Punjab

ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਨੋਟਿਸ, 15 ਦਿਨ ਦਾ ਦਿੱਤਾ ਸਮਾਂ

ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲ ਹੀ ਵਿੱਚ ਪੰਜਾਬ ਦੇ ਪੰਜ ਮੰਤਰੀਆਂ ਨੂੰ ਕੈਬਿਨਟ ਤੋਂ ਲਾਂਭੇ ਕਰਕੇ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਸੀ। ਇਹਨਾਂ ਪੰਜ ਮੰਤਰੀਆਂ ਦੀ ਜਗ੍ਹਾ ਤੇ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦੇ ਵਿੱਚ ਸ਼ਾਮਿਲ ਕੀਤਾ ਗਿਆ ਸੀ। ਮੰਤਰੀ ਮੰਡਲ ਤੋਂ ਹਟਾਏ

Read More
International

ਅਮਰੀਕਾ ਵਿੱਚ ਤੂਫ਼ਾਨ ਹੇਲੇਨ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ

ਦੱਖਣੀ-ਪੂਰਬੀ ਅਮਰੀਕਾ ਵਿੱਚ ਤੂਫ਼ਾਨ ਹੇਲੇਨ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੱਖਾਂ ਲੋਕ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਹੜ੍ਹ ਦੇ ਪਾਣੀ ‘ਚ ਫਸੇ ਲੋਕਾਂ ਨੂੰ ਬਚਾਉਣ ਲਈ ਕਿਸ਼ਤੀਆਂ, ਹੈਲੀਕਾਪਟਰਾਂ ਅਤੇ ਵੱਡੇ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਟੈਨੇਸੀ ਹਸਪਤਾਲ ਦੀ ਛੱਤ

Read More
International Punjab Religion

ਭਾਈ ਬਲਦੇਵ ਸਿੰਘ ਵਡਾਲਾ ਨੂੰ ਅਮਰੀਕਾ ਦੇ ਡੈਨਵਰ ਹਵਾਈ ਅੱਡੇ ’ਤੇ ਦਸਤਾਰ ਉਤਾਰਨ ਲਈ ਕਿਹਾ

Bhai Baldev Singh Wadala :  ਮਸ਼ਹੂਰ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ 2 ਸਾਥੀਆਂ ਨੂੰ ਕਥਿਤ ਤੌਰ ‘ਤੇ ਅਮਰੀਕਾ ਦੇ ਇੱਕ ਹਵਾਈ ਅੱਡੇ ‘ਤੇ ਸਕਰੀਨਿੰਗ ਲਈ ਉਨ੍ਹਾਂ ਦੀਆਂ ਪੱਗਾਂ ਉਤਾਰਨ ਲਈ ਕਿਹਾ ਗਿਆ, ਪਰ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਹਨਾਂ ਨੂੰ ਪੰਜ ਘੰਟੇ ਖੱਜਲ-ਖੁਆਰ ਹੋਣ ਤੋਂ ਬਾਅਦ ਵਾਪਸ

Read More
International

ਅਮਰੀਕਾ ਦਾ ਵੱਡਾ ਫ਼ੈਸਲਾ, ਇਸ ਦੇਸ਼ ਦੇ ਨਾਗਰਿਕ ਕਰ ਸਕਣਗੇ ਵੀਜ਼ਾ-ਮੁਕਤ ਯਾਤਰਾ

 ਅਮਰੀਕਾ ਦੇ ਬੀਚਾਂ ’ਤੇ ਘੁੰਮਣ ਦਾ ਵੱਖਰਾ ਹੀ ਨਜ਼ਾਰਾ ਹੈ। ਹਾਲਾਂਕਿ ਹੁਣ ਕਤਰ ਦੇ ਸ਼ੇਖਾਂ ਦੀ ਕਿਸਮਤ ਚਮਕ ਪਈ ਹੈ। ਕਤਰ ਅਮਰੀਕਾ ਦੇ ਵੀਜ਼ਾ ਛੋਟ ਪ੍ਰੋਗਰਾਮ ਦਾ ਹਿੱਸਾ ਬਣ ਗਿਆ ਹੈ, ਜਿਸ ਦਾ ਮਤਲਬ ਹੈ ਕਿ ਕਤਰ ਦੇ ਨਾਗਰਿਕ ਹੁਣ ਬਿਨਾਂ ਵੀਜੇ ਦੇ ਅਮਰੀਕਾ ਜਾ ਸਕਣਗੇ। ਕਤਰ ਦੁਨੀਆ ਦਾ ਦੂਜਾ ਮੁਸਲਿਮ ਬਹੁਗਿਣਤੀ ਵਾਲਾ ਦੇਸ਼ ਬਣ

