ਇਹ ਕੰਮ ਕਰਦੇ ਹੀ 21 ਸਾਲ ਦੀ ਕੁੜੀ ਦੇ ਮੂੰਹ ਨੂੰ ਲੱਗ ਗਿਆ ਲਾਕ! ਖੁੱਲੇ ਮੂੰਹ ਨੂੰ ਬੰਦ ਕਰਨ ਲਈ ਡਾਕਟਰਾਂ ਦੇ ਪਸੀਨੇ ਛੁੱਟੇ !
- by Manpreet Singh
- May 15, 2024
- 0 Comments
ਰੋਜ਼ਾਨਾ ਦੀ ਆਮ ਜ਼ਿੰਦਗੀ ਵਿੱਚ ਕਈ ਹਾਦਸੇ ਹੁੰਦੇ ਹਨ ਪਰ ਕਈ ਹਾਦਸੇ ਬਹੁਤ ਹੀ ਹੈਰਾਨ ਕਰਨ ਵਾਲੇ ਹੁੰਦੇ ਹਨ। ਅਜਿਹਾ ਹੀ ਇੱਕ ਮਾਮਲਾ ਸਹਮਣੇ ਆਇਆ ਹੈ ਕਿ 21 ਸਾਲਾ ਲੜਕੀ ਦਾ ਉਬਾਸੀ ਲੈਣ ਤੋਂ ਬਾਅਦ ਮੂੰਹ ਬੰਦ ਨਹੀਂ ਹੋਇਆ। ਇਸ ਘਟਨਾ ਤੋਂ ਬਾਅਦ 21 ਸਾਲਾ ਜੇਨਾ ਸਿਨਾਟਰਾ ਨੇ ਹਸਪਤਾਲ ਜਾ ਕੇ ਸਾਰੀ ਘਟਨਾ ਦੀ ਜਾਣਕਾਰੀ
ਕੀ ਤੁਸੀਂ ਕਦੇ ਡੀਜ਼ਲ ਨਾਲ ਬਣਿਆ ਪਰੌਂਠਾ ਖਾਧਾ ਹੈ? ਢਾਬਾ ਮਾਲਕ ਨੇ ਦੱਸਿਆ ਪੂਰਾ ਸੱਚ!
- by Gurpreet Kaur
- May 15, 2024
- 0 Comments
ਬਿਉਰੋ ਰਿਪੋਰਟ – ਸੋਸ਼ਲ ਮੀਡੀਆ ’ਤੇ ਵਿਊਜ਼ ਹਾਸਲ ਕਰਨ ਦੇ ਲਈ YOUTUBER ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਅਜਿਹਾ ਹੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਡੀਜ਼ਲ ਦੇ ਵਿੱਚ ਪਰੌਂਠਾ ਤਲਿਆ ਗਿਆ ਹੈ। ਜਿਸ ਤੋਂ ਬਾਅਦ ਲੋਕ ਇਸ ਵੀਡੀਓ ’ਤੇ ਆਪਣੀ ਕਾਫੀ ਨਰਾਜ਼ਗੀ ਜ਼ਾਹਿਰ ਕਰ ਰਹੇ
ਪਹਿਲੀ ਵਾਰ CAA ਕਾਨੂੰਨ ਤਹਿਤ 14 ਸ਼ਰਨਾਰਥੀਆਂ ਨੂੰ ਨਾਗਰਿਕਤਾ ਵੰਡੀ ਗਈ! 70 ਸਾਲ ਪੁਰਾਣੇ ਕਾਨੂੰਨ ਨੂੰ ਬਦਲਿਆ ਗਿਆ
- by Manpreet Singh
- May 15, 2024
- 0 Comments
ਬਿਉਰੋ ਰਿਪੋਰਟ : ਨਾਗਰਿਕਤਾ ਸੋਧ ਕਾਨੂੰਨ (CAA) ਦੇ ਤਹਿਤ ਪਹਿਲੀ ਵਾਰ 14 ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਬੁੱਧਵਾਰ 15 ਮਈ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਕੇਂਦਰ ਸਰਕਾਰ ਨੇ 11 ਮਾਰਚ 2024 ਨੂੰ CAA ਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਸੀ। ਇਸ ਦੇ ਤਹਿਤ 31 ਦਸੰਬਰ 2014 ਤੋਂ ਪਹਿਲਾਂ
ਈਪੀਐਫਓ ਦੀ ਮੁਲਾਜ਼ਮਾਂ ਨੂੰ ਰਾਹਤ, ਜਲਦੀ ਹੋ ਸਕੇਗਾ ਕਲੇਮ ਸੈਟਲਮੈਂਟ
- by Manpreet Singh
- May 15, 2024
- 0 Comments
