹਲਫਨਾਮਾ ਵੀ ਦਰਜ ਕੀਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਪਹਿਲਾਂ ਹੀ ਦਰਜ ਐਫਆਈਆਰ ਨੰਬਰ 208 ਤਹਿਤ ਪੁਰਾਣੇ ਕੇਸ ਵਿੱਚ ਨਵੇਂ ਦੋਸ਼ ਜੋੜ

Read More
Punjab

ਡਾਕਟਰ ਸਵੈਮਾਨ ਸਿੰਘ ਦੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਦਾ ਕੀਤਾ ਚੈੱਕਅਪ

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ, ਜਿਸ ਨੂੰ ਦੇਖਦੇ ਹੋਏ ਅੱਜ ਡਾਕਟਰ ਸਵੈਮਾਨ ਸਿੰਘ ਦੀ ਟੀਮ ਵੱਲੋਂ ਜਗਜੀਤ ਸਿੰਘ ਡੱਲੇਵਾਲ ਦਾ ਚੈੱਕਅਪ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਪਿੰਡ ਡੱਲੇਵਾਲ ਦੇ ਲੋਕਾਂ ਵੱਲੋਂ ਵੀ ਭੁੱਖ

Read More
India Punjab

ਹੁਣ ਇਸ ਦਿਨ ਦਿੱਲੀ ਕੂਚ ਕਰਨਗੇ ਕਿਸਾਨ! ਮੋਰਚੇ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਦੀ ਕੀਤੀ ਅਪੀਲ

ਬਿਉਰੋ ਰਿਪੋਰਟ – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਹੈ। ਇਸ ਨੂੰ ਲੈ ਕੇ ਅੱਜ ਫਿਰ ਕਿਸਾਨਾਂ ਲੀਡਰਾਂ ਵੱਲੋਂ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੰਦਿਆ ਕਿਹਾ ਕਿ ਕਿਸਾਨ ਹੁਣ 14 ਦਸੰਬਰ ਨੂੰ ਦੁਬਾਰਾ ਦਿੱਲੀ ਕੂਚ ਕੀਤਾ ਜਾਵੇਗਾ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ

Read More