Read More
Khetibadi Punjab

ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ, ਖੜ੍ਹੀਆਂ ਫ਼ਸਲਾਂ ਹੋਈਆਂ ਢੇਰ

ਪੰਜਾਬ ‘ਚ ਲਗਾਤਾਰ ਪੈ ਰਹੇ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ(Heavy rain in Punjab) ਨੇ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ’ਚ ਪੱਕਣ ਵੱਲ ਵਧ ਰਹੀਆਂ ਫਸਲਾਂ ਨੂੰ ਢੇਰੀ ਕਰ ਦਿੱਤਾ ਹੈ। ਲਗਾਤਾਰ ਪੈ ਰਹੇ ਮੀਂਹ ਨਾਲ ਖੜ੍ਹੀ ਝੋਨੇ ਦੀ ਫਸਲ ਜ਼ਮੀਨ ਉੱਤੇ ਵਿਛ ਗਈ ਗਈ ਹੈ। ਜਿਸ ਨਾਲ ਝੋਨੇ ਦੇ ਝਾੜ ਵਿੱਚ ਘਟੇਗਾ ਤੇ ਫਸਲ ਦੀ

Read More
Punjab

ਬੁੱਢਾ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ

ਲੁਧਿਆਣਾ ਦੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਰਾਜਪਾਲ ਨੇ ਪਹਿਲੀ ਦਫ਼ਾ ਇਹ ਰਿਪੋਰਟ ਮੰਗੀ ਹੈ, ਜਿਸ ਤੋਂ ਕਈ ਨਵੇਂ ਸਿਆਸੀ ਸੰਕੇਤ ਵੀ ਮਿਲ ਰਹੇ ਹਨ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਬਾਰੇ ਕਾਰਵਾਈ

Read More
International

ਇਜ਼ਰਾਈਲ ਨੇ ਲੇਬਨਾਨ ਵਿੱਚ ਹਿਜ਼ਬੁੱਲਾ ਹੈੱਡਕੁਆਰਟਰ ‘ਤੇ ਮਿਜ਼ਾਈਲਾਂ ਦਾਗੀਆਂ: 6 ਇਮਾਰਤਾਂ ਢਾਹ ਦਿੱਤੀਆਂ, 6 ਦੀ ਮੌਤ

ਸੰਯੁਕਤ ਰਾਸ਼ਟਰ (ਯੂਐਨ) ਵਿੱਚ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਭਾਸ਼ਣ ਦੇ ਲਗਭਗ ਇੱਕ ਘੰਟੇ ਬਾਅਦ ਇਜ਼ਰਾਈਲ ਨੇ ਬੇਰੂਤ ਵਿੱਚ ਮਿਜ਼ਾਈਲਾਂ ਦਾਗੀਆਂ। ਇਸ ਵਿੱਚ 6 ਇਮਾਰਤਾਂ ਪੂਰੀ ਤਰ੍ਹਾਂ ਢਹਿ ਗਈਆਂ। ਇਨ੍ਹਾਂ ਵਿੱਚੋਂ ਇੱਕ ਹਿਜ਼ਬੁੱਲਾ ਦਾ ਹੈੱਡਕੁਆਰਟਰ ਦੱਸਿਆ ਜਾਂਦਾ ਹੈ। ਇਸ ਹਮਲੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 90 ਤੋਂ ਵੱਧ ਜ਼ਖਮੀ ਹਨ। ਇਕ

Read More
Punjab

ਮੁੱਖ ਮੰਤਰੀ ਮਾਨ ਤੀਜੇ ਦਿਨ ਵੀ ਹਸਪਤਾਲ ‘ਚ ਦਾਖਲ, ਮਾਨ ਦੀ ਸਿਹਤ ਸਥਿਰ

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ’ਚ ਰੱਖਿਆ ਗਿਆ ਹੈ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

Read More