ਈਪੀਐਫਓ (EPFO) ਨੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ, ਮੁਲਾਜ਼ਮਾਂ (Employees) ਦਾ ਕਲੇਮ ਸੈਟਲਮੈਂਟ (Claim Settlement) ਹੁਣ 3 ਦਿਨਾਂ ਵਿੱਚ ਹੋ ਸਕੇਗਾ। ਪਹਿਲਾਂ ਇਸ ਨੂੰ 15 ਤੋਂ 20 ਦਿਨ ਆਮ ਹੀ ਲੱਗਦੇ ਸਨ ਪਰ ਹੁਣ ਇਸ ਨੂੰ ਆਸਾਨ ਕਰ ਦਿੱਤਾ ਗਿਆ ਹੈ। EPFO ਨੇ ਮੈਡੀਕਲ, ਸਿੱਖਿਆ, ਵਿਆਹ ਅਤੇ ਰਿਹਾਇਸ਼ ਦੇ ਉਦੇਸ਼ਾਂ ਲਈ ਅਗਾਊਂ ਕਲੇਮ ਲਈ
ਰੁਮਾਲਾ ਭੇਟ ’ਤੇ ਜਥੇਦਾਰ ਸਾਹਿਬ ਦਾ ਸਿੱਖ ਸੰਗਤ ਨੂੰ ਵੱਡਾ ਆਦੇਸ਼! ਇਹ ਕੰਮ ਬਿਲਕੁਲ ਨਾ ਕਰੋ, SGPC ਬਣਾਏ ਗਾਈਡ ਲਾਈਨ
- by Gurpreet Kaur
- May 15, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਘਰਾਂ, ਖ਼ਾਸ ਕਰਕੇ ਸ੍ਰੀ ਦਰਬਾਰ ਸਾਹਿਬ ਵਿੱਚ ਰੁਮਾਲਾ ਭੇਟ ਕਰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਹੈ ਸ੍ਰੀ ਦਰਬਾਰ ਸਾਹਿਬ ਅੰਦਰ ਬਹੁਤ ਹੀ ਮਾੜੀ ਕੁਆਲਟੀ ਦੇ ਰੁਮਾਲੇ ਆ ਰਹੇ। ਇਸ ਦੇ ਪਿੱਛੇ ਵੱਡੀ ਵਜ੍ਹਾ ਹੈ ਕਿ ਸ੍ਰੀ
ਪੰਜਾਬ: 6 ਵੱਡੀਆਂ ਪਾਰਟੀਆਂ ‘ਚ ਟੱਕਰ, 13 ਸੀਟਾਂ ‘ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰ ‘ਤੇ ਖੇਡਿਆ ਦਾਅ, ਪੜ੍ਹੋ ਪੂਰੀ ਸੂਚੀ
- by Manpreet Singh
- May 15, 2024
- 0 Comments
ਲੋਕ ਸਭਾ ਚੋਣਾਂ ਦੀ ਸ਼ੁਰੂਆਤ 19 ਅ੍ਰਪੈਲ ਤੋਂ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਚੋਣਾਂ ਦਾ ਨਤੀਜਾ 4 ਜੂਨ ਨੂੰ ਆਵੇਗਾ ਅਤੇ ਭਰੀਆਂ ਗਈਆਂ ਨਾਮਜ਼ਦਗੀਆਂ
ਕਾਂਗਰਸ ਨੂੰ ਮਿਲਿਆ ਬਲ, ਸਾਬਕਾ ਮੁੱਖ ਮੰਤਰੀ ਦਾ ਭਰਾ ਪਾਰਟੀ ‘ਚ ਹੋਇਆ ਸ਼ਾਮਲ
- by Manpreet Singh
- May 15, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਿਆਸੀ ਲੀਡਰਾਂ ਵੱਲੋਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਭਰਾ ਡਾ. ਮਨੋਹਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਡਾ.ਮਨੋਹਰ ਸਿੰਘ 2022 ਵਿੱਚ ਕਾਂਗਰਸ ਪਾਰਟੀ ਵੱਲੋਂ ਹਲਕਾ ਬਸੀ ਪਠਾਣਾ ਤੋਂ ਪਾਰਟੀ ਦੀ ਟਿਕਟ ਦੇ
VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
- by Gurpreet Kaur
- May 15, 2024
- 0 Comments
VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV