ਪੰਜਾਬ ‘ਚ ਬਣੇਗੀ ਨਵੀਂ ਖੇਤਰੀ ਪਾਰਟੀ!
ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਨੇ ਆਪਣੇ ਐਕਸ ਰਾਹੀਂ ਜਾਣਕਾਰੀ ਦਿੱਤੀ ਹੈ, ਉਹ ਜਲਦੀ ਹੀ ਨਵੀਂ ਪਾਰਟੀ ਦਾ ਗਠਨ ਕਰਨਗੇ। ਉਨ੍ਹਾਂ ਐਕਸ ਤੇ ਲਿਖਿਆ ਕਿ ਸਮੂਹ ਸੰਗਤਾਂ ਦੀ ਅਪੀਲ ਤੇ ਲੰਮੀ ਵਿਚਾਰ ਮਗਰੋਂ ਅਸੀਂ ਇਹ ਫੈਸਲਾ ਕੀਤਾ ਹੈ ਕਿ ਪੰਜਾਬ ਤੇ ਪੰਥ ਨੂੰ ਦਰਪੇਸ਼ ਮਸਲਿਆਂ ਨੂੰ ਨਜਿੱਠਣ ਲਈ