ਵੱਡੇ ਸੰਕਟ ਨਾਲ ਜੂਝ ਰਿਹਾ ਪੰਜਾਬ ਤੇ ਹਰਿਆਣਾ ਹਾਈ ਕੋਰਟ! 4,33,253 ਕੇਸਾਂ ਦਾ ਬੈਕਲਾਗ
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਡੇ ਸੰਕਟ ਨਾਲ ਜੂਝ ਰਿਹਾ ਹੈ। ਇਸੇ ਹਫ਼ਤੇ ਇੱਕ ਜੱਜ ਦੀ ਸੇਵਾਮੁਕਤੀ ਹੋਈ ਹੈ ਤੇ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਬਾਅਦ ਕੋਈ ਨਵੀਂ ਨਿਯੁਕਤੀ ਨਹੀਂ ਹੋਈ। ਅਦਾਲਤ ਪਹਿਲਾਂ ਹੀ 31 ਜੱਜਾਂ ਦੀ ਕਮੀ ਨਾਲ ਜੂਝ ਰਹੀ ਹੈ। ਇਹ ਸਿਰਫ 54 ਜੱਜਾਂ ਨਾਲ ਕੰਮ ਕਰ ਰਿਹਾ ਹੈ ਜਦੋਂ ਕਿ