ਬਠਿੰਡਾ ਦੇ ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !
ਬਿਉਰੋ ਰਿਪੋਰਟ – ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ ਬੰਦ ਕਰਵਾਉਣ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਸਵੇਰੇ ਰੋਕ ਦਿੱਤਾ ਹੈ । ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਵੱਡੀ ਗਿਣਤੀ ਵਿੱਚ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਅੱਗੇ
