ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ ‘ਆਪ’ ਦਾ ਵਫ਼ਦ, ਬੋਲੀ ਲਾ ਕੇ ਸਰਪੰਚੀ ਦੇਣ ਦੇ ਮਾਮਲਿਆਂ ’ਤੇ ਕੀਤੀ ਸ਼ਿਕਾਇਤ
- by Gurpreet Singh
- October 1, 2024
- 0 Comments
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਪੰਚਾਇਤੀ ਚੋਣਾਂ ਦੌਰਾਨ ਹੋ ਰਹੀ ਧਾਂਦਲੀ ਨੂੰ ਲੈ ਕੇ ਇਹ ਮੁਲਾਕਾਤ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨੀਂ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਗਾਇਆ ਗਿਆ ਸੀ ਪਰ ਕੁਝ
ਜਲੰਧਰ ਜਾਣ ਵਾਲੀ ਟ੍ਰੇਨਾਂ ਦਾ ਰੂਟ ਬਦਲਿਆ ਗਿਆ ! 9 ਅਕਤੂਬਰ ਤੱਕ ਇਹ ਟ੍ਰੇਨਾਂ ਨਹੀਂ ਰੁਕਣਗੀਆਂ !
- by Khushwant Singh
- October 1, 2024
- 0 Comments
ਜਲੰਧਰ ਕੈਂਟ ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ
ਪਰਾਲੀ ਮਾਮਲਿਆਂ ‘ਚ ਆਈ ਗਿਰਾਵਟ!
- by Manpreet Singh
- October 1, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਇਸ ਸਾਲ 52% ਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ 52% ਦੀ ਕਮੀ ਦਰਜ ਕੀਤੀ ਹੈ। ਉਨ੍ਹਾਂ ਇਸ ਮਾਮਲੇ ‘ਤੇ ਆਪਣੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ
ਪੰਚਾਇਤੀ ਚੋਣਾਂ ਵਿੱਚ ਕਰੋੜਾਂ ਦੀ ਬੋਲੀ ਲਗਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ
- by Preet Kaur
- October 1, 2024
- 0 Comments
ਬਿਉਰੋ ਰਿਪੋਰਟ – (PUNJAB PANCHAYAT ELECTION 2024) ਸਰਬਸੰਮਤੀ ਨਾਲ ਸਰਪੰਚ ਚੁਣਨ ਦੇ ਲਈ ਲਗਾਈ ਗਈ ਲੱਖਾਂ ਕਰੋੜਾਂ ਦੀ ਬੋਲੀ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ (PUNJAB and HARYANA HIGH COURT) ਵਿੱਚ ਪਹੁੰਚ ਗਿਆ ਹੈ। ਅਦਾਲਤ ਇਸ ’ਤੇ 3 ਅਕਤੂਬਰ ਨੂੰ ਸੁਣਵਾਈ ਕਰੇਗੀ। ਐਡਵੋਟਕ ਸਤਿੰਦਰ ਕੌਰ ਵੱਲੋਂ ਹਾਈਕੋਰਟ ਵਿੱਚ PIL ਫਾਈਲ ਕੀਤੀ ਗਈ ਹੈ ਜਿਸ
ਕੇਜਰੀਵਾਲ ਦੀ ‘ਆਪ’ ’ਚ ਸਭ ਤੋਂ ਵੱਧ ਦਾਗ਼ੀ ਉਮੀਦਵਾਰ, ਭਾਜਪਾ ’ਚ ਸਭ ਤੋਂ ਘੱਟ! ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
- by Preet Kaur
- October 1, 2024
- 0 Comments
ਬਿਉਰੋ ਰਿਪੋਰਟ: ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ADR) ਦੀ ਰਿਪੋਰਟ ਵਿੱਚ ਬੇਹੱਦ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ। ਇਸਦੇ ਅਨੁਸਾਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਭ ਤੋਂ ਵੱਧ ਉਮੀਦਵਾਰ ਅਪਰਾਧਿਕ ਕੇਸਾਂ ਵਾਲੇ ਹਨ, ਜਦੋਂ ਕਿ ਭਾਜਪਾ ਕੋਲ ਸਭ ਤੋਂ ਘੱਟ ਹਨ। ਰਿਪੋਰਟ ਵਿੱਚ ਭਾਜਪਾ ਦੇ ਕੈਪਟਨ ਅਭਿਮਨਿਊ (Capt Abhimanyu) ਅਤੇ ਕਾਂਗਰਸ ਦੇ
SHO ਨੇ ਮਹਿਲਾ ਕਾਂਸਟੇਬਲ ਨਾਲ ਕੀਤੀ ਮਾੜੀ ਕਰਤੂਤ, ਅਸ਼ਲੀਲ ਵੀਡੀਓ ਬਣਾ ਕੇ ਕੀਤਾ ਬਲੈਕਮੇਲ
- by Gurpreet Singh
- October 1, 2024
- 0 Comments
ਲੁਧਿਆਣਾ ਪੁਲਿਸ ਦੇ ਇੱਕ SHO ਨੇ ਆਪਣੇ ਹੀ ਥਾਣੇ ਵਿੱਚ ਤਾਇਨਾਤ ਇੱਕ ਮਹਿਲਾ ਕਾਂਸਟੇਬਲ ਨਾਲ ਜਬਰ ਜਨਾਹ ਕੀਤਾ। ਜਬਰ ਜਨਾਹ ਤੋਂ ਪਹਿਲਾਂ SHO ਨੇ ਮਹਿਲਾ ਕਾਂਸਟੇਬਲ ਦੀ ਅਸ਼ਲੀਲ ਵੀਡੀਓ ਬਣਾਈ ਸੀ। ਬਾਅਦ ਵਿਚ ਉਸ ਨੇ ਮਹਿਲਾ ਕਾਂਸਟੇਬਲ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