ਪੰਚਾਇਤ ਦਾ ਅਹਿਮ ਫੈਸਲਾ, ਇਸ ਪਿੰਡ ‘ਚ ਭੋਗ ਮੌਕੇ ਨਹੀਂ ਚੱਲੇਣਗੇ ਜਲੇਬੀ ਤੇ ਪਕੌੜੇ
- by Manpreet Singh
- January 19, 2025
- 0 Comments
ਬਿਉਰੋ ਰਿਪੋਰਟ – ਪੰਜਾਬ ‘ਚ ਜਿੱਥੇ ਕਈ ਪੰਚਾਇਤਾਂ ਪਿੰਡ ‘ਚ ਟੋਲ ਟੈਕਸ ਲਗਾ ਕੇ ਅਜੀਬੋ ਗਰੀਬ ਫੈਸਲੇ ਲੈ ਰਹੀਆਂ ਹਨ, ਉੱਥੇ ਹੀ ਬਠਿੰਡਾ ਜ਼ਿਲ੍ਹੇ ਦੀ ਇਕ ਪੰਚਾਇਤ ਨੇ ਅਹਿਮ ਫੈਸਲਾ ਲਿਆ ਹੈ। ਬਠਿੰਡਾ ਜ਼ਿਲ੍ਹੇ ਦੇ ਹਲਕਾ ਰਾਮਪੁਰਾ ਦੇ ਪਿੰਡ ਡਿੱਖ ਦੀ ਪੰਚਾਇਤ ਨੇ ਭੋਗ ਸਮਾਗਮਾਂ ਦੌਰਾਨ ਜਲੇਬੀਆਂ ਅਤੇ ਪਕੌੜੇ ਪਰੋਸਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਕੇਂਦਰ ਦਾ ਡੱਲੇਵਾਲ ਨੂੰ ਗੱਲਬਾਤ ਦਾ ਸੱਦਾ, ਮੈਡੀਕਲ ਸਹਾਇਤਾ ਸ਼ੁਰੂ
- by Manpreet Singh
- January 19, 2025
- 0 Comments
ਬਿਉਰੋ ਰਿਪੋਰਟ – ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰਾਂ ’ਤੇ 11 ਮਹੀਨਿਆਂ ਤੋਂ ਜਾਰੀ ਕਿਸਾਨ ਅੰਦੋਲਨ ’ਚ ਅੱਜ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਕੇਂਦਰ ਨੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚੇ ਨੂੰ ਗੱਲਬਾਤ ਦਾ ਸੱਦਾ ਦਿੱਤਾ। ਕਿਸਾਨਾਂ ਅਤੇ ਕੇਂਦਰ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ
ਗੁਰਦੁਆਰਾ ਕਮੇੇਟੀ ਦੀਆਂ ਚੋਣਾਂ ਅੱਜ, ਸ਼ਾਮ ਨੂੰ ਆਵੇਗਾ ਨਤੀਜਾ
- by Manpreet Singh
- January 19, 2025
- 0 Comments
ਬਿਉਰੋ ਰਿਪੋਰਟ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅੱਜ ਪਹਿਲੀ ਵਾਲ ਚੋਣਾਂ ਹੋ ਰਹੀਆਂ ਹਨ। ਅੱਜ ਸਵੇਰੇ 8 ਵਜੇ ਤੋਂ ਹੀ ਵੋਟਿੰਗ ਜਾਰੀ ਹੈ। ਲੋਕ ਵੱਡੀ ਗਿਣਤੀ ਵਿਚ ਵੋਟਿੰਗ ਕਰ ਰਹੀ ਹਨ। ਸਥਾਨਕ ਪ੍ਰਸ਼ਾਸਨ ਨੇ ਜ਼ਿਲ੍ਹਿਆਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਗਿਣਤੀ ਕੀਤੀ ਜਾਵੇਗੀ
ਕੇਂਦਰ ਦੀ ਨਰਮੀ ਤੋਂ ਬਾਅਦ ਤੋਂ ਬਾਅਦ ਡੱਲੇਵਾਲ ਦੀ ਮੈਡੀਕਲ ਸਹਾਇਤਾ ਸ਼ੁਰੂ
- by Manpreet Singh
- January 19, 2025
- 0 Comments
ਬਿਉਰੋ ਰਿਪੋਰਟ – ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ 55 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਨੂੰ ਗੁਲੂਕੋਜ਼ ਦਿੱਤਾ ਜਾ ਰਿਹਾ ਹੈ। ਕੱਲ੍ਹ 18 ਜਨਵਰੀ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਨੇ ਖਨੌਰੀ ਸਰਹੱਦ
ਵਿਧਾਇਕ ਗੋਗੀ ਦੀ ਅੰਤਿਮ ਅਰਦਾਸ ਅੱਜ
- by Manpreet Singh
- January 19, 2025
- 0 Comments
ਬਿਉਰੋ ਰਿਪੋਰਟ – ਵਿਧਾਇਕ ਗੁਰਪ੍ਰੀਤ ਗੋਗੀ (Gurpreet Gogi) ਦੀ ਅੰਤਿਮ ਅਰਦਾਸ ਤੇ ਸਹਿਜ ਪਾਠ ਦਾ ਭੋਗ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪਵੇਗਾ। ਗੋਗੀ ਦਾ 11 ਜਨਵਰੀ ਨੂੰ ਦੇਹਾਂਤ ਹੋ ਗਿਆ। ਗੋਗੀ ਪਿਸਤੌਲ ਸਾਫ਼ ਕਰ ਰਿਹਾ ਸੀ ਜਦੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਆਮ ਆਦਮੀ ਪਾਰਟੀ
ਆਮ ਆਦਮੀ ਪਾਰਟੀ ਦਾ ਕਾਂਗਰਸ ਨੂੰ ਝਟਕਾ, ਤੋੜਿਆ ਇਕ ਹੋਰ ਕੌਂਸਲਰ
- by Manpreet Singh
- January 19, 2025
- 0 Comments
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਕੱਲ੍ਹ 20 ਜਨਵਰੀ ਨੂੰ ਲੁਧਿਆਣਾ ‘ਚ ਆਪਣਾ ਮੇਅਰ ਬਣਾਉਣ ਜਾ ਰਹੀ ਹੈ ਤੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਵਾਰਡ ਨੰਬਰ 41 ਤੋਂ ਕੌਂਸਲਰ ਮਮਤਾ ਰਾਣੀ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰਵਾ ਲਿਆ ਹੈ। ਮੇਅਰ ਦੀ ਚੋਣ ਦੇ ਨਾਲ ਹੀ ਪਾਰਟੀ ਸੀਨੀਅਰ
